Advertisment

ਕੁਰੂਕਸ਼ੇਤਰ 'ਚ ਸੈਕਸ ਰੈਕੇਟ ਦਾ ਪਰਦਾਫਾਸ਼, 4 ਔਰਤਾਂ ਸਮੇਤ ਇੱਕ ਵਿਅਕਤੀ ਇਤਰਾਜ਼ਯੋਗ ਹਾਲਤ 'ਚ ਕਾਬੂ

author-image
Shanker Badra
Updated On
New Update
ਕੁਰੂਕਸ਼ੇਤਰ 'ਚ ਸੈਕਸ ਰੈਕੇਟ ਦਾ ਪਰਦਾਫਾਸ਼, 4 ਔਰਤਾਂ ਸਮੇਤ ਇੱਕ ਵਿਅਕਤੀ ਇਤਰਾਜ਼ਯੋਗ ਹਾਲਤ 'ਚ ਕਾਬੂ
Advertisment
ਕੁਰੂਕਸ਼ੇਤਰ 'ਚ ਸੈਕਸ ਰੈਕੇਟ ਦਾ ਪਰਦਾਫਾਸ਼, 4 ਔਰਤਾਂ ਸਮੇਤ ਇੱਕ ਵਿਅਕਤੀ ਇਤਰਾਜ਼ਯੋਗ ਹਾਲਤ 'ਚ ਕਾਬੂ:ਕੁਰੂਕਸ਼ੇਤਰ : ਕੁਰੂਕਸ਼ੇਤਰ ਦੇ ਸ਼ਾਹਬਾਦ ਮਾਰਕੰਡਾ ਸਬ-ਡਵੀਜ਼ਨ ਵਿਚ ਨਸ਼ਾ ਵਿਰੋਧੀ ਸੈੱਲ ਨੇ ਸੈਕਸ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। ਨਾਰਕੋਟਿਕ ਸੈੱਲ ਨੇ 4 ਔਰਤਾਂ ਸਮੇਤ ਇੱਕ ਵਿਅਕਤੀ ਨੂੰ ਇਤਰਾਜ਼ਯੋਗ ਹਾਲਤ ਵਿੱਚ ਕਾਬੂ ਕੀਤਾ ਹੈ । Kurukshetra Sex racket Exposed , 4 women including One person Arrested ਕੁਰੂਕਸ਼ੇਤਰ 'ਚ ਸੈਕਸ ਰੈਕੇਟ ਦਾ ਪਰਦਾਫਾਸ਼,  4 ਔਰਤਾਂ ਸਮੇਤ ਇੱਕ ਵਿਅਕਤੀ ਇਤਰਾਜ਼ਯੋਗ ਹਾਲਤ 'ਚ ਕਾਬੂ ਦਰਸਅਲ 'ਚ ਕੁਰੂਕਸ਼ੇਤਰ ਦੇ ਐਂਟੀ ਨਾਰਕੋਟਿਕਸ ਵਿਭਾਗ ਨੂੰ ਇਸ ਸਬੰਧੀ ਗੁਪਤ ਸੂਚਨਾ ਮਿਲੀ ਸੀ ਕਿ ਸ਼ਾਹਬਾਦ 'ਚ ਜਿਸਮ ਫਿਰੋਸ਼ੀ ਦਾ ਧੰਦਾ ਚਲ ਰਿਹਾ ਹੈ। ਜਿਸ ਸੂਚਨਾ ਦੇ ਅਧਾਰ 'ਤੇ ਵਿਭਾਗ ਨੇ ਓਥੇ ਰੇਡ ਕੀਤੀ ਤਾਂ ਚਾਰ ਔਰਤਾਂ ਸਮੇਤ ਇੱਕ ਵਿਅਕਤੀ ਨੂੰ ਕਾਬੂ ਕੀਤਾ ਗਿਆ ਹੈ। Kurukshetra Sex racket Exposed , 4 women including One person Arrested ਕੁਰੂਕਸ਼ੇਤਰ 'ਚ ਸੈਕਸ ਰੈਕੇਟ ਦਾ ਪਰਦਾਫਾਸ਼,  4 ਔਰਤਾਂ ਸਮੇਤ ਇੱਕ ਵਿਅਕਤੀ ਇਤਰਾਜ਼ਯੋਗ ਹਾਲਤ 'ਚ ਕਾਬੂ ਇਸ ਮਾਮਲੇ ਦੀ ਪੁਸ਼ਟੀ ਕਰਦਿਆਂ ਸ਼ਾਹਬਾਦ ਥਾਣੇ ਦੇ ਇੰਚਾਰਜ ਰਮੇਸ਼ ਚੰਦ ਨੇ ਦੱਸਿਆ ਕਿ ਨਸ਼ਾ ਵਿਰੋਧੀ ਵਿਭਾਗ ਨੇ ਪੁਲਿਸ ਦੀ ਮਦਦ ਨਾਲ਼ ਜਿਸਮ ਫਿਰੋਸ਼ੀ  ਦੇ ਕਾਰੋਬਾਰ ਦਾ ਪਰਦਾਫਾਸ਼ ਕੀਤਾ ਹੈ। ਜਿਸ ਵਿਚ 4 ਔਰਤਾਂ ਅਤੇ ਇਕ ਆਦਮੀ ਨੂੰ ਕਾਬੂ ਕੀਤਾ ਗਿਆ ਹੈ। ਉਨ੍ਹਾਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ ਤੇ ਉਹਨਾਂ ਨੂੰ ਅਦਾਲਤ 'ਚ ਪੇਸ਼ ਕੀਤਾ ਜਾਵੇਗਾ। -PTCNews-
latest-news india-latest-news news-in-punjabi news-in-punjab
Advertisment

Stay updated with the latest news headlines.

Follow us:
Advertisment