Advertisment

ਲੋਕ ਸਭਾ ਚੋਣਾਂ 2019 : 7ਵੇਂ ਤੇ ਆਖ਼ਰੀ ਪੜਾਅ ਦੀਆਂ ਚੋਣਾਂ ਲਈ ਅੱਜ ਬੰਦ ਹੋ ਜਾਵੇਗਾ ਚੋਣ ਪ੍ਰਚਾਰ

author-image
Shanker Badra
Updated On
New Update
ਲੋਕ ਸਭਾ ਚੋਣਾਂ 2019 : 7ਵੇਂ ਤੇ ਆਖ਼ਰੀ ਪੜਾਅ ਦੀਆਂ ਚੋਣਾਂ ਲਈ ਅੱਜ ਬੰਦ ਹੋ ਜਾਵੇਗਾ ਚੋਣ ਪ੍ਰਚਾਰ
Advertisment
ਲੋਕ ਸਭਾ ਚੋਣਾਂ 2019 : 7ਵੇਂ ਤੇ ਆਖ਼ਰੀ ਪੜਾਅ ਦੀਆਂ ਚੋਣਾਂ ਲਈ ਅੱਜ ਬੰਦ ਹੋ ਜਾਵੇਗਾ ਚੋਣ ਪ੍ਰਚਾਰ:ਚੰਡੀਗੜ੍ਹ : ਹੁਣ ਪੰਜਾਬ ਅੰਦਰ ਲੋਕ ਸਭਾ ਚੋਣਾਂ 2019 ਨੂੰ ਲੈ ਕੇ ਸਿਆਸੀ ਅਖਾੜਾ ਪੂਰੀ ਤਰ੍ਹਾਂ ਭਖ ਚੁੱਕਿਆ ਹੈ।ਪੰਜਾਬ ਵਿੱਚ ਹੋਣ ਜਾ ਰਹੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ 17 ਮਈ ਯਾਨੀ ਅੱਜ ਸ਼ਾਮ 5 ਵਜੇ ਚੋਣ ਪ੍ਰਚਾਰ ਪੂਰੀ ਤਰਾਂ ਬੰਦ ਹੋ ਜਾਵੇਗਾ ਪਰ ਉਮੀਦਵਾਰਾਂ ਨੂੰ ਵੋਟਰਾਂ ਨਾਲ ਘਰ -ਘਰ ਜਾ ਕੇ ਸੰਪਰਕ ਕਰਨ ਦੀ ਖੁੱਲ੍ਹ ਰਹੇਗੀ।ਉਸ ਤੋਂ ਬਾਅਦ ਕੋਈ ਵੀ ਉਮੀਦਵਾਰ ਕੋਈ ਵੀ ਚੋਣ ਰੈਲੀ ਜਾਂ ਫਿਰ ਨੁੱਕੜ ਮੀਟਿੰਗ ਨਹੀਂ ਕਰ ਸਕਦਾ , ਸਿਰਫ਼ ਡੋਰ ਟੂ ਡੋਰ ਪ੍ਰਚਾਰ ਕਰਨ ਦੀ ਹੀ ਇਜਾਜ਼ਤ ਹੋਵੇਗੀ।ਜਿਸ ਕਰਕੇ ਆਖ਼ਰੀ ਦਿਨ ਵੱਖ -ਵੱਖ ਸਿਆਸੀ ਪਾਰਟੀਆਂ ਵੱਲੋਂ ਚੋਣ ਪ੍ਰਚਾਰ 'ਚ ਪੂਰੀ ਤਾਕਤ ਲਗਾਉਣ ਦੀ ਸੰਭਾਵਨਾ ਹੈ। ਲੋਕ ਸਭਾ ਚੋਣਾਂ 2019 : 7ਵੇਂ ਤੇ ਆਖ਼ਰੀ ਪੜਾਅ ਦੀਆਂ ਚੋਣਾਂ ਲਈ ਅੱਜ ਬੰਦ ਹੋ ਜਾਵੇਗਾ ਚੋਣ ਪ੍ਰਚਾਰ ਲੋਕ ਸਭਾ ਚੋਣਾਂ 2019 : 7ਵੇਂ ਤੇ ਆਖ਼ਰੀ ਪੜਾਅ ਦੀਆਂ ਚੋਣਾਂ ਲਈ ਅੱਜ ਬੰਦ ਹੋ ਜਾਵੇਗਾ ਚੋਣ ਪ੍ਰਚਾਰ ਪੰਜਾਬ ਦੇ ਮੁੱਖ ਚੋਣ ਅਫ਼ਸਰ ਕਰੁਣਾ ਐਸ ਰਾਜੂ ਨੇ ਕਿਹਾ ਕਿ 17 ਮਈ ਸ਼ਾਮ ਪੰਜ ਵਜੇ ਤੋਂ ਖੁੱਲ੍ਹਮ ਖੁੱਲ੍ਹਾ ਚੋਣ ਪ੍ਰਚਾਰ ਬੰਦ ਹੋ ਜਾਵੇਗਾ ਅਤੇ ਨਾਲ ਹੀ ਉਸੇ ਦਿਨ ਤੋਂ 48 ਘੰਟਿਆਂ ਲਈ ਸ਼ਰਾਬ ਦੇ ਠੇਕੇ ਬੰਦ ਰੱਖਣ ਦੀਆਂ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ। ਲੋਕ ਸਭਾ ਚੋਣਾਂ 2019 : 7ਵੇਂ ਤੇ ਆਖ਼ਰੀ ਪੜਾਅ ਦੀਆਂ ਚੋਣਾਂ ਲਈ ਅੱਜ ਬੰਦ ਹੋ ਜਾਵੇਗਾ ਚੋਣ ਪ੍ਰਚਾਰ ਲੋਕ ਸਭਾ ਚੋਣਾਂ 2019 : 7ਵੇਂ ਤੇ ਆਖ਼ਰੀ ਪੜਾਅ ਦੀਆਂ ਚੋਣਾਂ ਲਈ ਅੱਜ ਬੰਦ ਹੋ ਜਾਵੇਗਾ ਚੋਣ ਪ੍ਰਚਾਰ ਪੰਜਾਬ ਵਿੱਚ ਵੋਟਰਾਂ ਦੀ ਕੁੱਲ ਗਿਣਤੀ 20374375 ਹੈ, ਇਨ੍ਹਾਂ ਵਿਚੋਂ 10754157ਪੁਰਸ਼ ਅਤੇ 9619722 ਮਹਿਲਾ ਵੋਟਰ ਹਨ।ਇਨ੍ਹਾਂ ਤੋਂ ਇਲਾਵਾ 507 ਕਿੰਨਰ ਅਤੇ 393 ਐੱਨ.ਆਰ.ਆਈ ਵੋਟਰ ਦੱਸੇ ਗਏ ਹਨ।ਵਿਸ਼ੇਸ਼ ਵਰਗ ਦੇ ਵੋਟਰਾਂ ਦੀ ਗਿਣਤੀ 68551 ਹੈ।ਚੋਣ ਅਮਲ ਸਹੀ ਢੰਗ ਨਾਲ ਚਲਾਉਣ ਲਈ ਰਾਜ ਭਰ ਵਿਚ 232136 ਪੋਲਿੰਗ ਸਟੇਸ਼ਨ ਬਣਾਏ ਗਏ ਹਨ,ਜਿਨ੍ਹਾਂ ਵਿਚੋਂ ਪੇਂਡੂ ਖੇਤਰ ਦੇ ਪੋਲਿੰਗ ਸਟੇਸ਼ਨਾਂ ਦੀ ਗਿਣਤੀ 16394ਹੈ। ਲੋਕ ਸਭਾ ਚੋਣਾਂ 2019 : 7ਵੇਂ ਤੇ ਆਖ਼ਰੀ ਪੜਾਅ ਦੀਆਂ ਚੋਣਾਂ ਲਈ ਅੱਜ ਬੰਦ ਹੋ ਜਾਵੇਗਾ ਚੋਣ ਪ੍ਰਚਾਰ ਲੋਕ ਸਭਾ ਚੋਣਾਂ 2019 : 7ਵੇਂ ਤੇ ਆਖ਼ਰੀ ਪੜਾਅ ਦੀਆਂ ਚੋਣਾਂ ਲਈ ਅੱਜ ਬੰਦ ਹੋ ਜਾਵੇਗਾ ਚੋਣ ਪ੍ਰਚਾਰ ਦੱਸ ਦੇਈਏ ਕਿ ਪੰਜਾਬ ਵਿੱਚ ਆਉਂਦੀ 19 ਮਈ ਨੂੰ ਲੋਕ ਸਭਾ ਚੋਣਾਂ ਦੇ ਅੰਤਮ ਗੇੜ ਲਈ ਵੋਟਿੰਗ ਹੋਵੇਗੀ, ਜਿਸ ਲਈ ਚੋਣ ਪ੍ਰਚਾਰ 17 ਮਈ ਨੂੰ ਬੰਦ ਹੋ ਜਾਵੇਗਾ।ਲੋਕ ਸਭਾ ਦੇ 13 ਹਲਕਿਆਂ ਲਈ ਕੁੱਲ 278 ਉਮੀਦਵਾਰ ਮੈਦਾਨ ਵਿਚ ਹਨ,ਜਿਨ੍ਹਾਂ ਦੀ ਕਿਸਮਤ ਦਾ ਫੈਸਲਾ 23 ਮਈ ਨੂੰ ਸੁਣਾਇਆ ਜਾਵੇਗਾ।ਦੇਸ਼ ਦੇ ਦੂਜੇ ਭਾਗਾਂ ਵਿੱਚ ਚਾਹੇ ਪੋਲਿੰਗ ਪਹਿਲਾਂ ਹੋ ਗਈ ਸੀ ਪਰ ਨਤੀਜੇ ਦਾ ਐਲਾਨ ਉਸ ਦਿਨ ਕੀਤਾ ਜਾਵੇਗਾ। -PTCNews-
closed loksabhaelections loksabhaelections2019 electioncampaign finalphase
Advertisment

Stay updated with the latest news headlines.

Follow us:
Advertisment