ਮੁੱਖ ਖਬਰਾਂ

ਪੰਜਾਬ ਸਰਕਾਰ ਵੱਲੋਂ 16 ਪੀਪੀਐਸ ਅਧਿਕਾਰੀਆਂ ਦੇ ਤਬਾਦਲੇ

By Ravinder Singh -- July 11, 2022 6:37 pm -- Updated:July 11, 2022 6:38 pm

ਪਟਿਆਲਾ : ਪੰਜਾਬ ਸਰਕਾਰ ਵੱਲੋਂ ਵਿਜੀਲੈਂਸ ਵਿਭਾਗ ਵਿੱਚ ਵੱਡੇ ਪੱਧਰ ਉਤੇ ਫੇਰਬਦਲ ਕੀਤਾ ਗਿਆ ਹੈ। ਪੰਜਾਬ ਸਰਕਾਰ ਨੇ ਅੱਜ 16 ਪੀਪੀਐਸ ਅਫਸਰਾਂ ਦੇ ਤਬਾਦਲੇ ਕੀਤੇ ਹਨ। ਰੁਪਿੰਦਰ (ਐਸ) ਪੀਪੀਐਸ ਟੀਪੀ/105 ਡੀਜੀਪੀ ਪੰਜਾਬ ਨੂੰ ਰਿਪੋਰਟ ਕਰਨਗੇ। ਉਨ੍ਹਾਂ ਦੀ ਤਾਇਨਾਤੀ ਦੇ ਹੁਕਮ ਵੱਖਰੇ ਤੌਰ ਉਤੇ ਜਾਰੀ ਕੀਤੇ ਜਾਣਗੇ। ਅਧਿਕਾਰੀਆਂ ਦੀਆਂ ਤਾਇਨਾਤੀਆਂ ਸਬੰਧੀ ਸੂਚੀ ਨਾਲ ਨੱਥੀ ਕੀਤੀ ਗਈ ਹੈ।

ਪੰਜਾਬ ਸਰਕਾਰ ਵੱਲੋਂ 16 ਪੀਪੀਐਸ ਅਧਿਕਾਰੀਆਂ ਦੇ ਤਬਾਦਲੇ

ਪੰਜਾਬ ਸਰਕਾਰ ਵੱਲੋਂ 16 ਪੀਪੀਐਸ ਅਧਿਕਾਰੀਆਂ ਦੇ ਤਬਾਦਲੇ

ਜ਼ਿਕਰਯੋਗ ਹੈ ਕਿ ਹਰ ਰੋਜ਼ ਪੰਜਾਬ ਸਰਕਾਰ ਵੱਲੋਂ ਵੱਡੇ ਪੱਧਰ ਉਤੇ ਫੇਰਬਦਲ ਕੀਤੇ ਜਾ ਰਹੇ ਹਨ। ਪ੍ਰਸ਼ਾਸਨਕ ਤੇ ਪੁਲਿਸ ਵਿਭਾਗ ਵਿੱਚ ਤਬਦੀਲੀਆਂ ਕੀਤੀਆਂ ਜਾ ਰਹੀਆਂ ਹਨ।

ਇਹ ਵੀ ਪੜ੍ਹੋ : ਡਿੰਪਲ ਖ਼ੁਦਕੁਸ਼ੀ ਮਾਮਲਾ : 'ਆਪ' ਆਗੂ ਅਨੂ ਮਹਿਤਾ ਨੇ ਅਦਾਲਤ 'ਚ ਕੀਤਾ ਆਤਮ ਸਮਰਪਣ

  • Share