Advertisment

ਲੰਡਨ ਦੇ ਕੈਬਨਿਟ ਮਨਿਸਟਰ ਜਸਵੀਰ ਆਨੰਦ ਆਪਣੇ ਪਰਿਵਾਰਕ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

author-image
Shanker Badra
Updated On
New Update
ਲੰਡਨ ਦੇ ਕੈਬਨਿਟ ਮਨਿਸਟਰ ਜਸਵੀਰ ਆਨੰਦ ਆਪਣੇ ਪਰਿਵਾਰਕ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
Advertisment
ਲੰਡਨ ਦੇ ਕੈਬਨਿਟ ਮਨਿਸਟਰ ਜਸਵੀਰ ਆਨੰਦ ਆਪਣੇ ਪਰਿਵਾਰਕ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ:ਅੰਮ੍ਰਿਤਸਰ : ਲੰਡਨ ਦੇ ਕੈਬਨਿਟ ਮਨਿਸਟਰ ਜਸਵੀਰ ਆਨੰਦ ਆਪਣੇ ਪਰਿਵਾਰਕ ਮੈਂਬਰਾਂ ਨਾਲ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਹਨ। ਜਿੱਥੇ ਉਨ੍ਹਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਇਲਾਹੀ ਬਾਣੀ ਦਾ ਆਨੰਦ ਮਾਣਿਆ ਹੈ। London Cabinet minister Jasbeer kaur Anand At Golden Temple in Amritsar ਲੰਡਨ ਦੇ ਕੈਬਨਿਟ ਮਨਿਸਟਰ ਜਸਵੀਰ ਆਨੰਦ ਆਪਣੇ ਪਰਿਵਾਰਕ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ ਇਸ ਦੌਰਾਨ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਜਸਵਿੰਦਰ ਸਿੰਘ ਦੀਨਪੁਰ ਅਤੇ ਇਨਫਰਮੇਸ਼ਨ ਅਧਿਕਾਰੀ ਜਸਵਿੰਦਰ ਸਿੰਘ ਜੱਸੀ ਵੱਲੋਂ ਉਨ੍ਹਾਂ ਨੂੰ ਸਿਰੋਪਾ ਪਾ ਕੇ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਹੈ। London Cabinet minister Jasbeer kaur Anand At Golden Temple in Amritsar ਲੰਡਨ ਦੇ ਕੈਬਨਿਟ ਮਨਿਸਟਰ ਜਸਵੀਰ ਆਨੰਦ ਆਪਣੇ ਪਰਿਵਾਰਕ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ ਇਸ ਮੌਕੇ ਲੰਡਨ ਦੇ ਮਨਿਸਟਰ ਜਸਵੀਰ ਆਨੰਦ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਆ ਕੇ ਉਨ੍ਹਾਂ ਨੂੰ ਬਹੁਤ ਸਕੂਨ ਮਿਲਦਾ ਹੈ। ਉਨ੍ਹਾਂ ਕਿਹਾ ਕਿ ਜਦੋਂ ਵੀ ਉਹ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੁੰਦੇ ਹਨ ਤਾਂ ਉਨ੍ਹਾਂ ਨੂੰ ਆਤਮਿਕ ਸ਼ਾਂਤੀ ਮਿਲਦੀ ਹੈ। -PTCNews-
latest-news india-latest-news news-in-punjabi news-in-punjab
Advertisment

Stay updated with the latest news headlines.

Follow us:
Advertisment