Fri, Apr 19, 2024
Whatsapp

ਲਾਲੂ ਪ੍ਰਸਾਦ ਯਾਦਵ ਨੇ ਰਾਂਚੀ ਅਦਾਲਤ 'ਚ ਕੀਤਾ ਆਤਮ ਸਮਰਪਣ

Written by  Shanker Badra -- August 30th 2018 12:00 PM -- Updated: August 30th 2018 06:35 PM
ਲਾਲੂ ਪ੍ਰਸਾਦ ਯਾਦਵ ਨੇ ਰਾਂਚੀ ਅਦਾਲਤ 'ਚ ਕੀਤਾ ਆਤਮ ਸਮਰਪਣ

ਲਾਲੂ ਪ੍ਰਸਾਦ ਯਾਦਵ ਨੇ ਰਾਂਚੀ ਅਦਾਲਤ 'ਚ ਕੀਤਾ ਆਤਮ ਸਮਰਪਣ

ਲਾਲੂ ਪ੍ਰਸਾਦ ਯਾਦਵ ਨੇ ਰਾਂਚੀ ਅਦਾਲਤ 'ਚ ਕੀਤਾ ਆਤਮ ਸਮਰਪਣ:ਰਾਸ਼ਟਰੀ ਜਨਤਾ ਦਲ ਦੇ ਮੁਖੀ ਲਾਲੂ ਪ੍ਰਸਾਦ ਯਾਦਵ ਨੇ ਚਾਰਾ ਘੋਟਾਲਾ ਮਾਮਲੇ 'ਚ ਰਾਂਚੀ ਸੀ.ਬੀ.ਆਈ. ਅਦਾਲਤ 'ਚ ਆਤਮ ਸਮਰਪਣ ਕਰ ਦਿੱਤਾ ਹੈ। ਅਦਾਲਤ ਵੱਲੋਂ ਲਾਲੂ ਪ੍ਰਸਾਦ ਯਾਦਵ ਨੂੰ ਬਿਰਸਾ ਮੁੰਡਾ ਜੇਲ੍ਹ ਲੈ ਕੇ ਜਾਣ ਦੇ ਹੁਕਮ ਦਿੱਤੇ ਗਏ ਹਨ। -PTCNews


Top News view more...

Latest News view more...