Sat, Apr 27, 2024
Whatsapp

ਜਲੰਧਰ ਲੋਕ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਚਰਨਜੀਤ ਸਿੰਘ ਅੱਟਵਾਲ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ

Written by  Shanker Badra -- March 18th 2019 10:02 AM -- Updated: March 18th 2019 10:05 AM
ਜਲੰਧਰ ਲੋਕ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਚਰਨਜੀਤ ਸਿੰਘ ਅੱਟਵਾਲ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ

ਜਲੰਧਰ ਲੋਕ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਚਰਨਜੀਤ ਸਿੰਘ ਅੱਟਵਾਲ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ

ਜਲੰਧਰ ਲੋਕ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਚਰਨਜੀਤ ਸਿੰਘ ਅੱਟਵਾਲ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ:ਅੰਮ੍ਰਿਤਸਰ : ਜਲੰਧਰ ਲੋਕ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਚਰਨਜੀਤ ਸਿੰਘ ਅੱਟਵਾਲ ਅੱਜ ਗੁਰੂ ਨਗਰੀ ਅੰਮ੍ਰਿਤਸਰ ਪਹੁੰਚੇ ਹਨ। [caption id="attachment_270851" align="aligncenter" width="300"]Lok Sabha Halqa Jalandhar candidate Charanjit Singh Atwal Sri Harmandir Sahib ਜਲੰਧਰ ਲੋਕ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਚਰਨਜੀਤ ਸਿੰਘ ਅੱਟਵਾਲ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ[/caption] ਇਸ ਦੌਰਾਨ ਉਨ੍ਹਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਘਰ ਦਾ ਅਸ਼ੀਰਵਾਦ ਲਿਆ ਹੈ।ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਚਰਨਜੀਤ ਸਿੰਘ ਅੱਟਵਾਲ ਦਾ ਵਿਸ਼ੇਸ਼ ਸਨਮਾਨ ਕੀਤਾ ਹੈ। [caption id="attachment_270850" align="aligncenter" width="300"]Lok Sabha Halqa Jalandhar candidate Charanjit Singh Atwal Sri Harmandir Sahib ਜਲੰਧਰ ਲੋਕ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਚਰਨਜੀਤ ਸਿੰਘ ਅੱਟਵਾਲ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ[/caption] ਦੱਸ ਦੇਈਏ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬੀਤੇ ਦਿਨੀ ਜਲੰਧਰ 'ਚ ਪ੍ਰੈੱਸ ਕਾਨਫਰੰਸ ਕਰਕੇ ਚਰਨਜੀਤ ਸਿੰਘ ਅਟਵਾਲ ਨੂੰ ਜਲੰਧਰ ਤੋਂ ਪਾਰਟੀ ਉਮੀਦਵਾਰ ਐਲਾਨਿਆ ਸੀ। ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਗੋਆ ਦੇ ਮੁੱਖ ਮੰਤਰੀ ਅਤੇ ਸਾਬਕਾ ਰੱਖਿਆ ਮੰਤਰੀ ਮਨੋਹਰ ਪਾਰੀਕਰ ਦਾ ਹੋਇਆ ਦੇਹਾਂਤ -PTCNews


Top News view more...

Latest News view more...