Advertisment

ਲੋਕ ਸਭਾ ਚੋਣਾਂ 2019 : ਸੰਗਰੂਰ ਤੋਂ ਕਾਂਗਰਸ ਦੇ ਉਮੀਦਵਾਰ ਕੇਵਲ ਸਿੰਘ ਢਿਲੋਂ ਨੇ ਬਰਨਾਲਾ 'ਚ ਪਾਈ ਵੋਟ

author-image
Shanker Badra
Updated On
New Update
ਲੋਕ ਸਭਾ ਚੋਣਾਂ 2019 : ਸੰਗਰੂਰ ਤੋਂ ਕਾਂਗਰਸ ਦੇ ਉਮੀਦਵਾਰ ਕੇਵਲ ਸਿੰਘ ਢਿਲੋਂ ਨੇ ਬਰਨਾਲਾ 'ਚ ਪਾਈ ਵੋਟ
Advertisment
Lok Sabha Elections 2019 : ਸੰਗਰੂਰ ਤੋਂ ਕਾਂਗਰਸ ਦੇ ਉਮੀਦਵਾਰ ਕੇਵਲ ਸਿੰਘ ਢਿਲੋਂ ਨੇ ਬਰਨਾਲਾ 'ਚ ਪਾਈ ਵੋਟ:ਚੰਡੀਗੜ੍ਹ : ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਅਤੇ ਚੰਡੀਗੜ੍ਹ ਦੀ ਇੱਕ ਲੋਕ ਸਭਾ ਸੀਟ ਲਈ ਵੋਟਾਂ ਪੈ ਰਹੀਆਂ ਹਨ।ਜਿਸ ਵਿੱਚ ਅੱਜ ਗੁਰਦਾਸਪੁਰ, ਅੰਮ੍ਰਿਤਸਰ, ਖਡੂਰ ਸਾਹਿਬ, ਜਲੰਧਰ (ਰਿਜ਼ਰਵ), ਹੁਸ਼ਿਆਰਪੁਰ (ਰਿਜ਼ਰਵ), ਸ੍ਰੀ ਅਨੰਦਪੁਰ ਸਾਹਿਬ, ਲੁਧਿਆਣਾ, ਫ਼ਤਿਹਗੜ ਸਾਹਿਬ (ਰਿਜ਼ਰਵ), ਫ਼ਰੀਦਕੋਟ (ਰਿਜ਼ਰਵ), ਫਿਰੋਜ਼ਪੁਰ, ਬਠਿੰਡਾ, ਸੰਗਰੂਰ, ਪਟਿਆਲਾ ਤੇ ਚੰਡੀਗੜ ਦੀ ਇੱਕ ਲੋਕ ਸਭਾ ਸੀਟ 'ਤੇ ਵੋਟਾਂ ਪੈ ਰਹੀਆਂ ਹਨ। Lok Sabha elections 2019: Congress candidate from Sangrur Kewal Singh Dhillon barnala Vote ਲੋਕ ਸਭਾ ਚੋਣਾਂ 2019 : ਸੰਗਰੂਰ ਤੋਂ ਕਾਂਗਰਸ ਦੇ ਉਮੀਦਵਾਰ ਕੇਵਲ ਸਿੰਘ ਢਿਲੋਂ ਨੇ ਬਰਨਾਲਾ 'ਚ ਪਾਈ ਵੋਟ ਇਸ ਦੌਰਾਨ ਲੋਕ ਸਭਾ ਹਲਕਾ ਸੰਗਰੂਰ ਤੋਂ ਕਾਂਗਰਸ ਦੇ ਉਮੀਦਵਾਰ ਕੇਵਲ ਸਿੰਘ ਢਿਲੋਂ ਨੇ ਬਰਨਾਲਾ 'ਚ ਵੋਟ ਪਾਈ ਹੈ।ਦੱਸ ਦੇਈਏ ਕਿ ਸੰਗਰੂਰ ਤੋਂ ਅਕਾਲੀ ਦਲ ਦੇ ਪਰਮਿੰਦਰ ਸਿੰਘ ਢੀਂਡਸਾ ਅਤੇ ਆਮ ਆਦਮੀ ਪਾਰਟੀ ਦੇ ਭਗਵੰਤ ਮਾਨ ਚੋਣ ਮੈਦਾਨ ਵਿੱਚ ਹਨ।ਅੱਜ ਸਵੇਰੇ ਤੋਂ ਹੀ ਵੋਟਿੰਗ ਸ਼ੁਰੂ ਹੁੰਦਿਆਂ ਹੀ ਲੋਕਾਂ ਵਿਚ ਭਾਰੀ ਉਤਸ਼ਾਹ ਦੇਖਿਆ ਗਿਆ ਹੈ ਅਤੇ ਬੂਥ ਕੇਂਦਰਾਂ ਉਤੇ ਵੋਟਰਾਂ ਦੀਆਂ ਲੰਬੀਆਂ ਲੰਬੀਆਂ ਲਾਈਨਾਂ ਲੱਗੀਆਂ ਹੋਈਆਂ ਹਨ।ਵੋਟਾਂ ਪਾਉਣ ਲਈ ਨੌਜਵਾਨਾਂ ਤੋਂ ਲੈ ਬਜ਼ੁਰਗਾਂ ਵਿਚ ਭਾਰੀ ਉਤਸ਼ਾਹ ਹੈ।
Advertisment
