Thu, Apr 25, 2024
Whatsapp

Lakhimpur Kheri violence case: ਲਖੀਮਪੁਰ ਹਿੰਸਾ ਮਾਮਲੇ 'ਚ 3 ਹੋਰ ਮੁਲਜ਼ਮ ਗ੍ਰਿਫ਼ਤਾਰ

Written by  Riya Bawa -- October 23rd 2021 05:19 PM -- Updated: October 23rd 2021 06:02 PM
Lakhimpur Kheri violence case: ਲਖੀਮਪੁਰ ਹਿੰਸਾ ਮਾਮਲੇ 'ਚ 3 ਹੋਰ ਮੁਲਜ਼ਮ ਗ੍ਰਿਫ਼ਤਾਰ

Lakhimpur Kheri violence case: ਲਖੀਮਪੁਰ ਹਿੰਸਾ ਮਾਮਲੇ 'ਚ 3 ਹੋਰ ਮੁਲਜ਼ਮ ਗ੍ਰਿਫ਼ਤਾਰ

Lakhimpur Kheri violence case: ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੇਰੀ ਹਿੰਸਾ ਮਾਮਲੇ 'ਚ ਸ਼ਨੀਵਾਰ ਨੂੰ ਕ੍ਰਾਈਮ ਬ੍ਰਾਂਚ ਦੀ ਸਵੈਟ ਟੀਮ ਨੇ ਲਖੀਮਪੁਰ ਖੀਰੀ ਹਿੰਸਾ ਮਾਮਲੇ 'ਚ ਤਿੰਨ ਹੋਰ ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਨਾਲ ਗ੍ਰਿਫਤਾਰੀਆਂ ਦੀ ਕੁੱਲ ਸੰਖਿਆ 13 ਹੋ ਗਈ। ਮੁਲਜ਼ਮਾਂ ਦੀ ਪਛਾਣ ਮੋਹਿਤ ਤ੍ਰਿਵੇਦੀ, ਧਰਮਿੰਦਰ ਸਿੰਘ ਅਤੇ ਰਿੰਕੂ ਰਾਣਾ ਵਜੋਂ ਹੋਈ ਹੈ। ਤਿੰਨਾਂ ਮੁਲਜ਼ਮਾਂ ਨੂੰ ਛੇਤੀ ਹੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਕ੍ਰਾਈਮ ਬ੍ਰਾਂਚ ਅਦਾਲਤ ਨੂੰ ਦੋਸ਼ੀ ਨੂੰ 14 ਦਿਨਾਂ ਦੇ ਪੁਲਸ ਰਿਮਾਂਡ 'ਤੇ ਭੇਜਣ ਦੀ ਬੇਨਤੀ ਕਰਨ ਜਾ ਰਹੀ ਹੈ। These 53 videos tell the Lakhimpur Kheri story — before, during & after the 3 Oct violence ਕੇਂਦਰੀ ਗ੍ਰਹਿ ਰਾਜ ਮੰਤਰੀ ਆਸ਼ੀਸ਼ ਮਿਸ਼ਰਾ ਅਤੇ ਸੰਸਦ ਮੈਂਬਰ ਅਜੈ ਕੁਮਾਰ ਮਿਸ਼ਰਾ 'ਥੇਨੀ' ਸਮੇਤ 10 ਲੋਕਾਂ ਨੂੰ ਇਸ ਮਾਮਲੇ ਦੇ ਸਬੰਧ 'ਚ ਪਹਿਲਾਂ ਗ੍ਰਿਫਤਾਰ ਕੀਤਾ ਗਿਆ ਸੀ। ਦੱਸ ਦੇਈਏ ਕਿ 3 ਅਕਤੂਬਰ ਨੂੰ ਹੋਈ ਹਿੰਸਾ ਵਿੱਚ ਚਾਰ ਕਿਸਾਨ, ਚਾਰ ਭਾਜਪਾ ਵਰਕਰ, ਇੱਕ ਪੱਤਰਕਾਰ ਮਾਰਿਆ ਗਿਆ ਸੀ। Lakhimpur Kheri violence case: SIT releases photos of six suspects | Business Standard News ਪੁਲਿਸ ਨੇ ਮਿਸ਼ਰਾ ਨੂੰ ਨੋਟਿਸ ਜਾਰੀ ਕਰਕੇ ਪੁੱਛਗਿੱਛ ਲਈ ਤਲਬ ਕੀਤਾ ਸੀ। ਲਖੀਮਪੁਰ ਖੀਰੀ ਵਿੱਚ 3 ਅਕਤੂਬਰ ਨੂੰ ਹੋਈ ਹਿੰਸਾ ਵਿੱਚ ਚਾਰ ਕਿਸਾਨਾਂ ਸਮੇਤ ਕੁੱਲ ਅੱਠ ਲੋਕਾਂ ਦੀ ਮੌਤ ਹੋ ਗਈ ਸੀ। ਸਥਾਨਕ ਕਿਸਾਨਾਂ ਨੇ ਹਿੰਸਾ ਲਈ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਕੁਮਾਰ ਮਿਸ਼ਰਾ 'ਟੇਨੀ' ਅਤੇ ਉਨ੍ਹਾਂ ਦੇ ਪੁੱਤਰ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਉਨ੍ਹਾਂ ਨੂੰ ਕਥਿਤ ਤੌਰ 'ਤੇ ਉੱਤਰ-ਮੱਧ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿੱਚ ਮੰਤਰੀ ਦੇ ਕਾਫਲੇ ਦਾ ਹਿੱਸਾ ਬਣਨ ਵਾਲੇ ਇੱਕ ਵਾਹਨ ਦੁਆਰਾ ਕੁਚਲ ਦਿੱਤਾ ਗਿਆ ਸੀ। Lakhimpur Farmers' Killing: - Can't Be Unending Story...: Supreme Court On UP Farmers' Killing -PTC News


Top News view more...

Latest News view more...