Mon, Apr 29, 2024
Whatsapp

ਕੁਰੂਕਸ਼ੇਤਰ 'ਚ ਸੈਕਸ ਰੈਕੇਟ ਦਾ ਪਰਦਾਫਾਸ਼, 4 ਔਰਤਾਂ ਸਮੇਤ ਇੱਕ ਵਿਅਕਤੀ ਇਤਰਾਜ਼ਯੋਗ ਹਾਲਤ 'ਚ ਕਾਬੂ

Written by  Shanker Badra -- December 16th 2019 01:37 PM
ਕੁਰੂਕਸ਼ੇਤਰ 'ਚ ਸੈਕਸ ਰੈਕੇਟ ਦਾ ਪਰਦਾਫਾਸ਼, 4 ਔਰਤਾਂ ਸਮੇਤ ਇੱਕ ਵਿਅਕਤੀ ਇਤਰਾਜ਼ਯੋਗ ਹਾਲਤ 'ਚ ਕਾਬੂ

ਕੁਰੂਕਸ਼ੇਤਰ 'ਚ ਸੈਕਸ ਰੈਕੇਟ ਦਾ ਪਰਦਾਫਾਸ਼, 4 ਔਰਤਾਂ ਸਮੇਤ ਇੱਕ ਵਿਅਕਤੀ ਇਤਰਾਜ਼ਯੋਗ ਹਾਲਤ 'ਚ ਕਾਬੂ

ਕੁਰੂਕਸ਼ੇਤਰ 'ਚ ਸੈਕਸ ਰੈਕੇਟ ਦਾ ਪਰਦਾਫਾਸ਼, 4 ਔਰਤਾਂ ਸਮੇਤ ਇੱਕ ਵਿਅਕਤੀ ਇਤਰਾਜ਼ਯੋਗ ਹਾਲਤ 'ਚ ਕਾਬੂ:ਕੁਰੂਕਸ਼ੇਤਰ : ਕੁਰੂਕਸ਼ੇਤਰ ਦੇ ਸ਼ਾਹਬਾਦ ਮਾਰਕੰਡਾ ਸਬ-ਡਵੀਜ਼ਨ ਵਿਚ ਨਸ਼ਾ ਵਿਰੋਧੀ ਸੈੱਲ ਨੇ ਸੈਕਸ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। ਨਾਰਕੋਟਿਕ ਸੈੱਲ ਨੇ 4 ਔਰਤਾਂ ਸਮੇਤ ਇੱਕ ਵਿਅਕਤੀ ਨੂੰ ਇਤਰਾਜ਼ਯੋਗ ਹਾਲਤ ਵਿੱਚ ਕਾਬੂ ਕੀਤਾ ਹੈ । [caption id="attachment_369879" align="aligncenter" width="300"]Kurukshetra Sex racket Exposed , 4 women including One person Arrested ਕੁਰੂਕਸ਼ੇਤਰ 'ਚ ਸੈਕਸ ਰੈਕੇਟ ਦਾ ਪਰਦਾਫਾਸ਼,  4 ਔਰਤਾਂ ਸਮੇਤ ਇੱਕ ਵਿਅਕਤੀ ਇਤਰਾਜ਼ਯੋਗ ਹਾਲਤ 'ਚ ਕਾਬੂ[/caption] ਦਰਸਅਲ 'ਚ ਕੁਰੂਕਸ਼ੇਤਰ ਦੇ ਐਂਟੀ ਨਾਰਕੋਟਿਕਸ ਵਿਭਾਗ ਨੂੰ ਇਸ ਸਬੰਧੀ ਗੁਪਤ ਸੂਚਨਾ ਮਿਲੀ ਸੀ ਕਿ ਸ਼ਾਹਬਾਦ 'ਚ ਜਿਸਮ ਫਿਰੋਸ਼ੀ ਦਾ ਧੰਦਾ ਚਲ ਰਿਹਾ ਹੈ। ਜਿਸ ਸੂਚਨਾ ਦੇ ਅਧਾਰ 'ਤੇ ਵਿਭਾਗ ਨੇ ਓਥੇ ਰੇਡ ਕੀਤੀ ਤਾਂ ਚਾਰ ਔਰਤਾਂ ਸਮੇਤ ਇੱਕ ਵਿਅਕਤੀ ਨੂੰ ਕਾਬੂ ਕੀਤਾ ਗਿਆ ਹੈ। [caption id="attachment_369878" align="aligncenter" width="300"]Kurukshetra Sex racket Exposed , 4 women including One person Arrested ਕੁਰੂਕਸ਼ੇਤਰ 'ਚ ਸੈਕਸ ਰੈਕੇਟ ਦਾ ਪਰਦਾਫਾਸ਼,  4 ਔਰਤਾਂ ਸਮੇਤ ਇੱਕ ਵਿਅਕਤੀ ਇਤਰਾਜ਼ਯੋਗ ਹਾਲਤ 'ਚ ਕਾਬੂ[/caption] ਇਸ ਮਾਮਲੇ ਦੀ ਪੁਸ਼ਟੀ ਕਰਦਿਆਂ ਸ਼ਾਹਬਾਦ ਥਾਣੇ ਦੇ ਇੰਚਾਰਜ ਰਮੇਸ਼ ਚੰਦ ਨੇ ਦੱਸਿਆ ਕਿ ਨਸ਼ਾ ਵਿਰੋਧੀ ਵਿਭਾਗ ਨੇ ਪੁਲਿਸ ਦੀ ਮਦਦ ਨਾਲ਼ ਜਿਸਮ ਫਿਰੋਸ਼ੀ  ਦੇ ਕਾਰੋਬਾਰ ਦਾ ਪਰਦਾਫਾਸ਼ ਕੀਤਾ ਹੈ। ਜਿਸ ਵਿਚ 4 ਔਰਤਾਂ ਅਤੇ ਇਕ ਆਦਮੀ ਨੂੰ ਕਾਬੂ ਕੀਤਾ ਗਿਆ ਹੈ। ਉਨ੍ਹਾਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ ਤੇ ਉਹਨਾਂ ਨੂੰ ਅਦਾਲਤ 'ਚ ਪੇਸ਼ ਕੀਤਾ ਜਾਵੇਗਾ। -PTCNews


Top News view more...

Latest News view more...