Fri, Apr 26, 2024
Whatsapp

ਸੰਗਰੂਰ ਦੇ ਲਹਿਰਾਗਾਗਾ ਵਿਖੇ ਇੱਕ ਦੁਕਾਨ ਨੂੰ ਲੱਗੀ ਭਿਆਨਕ ਅੱਗ, ਸਮਾਨ ਸੜ ਕੇ ਸੁਆਹ

Written by  PTC NEWS -- March 05th 2020 05:19 PM
ਸੰਗਰੂਰ ਦੇ ਲਹਿਰਾਗਾਗਾ ਵਿਖੇ ਇੱਕ ਦੁਕਾਨ ਨੂੰ ਲੱਗੀ ਭਿਆਨਕ ਅੱਗ, ਸਮਾਨ ਸੜ ਕੇ ਸੁਆਹ

ਸੰਗਰੂਰ ਦੇ ਲਹਿਰਾਗਾਗਾ ਵਿਖੇ ਇੱਕ ਦੁਕਾਨ ਨੂੰ ਲੱਗੀ ਭਿਆਨਕ ਅੱਗ, ਸਮਾਨ ਸੜ ਕੇ ਸੁਆਹ

ਸੰਗਰੂਰ : ਸੰਗਰੂਰ ਦੇ ਹਲਕਾ ਲਹਿਰਾਗਾਗਾ ਵਿਖੇ ਇੱਕ ਦੁਕਾਨ ਨੂੰ ਭਿਆਨਕ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਦੌਰਾਨ ਸਾਰੀ ਦੁਕਾਨ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਗਈ ਹੈ। Sangrur ।  Lehragaga Shop Fire । Punjab News । Breaking News ਮਿਲੀ ਜਾਣਕਾਰੀ ਅਨੁਸਾਰ ਲਹਿਰਾਗਾਗਾ ਵਿਖੇ ਬਰਨਾਲਾ ਮਸ਼ੀਨਰੀ ਸਟੋਰ 'ਤੇ ਭਿਆਨਕ ਅੱਗ ਲੱਗ ਗਈ ਹੈ। ਇਸ ਦੌਰਾਨ ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਿਟ ਦੱਸਿਆ ਜਾ ਰਿਹਾ ਹੈ। ਇਸ ਮੌਕੇਮੌਜੂਦ ਲੋਕਾਂ ਮੁਤਾਬਕ ਸੰਗਰੂਰ ਤੋਂ ਫ਼ਾਇਰ ਬ੍ਰਿਗੇਡ ਦੀਆਂ ਗੱਡੀਆਂ ਅੱਗ ਬੁਝਾਉਣ ਲਈ ਸ਼ਹਿਰ 'ਚੋਂ ਨਿਕਲ ਚੁੱਕੀਆਂ ਹਨ।


  • Tags

Top News view more...

Latest News view more...