Tue, Apr 30, 2024
Whatsapp

Lok Sabha Elections 2109: ਅੱਜ ਰੁਕ ਜਾਵੇਗਾ ਪਹਿਲੇ ਪੜਾਅ ਦਾ ਚੋਣ ਪ੍ਰਚਾਰ

Written by  Jashan A -- April 09th 2019 08:17 AM
Lok Sabha Elections 2109: ਅੱਜ ਰੁਕ ਜਾਵੇਗਾ ਪਹਿਲੇ ਪੜਾਅ ਦਾ ਚੋਣ ਪ੍ਰਚਾਰ

Lok Sabha Elections 2109: ਅੱਜ ਰੁਕ ਜਾਵੇਗਾ ਪਹਿਲੇ ਪੜਾਅ ਦਾ ਚੋਣ ਪ੍ਰਚਾਰ

Lok Sabha Elections 2109: ਅੱਜ ਰੁਕ ਜਾਵੇਗਾ ਪਹਿਲੇ ਪੜਾਅ ਦਾ ਚੋਣ ਪ੍ਰਚਾਰ,ਨਵੀਂ ਦਿੱਲੀ: ਲੋਕ ਸਭਾ ਚੋਣਾਂ ਨੂੰ ਲੈ ਕੇ ਦੇਸ਼ ਭਰ 'ਚ ਵੱਖ-ਵੱਖ ਪਾਰਟੀਆਂ ਪੱਬਾਂ ਭਾਰ ਹੋ ਗਈਆਂ ਹਨ। ਜਿਵੇਂ-ਜਿਵੇ ਚੋਣ ਤਾਰੀਕ ਨੇੜੇ ਆ ਰਹੀ ਉਵੇਂ ਹੀ ਪਾਰਟੀਆਂ ਸਰਗਰਮ ਹੋ ਰਹੀਆਂ ਹਨ। ਇਸ ਦੌਰਾਨ ਵੱਖ-ਵੱਖ ਪਾਰਟੀਆਂ ਚੋਣ ਪ੍ਰਚਾਰ ਕਰ ਰਹੀਆਂ ਹਨ। [caption id="attachment_280316" align="aligncenter" width="300"]ele Lok Sabha Elections 2109: ਅੱਜ ਰੁਕ ਜਾਵੇਗਾ ਪਹਿਲੇ ਪੜਾਅ ਦਾ ਚੋਣ ਪ੍ਰਚਾਰ[/caption] ਪਰ ਅੱਜ ਪਹਿਲੇ ਗੇੜ ਦੀਆਂ ਚੋਣਾਂ ਲਈ ਅੱਜ ਚੋਣ ਪ੍ਰਚਾਰ ਦਾ ਆਖਰੀ ਦਿਨ ਹੈ। ਸਾਰੇ ਸਿਆਸੀ ਦਲ ਪਹਿਲੇ ਪੜਾਅ ਦੇ ਚੋਣ ਪ੍ਰਚਾਰ ਲਈ ਪੂਰੀ ਤਾਕਤ ਲਗਾਉਣਗੇ। ਹੋਰ ਪੜ੍ਹੋ:ਖਾਲੀ ਖਜ਼ਾਨੇ ਦੀ ਦੁਹਾਈ ਪਾਉਂਦੇ ਕੈਪਟਨ ਦੀ ਨਵੀਂ ਤਿਆਰੀ ਦੱਸ ਦਈਏ ਕਿ ਪਹਿਲੇ ਪੜਾਅ ਲਈ ਪਹਿਲੇ ਪੜਾਅ 'ਚ ਉੱਤਰ ਪ੍ਰਦੇਸ਼, ਮਹਾਰਾਸ਼ਟਰ, ਪੱਛਮੀ ਬੰਗਾਲ, ਬਿਹਾਰ, ਆਂਧਰਾ ਪ੍ਰਦੇਸ਼, ਤੇਲੰਗਾਨਾ, ਓਡੀਸ਼ਾ, ਜੰਮੂ-ਕਸ਼ਮੀਰ, ਉੱਤਰਾਖੰਡ, ਮਣੀਪੁਰ,ਸਿੱਕਿਮ, ਅੰਡੇਮਾਨ ਨਿਕੋਬਾਰ, ਨਾਗਾਲੈਂਡ, ਛੱਤੀਸਗੜ੍ਹ, ਮਿਜੋਰਮ, ਅਸਮ ਤੇ ਅਰੂਣਾਚਲ ਪ੍ਰਦੇਸ਼ ਦੀਆਂ 91 ਸੀਟਾਂ 'ਤੇ ਵੋਟਿੰਗ ਹੋਵੇਗੀ। [caption id="attachment_280314" align="aligncenter" width="300"]ele Lok Sabha Elections 2109: ਅੱਜ ਰੁਕ ਜਾਵੇਗਾ ਪਹਿਲੇ ਪੜਾਅ ਦਾ ਚੋਣ ਪ੍ਰਚਾਰ[/caption] ਇਥੇ ਇਹ ਵੀ ਦੱਸਣਾ ਬਣਦਾ ਹੈ ਕਿ ਪਹਿਲੇ ਪੜਾਅ ਲਈ 20 ਸੂਬਿਆਂ 'ਚ 11 ਅਪ੍ਰੈਲ ਨੂੰ ਵੋਟਿੰਗ ਹੋਵੇਗੀ, ਜਿਸ ਦੇ ਨਤੀਜੇ 23 ਮਈ ਨੂੰ ਐਲਾਨੇ ਜਾਣਗੇ। -PTC News


Top News view more...

Latest News view more...