Advertisment

Lok Sabha Elections: ਹਰਸਿਮਰਤ ਕੌਰ ਬਾਦਲ ਅੱਜ ਬਠਿੰਡਾ ਦਿਹਾਤੀ 'ਚ ਵੱਖ-ਵੱਖ ਥਾਵਾਂ 'ਤੇ ਕਰਨਗੇ ਜਨ ਸਭਾਵਾਂ

author-image
Jashan A
Updated On
New Update
Lok Sabha Elections: ਹਰਸਿਮਰਤ ਕੌਰ ਬਾਦਲ ਅੱਜ ਬਠਿੰਡਾ ਦਿਹਾਤੀ 'ਚ ਵੱਖ-ਵੱਖ ਥਾਵਾਂ 'ਤੇ ਕਰਨਗੇ ਜਨ ਸਭਾਵਾਂ
Advertisment
Lok Sabha Elections: ਹਰਸਿਮਰਤ ਕੌਰ ਬਾਦਲ ਅੱਜ ਬਠਿੰਡਾ ਦਿਹਾਤੀ 'ਚ ਵੱਖ-ਵੱਖ ਥਾਵਾਂ 'ਤੇ ਕਰਨਗੇ ਜਨ ਸਭਾਵਾਂ,ਬਠਿੰਡਾ: ਲੋਕ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਪਾਰਾ ਵਧ ਚੁੱਕਾ ਹੈ। ਜਿਸ ਦੌਰਾਨ ਪੰਜਾਬ ਅੰਦਰ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਚੋਣ ਪ੍ਰਚਾਰ ਜ਼ੋਰਾਂ ਸੋਰਾਂ 'ਤੇ ਕੀਤਾ ਜਾ ਰਿਹਾ ਹੈ।ਜਿਵੇਂ-ਜਿਵੇਂ ਵੋਟਾਂ ਦੀ ਤਾਰੀਕ ਨਜ਼ਦੀਕ ਆ ਰਹੀ ਉਵੇਂ-ਉਵੇਂ ਹੀ ਦਿੱਗਜਾਂ ਵੱਲੋਂ ਚੋਣ ਪ੍ਰਚਾਰ ਤੇਜ਼ ਕੀਤਾ ਜਾ ਰਿਹਾ ਹੈ। bti Lok Sabha Elections: ਹਰਸਿਮਰਤ ਕੌਰ ਬਾਦਲ ਅੱਜ ਬਠਿੰਡਾ ਦਿਹਾਤੀ 'ਚ ਵੱਖ-ਵੱਖ ਥਾਵਾਂ 'ਤੇ ਕਰਨਗੇ ਜਨ ਸਭਾਵਾਂ ਹੋਰ ਪੜ੍ਹੋ:
Advertisment
ਆਂਗਨਵਾੜੀ ਅਤੇ ਆਸ਼ਾ ਵਰਕਰਾਂ ਦੀ ਤਨਖਾਹ ‘ਚ ਵਾਧੇ ਨੂੰ ਪੀ.ਐਮ ਮੋਦੀ ਦੀ ਹਰੀ ਝੰਡੀ, ਹਰਸਿਮਰਤ ਕੌਰ ਬਾਦਲ ਨੇ ਕੀਤਾ ਧੰਨਵਾਦ ਸਾਰੀਆਂ ਹੀ ਪਾਰਟੀਆਂ ਦੇ ਉਮੀਦਵਾਰ ਆਪਣੇ ਆਪਣੇ ਹਲਕੇ 'ਚ ਲੋਕਾਂ ਨਾਲ ਰਾਬਤਾ ਕਰ ਰਹੇ ਹਨ। ਇਸ ਦੇ ਤਹਿਤ ਸ਼੍ਰੋਮਣੀ ਅਕਾਲੀ ਦਲ ਦੇ ਬਠਿੰਡਾ ਤੋਂ ਉਮੀਦਵਾਰ ਅਤੇ ਕੇਬਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵੀ ਆਪਣੇ ਹਲਕੇ 'ਚ ਲਗਾਤਰ ਲੋਕਾਂ ਨਾਲ ਰਾਬਤਾ ਕਾਇਮ ਕਰ ਉਹਨਾਂ ਨੂੰ ਵੋਟਾਂ ਦੀ ਅਪੀਲ ਕਰ ਰਹੇ। ਇਸ ਦੌਰਾਨ ਉਹਨਾਂ ਵੱਲੋਂ ਸਥਾਨਕ ਲੋਕਾਂ ਦੀਆਂ ਮੁਸ਼ਕਲਾਂ ਵੀ ਸੁਣੀਆਂ ਜਾ ਰਹੀਆਂ ਹਨ। ਅੱਜ ਵੀ ਹਰਸਿਮਰਤ ਕੌਰ ਬਾਦਲ ਬਠਿੰਡਾ ਦਿਹਾਤੀ 'ਚ ਵੱਖ-ਵੱਖ ਥਾਵਾਂ 'ਤੇ ਜਨ ਸਭਾਵਾਂ ਕਰਨਗੇ। ਇਸ ਮੌਕੇ ਉਹ ਜਿਥੇ ਲੋਕਾਂ ਨੂੰ ਆਪਣੇ ਹੱਕ 'ਚ ਵੋਟ ਪਾਉਣ ਦੀ ਅਪੀਲ ਕਰਨਗੇ, ਉਥੇ ਹੀ ਲੋਕਾਂ ਨੂੰ ਕਾਂਗਰਸ ਦੀਆਂ ਮਾੜੀਆਂ ਨੀਤੀਆਂ ਬਾਰੇ ਜਾਣੂ ਕਰਵਾਉਣਗੇ। ਹੋਰ ਪੜ੍ਹੋ:ਸੁਖਬੀਰ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਨੇ ਪਿੰਡ ਬਾਦਲ ‘ਚ ਪਾਈ ਵੋਟ bti Lok Sabha Elections: ਹਰਸਿਮਰਤ ਕੌਰ ਬਾਦਲ ਅੱਜ ਬਠਿੰਡਾ ਦਿਹਾਤੀ 'ਚ ਵੱਖ-ਵੱਖ ਥਾਵਾਂ 'ਤੇ ਕਰਨਗੇ ਜਨ ਸਭਾਵਾਂ ਜ਼ਿਕਰਯੋਗ ਹੈ ਕਿ ਬਠਿੰਡਾ ਤੋਂ ਹਰਸਿਮਰਤ ਕੌਰ ਬਾਦਲ ਦਾ ਮੁਕਾਬਲਾ ਕਾਂਗਰਸੀ ਉਮੀਦਵਾਰ ਰਾਜਾ ਵੜਿੰਗ, "ਆਪ" ਉਮੀਦਵਾਰ ਬਲਜਿੰਦਰ ਕੌਰ, ਪੰਜਾਬ ਏਕਤਾ ਪਾਰਟੀ ਦੇ ਉਮੀਦਵਾਰ ਸੁਖਪਾਲ ਖਹਿਰਾ ਨਾਲ ਹੋਵੇਗਾ। ਸੂਬੇ 'ਚ 19 ਮਈ ਨੂੰ 13 ਸੀਟਾਂ 'ਤੇ ਵੋਟਾਂ ਪੈਣਗੀਆਂ, ਜਿਨ੍ਹਾਂ ਦੇ ਨਤੀਜੇ 23 ਮਈ ਨੂੰ ਐਲਾਨੇ ਜਾਣਗੇ। -PTC News -
bathinda-news latest-bathinda-news lok-sabha-elections-news loksabhaelections-2019 loksabhaelections-2019-news latest-lok-sabha-elections-news lok-sabha-elections-news-in-punjabi harsmrat-kaur-badal harsmrat-kaur-badal-news latest-harsmrat-kaur-badal-news
Advertisment

Stay updated with the latest news headlines.

Follow us:
Advertisment