Fri, Apr 26, 2024
Whatsapp

Lok Sabha Elections: ਭਾਜਪਾ ਨੇ ਉੱਤਰ-ਪੱਛਮੀ ਦਿੱਲੀ ਤੋਂ ਹੰਸ ਰਾਜ ਹੰਸ ਨੂੰ ਦਿੱਤੀ ਟਿਕਟ

Written by  Jashan A -- April 23rd 2019 12:44 PM
Lok Sabha Elections: ਭਾਜਪਾ ਨੇ ਉੱਤਰ-ਪੱਛਮੀ ਦਿੱਲੀ ਤੋਂ ਹੰਸ ਰਾਜ ਹੰਸ ਨੂੰ ਦਿੱਤੀ ਟਿਕਟ

Lok Sabha Elections: ਭਾਜਪਾ ਨੇ ਉੱਤਰ-ਪੱਛਮੀ ਦਿੱਲੀ ਤੋਂ ਹੰਸ ਰਾਜ ਹੰਸ ਨੂੰ ਦਿੱਤੀ ਟਿਕਟ

Lok Sabha Elections: ਭਾਜਪਾ ਨੇ ਉੱਤਰ-ਪੱਛਮੀ ਦਿੱਲੀ ਤੋਂ ਹੰਸ ਰਾਜ ਹੰਸ ਨੂੰ ਦਿੱਤੀ ਟਿਕਟ,ਨਵੀਂ ਦਿੱਲੀ: ਲੋਕ ਸਭਾ ਚੋਣਾਂ 2019 ਦੇ ਮੱਦੇਨਜ਼ਰ ਭਾਰਤੀ ਜਨਤਾ ਪਾਰਟੀ ਨੇ ਅੱਜ ਦਿੱਲੀ 'ਚ ਆਪਣਾ ਆਖਰੀ ਉਮੀਦਵਾਰ ਚੋਣ ਮੈਦਾਨ 'ਚ ਉਤਾਰ ਦਿੱਤਾ ਹੈ। ਦਰਅਸਲ ਭਾਜਪਾ ਨੇ ਉੱਤਰ-ਪੱਛਮੀ ਦਿੱਲੀ ਤੋਂ ਗਾਇਕ ਹੰਸ ਰਾਜ ਹੰਸ ਨੂੰ ਟਿਕਟ ਦੇ ਦਿੱਤੀ ਹੈ। [caption id="attachment_286318" align="aligncenter" width="300"]bjp Lok Sabha Elections: ਭਾਜਪਾ ਨੇ ਉੱਤਰ-ਪੱਛਮੀ ਦਿੱਲੀ ਤੋਂ ਹੰਸ ਰਾਜ ਹੰਸ ਨੂੰ ਦਿੱਤੀ ਟਿਕਟ[/caption] ਇਸ ਤੋਂ ਪਹਿਲਾਂ ਪਾਰਟੀ ਦਿੱਲੀ ਦੀਆਂ ਸਾਰੀਆਂ ਸੀਟਾਂ ਤੋਂ ਉਮੀਦਵਾਰ ਐਲਾਨ ਚੁੱਕੀ ਹੈ। ਹੋਰ ਪੜ੍ਹੋ:ਦਿੱਲੀ ਦੇ ਰਬੜ ਗੁਦਾਮ ‘ਚ ਲੱਗੀ ਭਿਆਨਕ ਅੱਗ, ਮਚਿਆ ਹੜਕੰਪ (ਤਸਵੀਰਾਂ) [caption id="attachment_286320" align="aligncenter" width="300"]bp Lok Sabha Elections: ਭਾਜਪਾ ਨੇ ਉੱਤਰ-ਪੱਛਮੀ ਦਿੱਲੀ ਤੋਂ ਹੰਸ ਰਾਜ ਹੰਸ ਨੂੰ ਦਿੱਤੀ ਟਿਕਟ[/caption] ਪਿਛਲੇ ਦਿਨੀਂ ਭਾਜਪਾ ਨੇ ਦਿੱਲੀ (ਚਾਂਦਨੀ ਚੌਕ) ਡਾ.ਹਰਸ਼ਵਰਦਨ, ਦਿੱਲੀ (ਨਾਰਥ ਈਸਟ ਦਿੱਲੀ) ਮਨੋਜ ਤਿਵਾਰੀ, ਦਿੱਲੀ (ਵੇਸਟ ਦਿੱਲੀ) ਪ੍ਰਵੇਸ਼ ਵਰਮਾ, ਦਿੱਲੀ (ਸਾਊਥ ਦਿੱਲੀ) ਰਮੇਸ਼ ਬਿਧੂਰੀ ਦੇ ਨਾਵਾਂ ਦਾ ਐਲਾਨ ਕੀਤਾ ਸੀ। [caption id="attachment_286319" align="aligncenter" width="300"]bjp Lok Sabha Elections: ਭਾਜਪਾ ਨੇ ਉੱਤਰ-ਪੱਛਮੀ ਦਿੱਲੀ ਤੋਂ ਹੰਸ ਰਾਜ ਹੰਸ ਨੂੰ ਦਿੱਤੀ ਟਿਕਟ[/caption] ਜ਼ਿਕਰ ਏ ਖਾਸ ਹੈ ਕਿ ਇਹਨਾਂ 7 ਸੀਟਾਂ 'ਤੇ ਦਿੱਲੀ 'ਚ 12 ਮਈ ਨੂੰ ਵੋਟਾਂ ਪੈਣਗੀਆਂ, ਜਿਸ ਦੇ ਨਤੀਜੇ 23 ਮਈ ਨੂੰ ਐਲਾਨੇ ਜਾਣਗੇ।

-PTC News

Top News view more...

Latest News view more...