Lok Sabha elections 2019: Congress candidate from Sangrur Kewal Singh Dhillon barnala Vote ਲੋਕ ਸਭਾ ਚੋਣਾਂ 2019 : ਸੰਗਰੂਰ ਤੋਂ ਕਾਂਗਰਸ ਦੇ ਉਮੀਦਵਾਰ ਕੇਵਲ ਸਿੰਘ ਢਿਲੋਂ ਨੇ ਬਰਨਾਲਾ 'ਚ ਪਾਈ ਵੋਟ ਇਨ੍ਹਾਂ ਚੋਣਾਂ ਵਿਚ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ ਕੁੱਲ੍ਹ 278 ਉਮੀਦਵਾਰ ਚੋਣ ਮੈਦਾਨ ਵਿਚ ਹਨ ,ਜਿਨ੍ਹਾਂ ਵਿੱਚ 254 ਮਰਦ ਅਤੇ 24 ਮਹਿਲਾਵਾਂ ਹਨ।ਜਿਨ੍ਹਾਂ ਦੀ ਕਿਸਮਤ ਦਾ ਫੈਸਲਾ ਪੰਜਾਬ ਦੇ 2,07,81,211 ਵੋਟਰ ਕਰਨਗੇ।ਇਨ੍ਹਾਂ ਵੋਟਰਾਂ ਵਿਚ 1,09,50,735 ਪੁਰਸ਼ ਵੋਟਰ ,9,82,916 ਮਹਿਲਾ ਵੋਟਰ ਅਤੇ ਥਰਡ ਜੈਂਡਰ ਦੇ 560 ਵੋਟਰ ਹਨ।ਇਨ੍ਹਾਂ ਵਿਚੋਂ 3,94,780 ਵੋਟਰ ਪਹਿਲੀ ਵਾਰ ਵੋਟ ਦੇ ਅਧਿਕਾਰ ਦੀ ਵਰਤੋਂ ਕਰਨਗੇ। Lok Sabha elections 2019: Congress candidate from Sangrur Kewal Singh Dhillon barnala Vote ਲੋਕ ਸਭਾ ਚੋਣਾਂ 2019 : ਸੰਗਰੂਰ ਤੋਂ ਕਾਂਗਰਸ ਦੇ ਉਮੀਦਵਾਰ ਕੇਵਲ ਸਿੰਘ ਢਿਲੋਂ ਨੇ ਬਰਨਾਲਾ 'ਚ ਪਾਈ ਵੋਟ ਹੋਰ ਖਬਰਾਂ: ਲੋਕ ਸਭਾ ਚੋਣਾਂ 2019 : ਖਡੂਰ ਸਾਹਿਬ ਤੋਂ ਅਕਾਲੀ ਦਲ ਦੀ ਉਮੀਦਵਾਰ ਬੀਬੀ ਜਗੀਰ ਕੌਰ ਨੇ ਬੇਗੋਵਾਲ ਵਿਚ ਪਾਈ ਵੋਟ ਇਸੇ ਤਰ੍ਹਾਂ ਸੂਬੇ ਦੀ ਰਾਜਧਾਨੀ ਚੰਡੀਗੜ੍ਹ ਵਿਚ ਕੁੱਲ 36 ਉਮੀਦਵਾਰ ਚੋਣ ਲੜ ਰਹੇ ਹਨ।ਜਿਨ੍ਹਾਂ ਵਿਚ 9 ਔਰਤਾਂ ਵੀ ਸ਼ਾਮਲ ਹਨ।ਇਸ ਹਲਕੇ ਵਿਚ ਵੋਟਿੰਗ ਲਈ ਕੁੱਲ 597 ਪੋਲਿੰਗ ਬੂਥ ਬਣਾਏ ਗਏ।ਚੰਡੀਗੜ੍ਹ ਵਿਚ ਕੁੱਲ ਵੋਟਰਾਂ ਜੀ ਗਿਣਤੀ 6,46,084 ਹੈ।ਜਿਨ੍ਹਾਂ ਵਿਚ 3,41,640 ਪੁਰਸ਼ ਵੋਟਰ ਨੇ ਅਤੇ 3,04,423 ਮਹਿਲਾ ਵੋਟਰ ਜਦਕਿ 21 ਵੋਟਰ ਤੀਜੇ ਲਿੰਗ ਦੇ ਸ਼ਾਮਲ ਹਨ।ਇਨ੍ਹਾਂ ਵੋਟਾਂ ਤੋਂ ਬਾਅਦ ਸਾਰੇ ਉਮੀਦਵਾਰਾਂ ਦੀ ਕਿਸਮਤ ਈਵੀਐਮ ਵਿਚ ਕੈਦ ਹੋ ਜਾਵੇਗੀ।ਜਿਸ ਤੋਂ 23 ਮਈ ਨੂੰ ਹੀ ਪਤਾ ਚੱਲੇਗਾ ਕਿ ਕਿਸ-ਕਿਸ ਉਮੀਦਵਾਰ ਦੇ ਸਿਰ ਜਿੱਤ ਦਾ ਸਿਹਰਾ ਸਜਦਾ ਹੈ। -PTCNews ਹੋਰ Videos ਦੇਖਣ ਲਈ ਸਾਡਾ
Advertisment
Youtube Channel Subscribe ਕਰੋ -
latestnewsinpunjabi shiromani-akali-dal chandigarh punjab punjab-congress india-latest-news sad-bjp news-in-punjabi news-in-punjab loksabhaelections punjab-aap-party loksabhaelections2019 loksabhaelections-2019 elections-2019 punjab-voting punjab-lok-sabha-elections-2019 voting-round-7
Advertisment

Stay updated with the latest news headlines.

Follow us:
Advertisment