Advertisment

ਲਾਲੂ ਪ੍ਰਸਾਦ ਯਾਦਵ ਨੇ ਰਾਂਚੀ ਅਦਾਲਤ 'ਚ ਕੀਤਾ ਆਤਮ ਸਮਰਪਣ

author-image
Shanker Badra
New Update
ਲਾਲੂ ਪ੍ਰਸਾਦ ਯਾਦਵ ਨੇ ਰਾਂਚੀ ਅਦਾਲਤ 'ਚ ਕੀਤਾ ਆਤਮ ਸਮਰਪਣ
Advertisment
ਲਾਲੂ ਪ੍ਰਸਾਦ ਯਾਦਵ ਨੇ ਰਾਂਚੀ ਅਦਾਲਤ 'ਚ ਕੀਤਾ ਆਤਮ ਸਮਰਪਣ:ਰਾਸ਼ਟਰੀ ਜਨਤਾ ਦਲ ਦੇ ਮੁਖੀ ਲਾਲੂ ਪ੍ਰਸਾਦ ਯਾਦਵ ਨੇ ਚਾਰਾ ਘੋਟਾਲਾ ਮਾਮਲੇ 'ਚ ਰਾਂਚੀ ਸੀ.ਬੀ.ਆਈ. ਅਦਾਲਤ 'ਚ ਆਤਮ ਸਮਰਪਣ ਕਰ ਦਿੱਤਾ ਹੈ। ਅਦਾਲਤ ਵੱਲੋਂ ਲਾਲੂ ਪ੍ਰਸਾਦ ਯਾਦਵ ਨੂੰ ਬਿਰਸਾ ਮੁੰਡਾ ਜੇਲ੍ਹ ਲੈ ਕੇ ਜਾਣ ਦੇ ਹੁਕਮ ਦਿੱਤੇ ਗਏ ਹਨ। -PTCNews-
latest-news lalu-prasad-yadav breaking-news india-latest-news news-in-punajabi news-in-puanjab ranchi-court-surrender
Advertisment

Stay updated with the latest news headlines.

Follow us:
Advertisment