Thu, Apr 25, 2024
Whatsapp

Lok Sabha Election 2019: ਆਮ ਆਦਮੀ ਪਾਰਟੀ ਨੇ ਪੰਜਾਬ 'ਚ ਤਿੰਨ ਹੋਰ ਉਮੀਦਵਾਰ ਐਲਾਨੇ

Written by  Jashan A -- March 25th 2019 08:01 AM
Lok Sabha Election 2019: ਆਮ ਆਦਮੀ ਪਾਰਟੀ ਨੇ ਪੰਜਾਬ 'ਚ ਤਿੰਨ ਹੋਰ ਉਮੀਦਵਾਰ ਐਲਾਨੇ

Lok Sabha Election 2019: ਆਮ ਆਦਮੀ ਪਾਰਟੀ ਨੇ ਪੰਜਾਬ 'ਚ ਤਿੰਨ ਹੋਰ ਉਮੀਦਵਾਰ ਐਲਾਨੇ

Lok Sabha Election 2019: ਆਮ ਆਦਮੀ ਪਾਰਟੀ ਨੇ ਪੰਜਾਬ 'ਚ ਤਿੰਨ ਹੋਰ ਉਮੀਦਵਾਰ ਐਲਾਨੇ,ਸੰਗਰੂਰ: ਬੀਤੇ ਦਿਨ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਤਿੰਨ ਲੋਕਸਭਾ ਉਮੀਦਵਾਰਾਂ ਦੇ ਨਾਵਾਂ ਦਾ ਨੂੰ ਐਲਾਨ ਕਰ ਦਿੱਤਾ। ਸੰਗਰੂਰ 'ਚ ਹੋਈ ਕੌਰ ਕਮੇਟੀ ਦੀ ਮੀਟਿੰਗ ਦੌਰਾਨ ਫ਼ੈਸਲਾ ਲਿਆ ਗਿਆ ਹੈ। [caption id="attachment_273848" align="aligncenter" width="300"]aap Lok Sabha Election 2019: ਆਮ ਆਦਮੀ ਪਾਰਟੀ ਨੇ ਪੰਜਾਬ 'ਚ ਤਿੰਨ ਹੋਰ ਉਮੀਦਵਾਰ ਐਲਾਨੇ[/caption] ਇਹ ਉਮੀਦਵਾਰ ਸ਼੍ਰੀ ਫ਼ਤਿਹਗੜ ਸਾਹਿਬ, ਜਲੰਧਰ ਅਤੇ ਗੁਰਦਾਸਪੁਰ ਤੋਂ ਚੋਣ ਲੜਨਗੇ। ਤੁਹਾਨੂੰ ਦੱਸ ਦੇਈਏ ਕਿ ਗੁਰਦਾਸਪੁਰ, ਜਲੰਧਰ ਅਤੇ ਫਤਿਹਗੜ੍ਹ ਸਾਹਿਬ ਤੋਂ ਲੋਕ ਸਭਾ ਚੋਣਾਂ ਲੜਨ ਵਾਲੇ ਉਮੀਦਵਾਰਾਂ ਦੇ ਨਾਵਾਂ ਦੀ ਘੋਸ਼ਣਾ ਕੀਤੀ ਗਈ ਹੈ। ਹੋਰ ਪੜ੍ਹੋ:ਖਰੀਦ ਨੂੰ ਹੋਰ ਬੇਹਤਰ ਬਣਾਉਣ ਲਈ ਪੰਜਾਬ ਮੰਤਰੀ ਮੰਡਲ ਵੱਲੋਂ ਪ੍ਰਤੀਯੋਗੀ ਆਨ ਲਾਈਨ ਬੋਲੀ ਨੂੰ ਹਰੀ ਝੰਡੀ [caption id="attachment_273847" align="aligncenter" width="300"]aap Lok Sabha Election 2019: ਆਮ ਆਦਮੀ ਪਾਰਟੀ ਨੇ ਪੰਜਾਬ 'ਚ ਤਿੰਨ ਹੋਰ ਉਮੀਦਵਾਰ ਐਲਾਨੇ[/caption] ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਪੰਜ ਉਮੀਦਵਾਰਾਂ ਦਾ ਐਲਾਨ ਕਰ ਚੁੱਕੀ ਹੈ। ਇਨ੍ਹਾਂ ਤਿੰਨਾਂ ਨੂੰ ਸ਼ਾਮਲ ਕਰਕੇ ਕੁੱਲ 8 ਉਮੀਦਵਾਰ ਐਲਾਨੇ ਜਾ ਚੁੱਕੇ ਹਨ। ਜਲੰਧਰ (ਰਿਜ਼ਰਵ) ਤੋਂ ਜਸਟਿਸ ਜ਼ੋਰਾ ਸਿੰਘ, ਫਤਿਹਗੜ੍ਹ ਸਾਹਿਬ (ਰਿਜ਼ਰਵਡ) ਤੋਂ ਬਲਜਿੰਦਰ ਸਿੰਘ ਚੋਂਦਾ ਅਤੇ ਗੁਰਦਾਸਪੁਰ ਤੋਂ ਪੀਟਰ ਮਸੀਹ ਦੇ ਨਾਮਾਂ 'ਤੇ ਮੋਹਰ ਲੱਗੀ ਹੈ। -PTC News


Top News view more...

Latest News view more...