Mon, Apr 29, 2024
Whatsapp

ਲੋਕ ਸਭਾ ਚੋਣਾਂ 2019: ਭਾਜਪਾ ਵੱਲੋਂ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ, ਮੋਦੀ ਵਾਰਾਣਸੀ ਤੋਂ ਲੜਨਗੇ ਚੋਣ

Written by  Joshi -- March 21st 2019 11:08 PM -- Updated: March 21st 2019 11:19 PM
ਲੋਕ ਸਭਾ ਚੋਣਾਂ 2019: ਭਾਜਪਾ ਵੱਲੋਂ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ, ਮੋਦੀ ਵਾਰਾਣਸੀ ਤੋਂ ਲੜਨਗੇ ਚੋਣ

ਲੋਕ ਸਭਾ ਚੋਣਾਂ 2019: ਭਾਜਪਾ ਵੱਲੋਂ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ, ਮੋਦੀ ਵਾਰਾਣਸੀ ਤੋਂ ਲੜਨਗੇ ਚੋਣ

ਲੋਕ ਸਭਾ ਚੋਣਾਂ 2019: ਭਾਜਪਾ ਵੱਲੋਂ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ, ਮੋਦੀ ਵਾਰਾਣਸੀ ਤੋਂ ਲੜਨਗੇ ਚੋਣ ਲੋਕ ਸਭਾ ਚੋਣਾਂ 2019 ਦਾ ਬਿਗੁਲ ਵੱਜ ਚੁੱਕਿਆ ਹੈ ਤੇ ਰਾਜਨੀਤਕ ਪਾਰਟੀਆਂ ਨੇ ਵੀ ਆਪਣੀ ਕਮਰ ਕੱਸ ਲਈ ਹੈ। ਚੋਣਾਂ ਦੇ ਮੌਸਮ 'ਚ ਅੱਜ ਅੱਜ ਭਾਜਪਾ ਨੇ ਵੀ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ, ਜਿਸ ਮੁਤਾਬਕ, ਮੋਦੀ ਵਾਰਾਣਸੀ ਤੋਂ ਚੋਣ ਲੜਨਗੇ। ਇਸ ਤੋਂ ਇਲਾਵਾ ਮਥੁਰਾ ਤੋਂ ਹੇਮਾ ਮਾਲਿਨੀ ਅਤੇ ਅਮੇਠੀ ਤੋਂ ਸਮ੍ਰਿਤੀ ਇਰਾਨੀ ਚੋਣ ਲੜਨਗੇ। ਗਡਕਰੀ ਨਾਗਪੁਰ ਤੋਂ ਅਤੇ ਲਖਨਊ ਤੋਂ ਰਾਜਨਾਥ ਸਿੰਘ ਭਾਜਪਾ ਦੇ ਉਮੀਦਵਾਰ ਹੋਣਗੇ। ਲੋਕ ਸਭਾ ਚੋਣਾਂ 2019: ਭਾਜਪਾ ਵੱਲੋਂ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ, ਮੋਦੀ ਵਾਰਾਣਸੀ ਤੋਂ ਲੜਨਗੇ ਚੋਣ ਲੋਕ ਸਭਾ ਚੋਣਾਂ 2019: ਭਾਜਪਾ ਵੱਲੋਂ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ, ਮੋਦੀ ਵਾਰਾਣਸੀ ਤੋਂ ਲੜਨਗੇ ਚੋਣ ਲੋਕ ਸਭਾ ਚੋਣਾਂ 2019: ਭਾਜਪਾ ਵੱਲੋਂ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ, ਮੋਦੀ ਵਾਰਾਣਸੀ ਤੋਂ ਲੜਨਗੇ ਚੋਣ ਲੋਕ ਸਭਾ ਚੋਣਾਂ 2019: ਭਾਜਪਾ ਵੱਲੋਂ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ, ਮੋਦੀ ਵਾਰਾਣਸੀ ਤੋਂ ਲੜਨਗੇ ਚੋਣ ਲੋਕ ਸਭਾ ਚੋਣਾਂ 2019: ਭਾਜਪਾ ਵੱਲੋਂ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ, ਮੋਦੀ ਵਾਰਾਣਸੀ ਤੋਂ ਲੜਨਗੇ ਚੋਣ ਲੋਕ ਸਭਾ ਚੋਣਾਂ 2019: ਭਾਜਪਾ ਵੱਲੋਂ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ, ਮੋਦੀ ਵਾਰਾਣਸੀ ਤੋਂ ਲੜਨਗੇ ਚੋਣ ਲੋਕ ਸਭਾ ਚੋਣਾਂ 2019: ਭਾਜਪਾ ਵੱਲੋਂ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ, ਮੋਦੀ ਵਾਰਾਣਸੀ ਤੋਂ ਲੜਨਗੇ ਚੋਣ Read More: ਪੰਜਾਬ ਵਿੱਚ ਲੋਕ ਸਭਾ ਚੋਣਾਂ ਲਈ ਗੱਠਜੋੜ ਬਾਰੇ ਫ਼ੈਸਲਾ ਹਾਈ ਕਮਾਂਡ ਲਵੇਗੀ- ਕੈਪਟਨ ਅਮਰਿੰਦਰ ਸਿੰਘ ਅਮਿਤ ਸ਼ਾਹ ਨੂੰ ਗਾਂਧੀ ਨਗਰ ਤੋਂ ਚੋਣ ਮੈਦਾਨ 'ਚ ਉਤਾਰਿਆ ਗਿਆ ਹੈ, ਜਦਕਿ ਲਾਲ ਕ੍ਰਿਸ਼ਨ ਅਡਵਾਨੀ ਨੂੰ ਪਾਰਟੀ ਵੱਲੋਂ ਟਿਕਟ ਨਹੀਂ ਮਿਲੀ। Read More : ਪੰਜਾਬ ‘ਚ 19 ਮਈ ਅਤੇ ਹਰਿਆਣਾ ‘ਚ 12 ਮਈ ਨੂੰ ਹੋਣਗੀਆਂ ਲੋਕ ਸਭਾ ਚੋਣਾਂ, ਕੋਡ ਆਫ ਕੰਡਕਟ ਲਾਗੂ ਭਾਜਪਾ ਨੇ ਅਰੁਣਾਚਲ ਪ੍ਰਦੇਸ਼ ਤੇ ਸਿੱਕਮ ਵਿਧਾਨ ਸਭਾ ਚੋਣਾਂ ਲਈ ੧੮ ਉਮੀਦਵਾਰਾਂ ਦੇ ਨਾਂਅ ਦਾ ਐਲਾਨ ਵੀ ਕਰ ਦਿੱਤਾ ਹੈ। —PTC News


Top News view more...

Latest News view more...