ਪਠਾਨਕੋਟ ਦੀ ਇੱਕ ਮਹਿਲਾ ਡਾਕਟਰ ਆਈ ਕੋਰੋਨਾ ਪਾਜ਼ੀਟਿਵ, ਪੰਜਾਬ 'ਚ ਕੋਰੋਨਾ ਪੀੜਤਾਂ ਦੀ ਗਿਣਤੀ ਹੋਈ 299
ਦੱਸ ਦਈਏ ਕਿ ਇਸ ਵਾਇਰਸ ਦੇ ਕਾਰਨ ਹੁਣ ਤੱਕ ਪੰਜਾਬ ‘ਚ 299 ਪਾਜ਼ੀਟਿਵ ਮਾਮਲੇ ਪਾਏ ਗਏ ਹਨ। ਇਨ੍ਹਾਂ ‘ਚ ਮੋਹਾਲੀ – 63, ਜਲੰਧਰ – 63, ਪਟਿਆਲਾ – 55, ਪਠਾਨਕੋਟ – 25 , ਨਵਾਂਸ਼ਹਿਰ – 19 , ਲੁਧਿਆਣਾ – 17, ਅੰਮ੍ਰਿਤਸਰ – 14 , ਮਾਨਸਾ – 13, ਹੁਸ਼ਿਆਰਪੁਰ – 7 , ਮੋਗਾ – 4 , ਫਰੀਦਕੋਟ – 3 , ਰੋਪੜ – 3, ਸੰਗਰੂਰ – 3 , ਕਪੂਰਥਲਾ – 3 ,ਬਰਨਾਲਾ – 2 , ਫਤਿਹਗੜ੍ਹ ਸਾਹਿਬ – 2 , ਗੁਰਦਾਸਪੁਰ- 1, ਸ੍ਰੀ ਮੁਕਤਸਰ ਸਾਹਿਬ – 1 , ਫਿਰੋਜ਼ਪੁਰ - 1 ਪਾਜ਼ੀਟਿਵ ਮਾਮਲੇ ਸਾਹਮਣੇ ਆ ਚੁੱਕੇ ਹਨ। ਇਸ ਜਾਨਲੇਵਾ ਵਾਇਰਸ ਕਾਰਨ ਪੰਜਾਬ ‘ਚ 17 ਮੌਤਾਂ ਹੋ ਚੁੱਕੀਆਂ ਹਨ ਅਤੇ 70 ਮਰੀਜ਼ ਠੀਕ ਹੋ ਚੁੱਕੇ ਹਨ।
-PTCNews