ਮੁੱਖ ਖਬਰਾਂ

ਮਾਲ ਵਿਭਾਗ 'ਚ ਅਧਿਕਾਰੀਆਂ ਦੇ ਵੱਡੇ ਪੱਧਰ 'ਤੇ ਤਬਾਦਲੇ

By Ravinder Singh -- June 07, 2022 7:58 am -- Updated:June 07, 2022 8:13 am

ਚੰਡੀਗੜ੍ਹ : : ਪੰਜਾਬ ਸਰਕਾਰ ਵੱਲੋਂ ਤਾਬਦਿਲਆਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਵੱਡੇ ਪੱਧਰ ਉਤੇ ਤਬਾਦਲੇ ਕੀਤੇ ਜਾ ਰਹੇ ਹਨ।

ਮਾਲ ਵਿਭਾਗ 'ਚ ਅਧਿਕਾਰੀਆਂ ਦੇ ਵੱਡੇ ਪੱਧਰ 'ਤੇ ਤਬਾਦਲੇਇਸੇ ਤਹਿਤ ਪੰਜਾਬ ਸਰਕਾਰ ਵੱਲੋਂ ਮਾਲ ਵਿਭਾਗ ਵਿੱਚ ਵੱਡਾ ਫੇਰਬਦਲ ਕੀਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ ਮਾਲ ਵਿਭਾਗ ਵਿੱਚ 21 ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ।

ਮਾਲ ਵਿਭਾਗ 'ਚ ਅਧਿਕਾਰੀਆਂ ਦੇ ਵੱਡੇ ਪੱਧਰ 'ਤੇ ਤਬਾਦਲੇ

ਅੱਜ ਵੱਡੇ ਪੱਧਰ ਉਤੇ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਜਿਹੜੇ ਅਧਿਕਾਰੀਆਂ ਦੀ ਬਦਲੀ ਕੀਤੀ ਗਈ ਹੈ ਉਨ੍ਹਾਂ ਦੀ ਸੂਚੀ ਨਾਲ ਨੱਥੀ ਕੀਤੀ ਗਈ ਹੈ।

ਇਹ ਵੀ ਪੜ੍ਹੋ : ਜੰਮੂ-ਕਸ਼ਮੀਰ ਦੇ ਸੋਪੋਰ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਹੋਈ ਮੁੱਠਭੇੜ

  • Share