ਲੁਧਿਆਣਾ : ਜਗਦੇਵ ਸਿੰਘ ਜੱਸੋਵਾਲ ਦੇ ਪੋਤੇ ਅਮਰਿੰਦਰ ਨੇ ਆਮ ਆਦਮੀ ਪਾਰਟੀ ਨੂੰ ਕਿਹਾ ਅਲਵਿਦਾ

Ludhiana AAP leader Amrinder Singh Jassowal party resigned

ਲੁਧਿਆਣਾ : ਜਗਦੇਵ ਸਿੰਘ ਜੱਸੋਵਾਲ ਦੇ ਪੋਤੇ ਅਮਰਿੰਦਰ ਨੇ ਆਮ ਆਦਮੀ ਪਾਰਟੀ ਨੂੰ ਕਿਹਾ ਅਲਵਿਦਾ: ਲੁਧਿਆਣਾ : ਲੁਧਿਆਣਾ ‘ਚ ਸਵ: ਜਗਦੇਵ ਸਿੰਘ ਜੱਸੋਵਾਲ ਦੇ ਪੋਤਰੇ ਅਤੇ ਆਮ ਆਦਮੀ ਪਾਰਟੀ , ਯੂਥ ਵਿੰਗ ਲੁਧਿਆਣਾ ਦੇ ਪ੍ਰਧਾਨ ਅਮਰਿੰਦਰ ਸਿੰਘ ਜੱਸੋਵਾਲ ਨੇ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ।ਇਸ ਸਬੰਧੀ ਅਮਰਿੰਦਰ ਜੱਸੋਵਾਲ ਨੇ ਆਪਣਾ ਅਸਤੀਫਾ ਪਾਰਟੀ ਦੇ ਸੂਬਾ ਪ੍ਰਧਾਨ ਭਗਵੰਤ ਮਾਨ ਨੂੰ ਭੇਜ ਦਿੱਤਾ ਹੈ।

Ludhiana AAP leader Amrinder Singh Jassowal party resigned
ਲੁਧਿਆਣਾ : ਜਗਦੇਵ ਸਿੰਘ ਜੱਸੋਵਾਲ ਦੇ ਪੋਤੇ ਅਮਰਿੰਦਰ ਨੇ ਆਮ ਆਦਮੀ ਪਾਰਟੀ ਨੂੰ ਕਿਹਾ ਅਲਵਿਦਾ

ਉਨ੍ਹਾਂ ਨੇ ਆਪਣੇ ਅਸਤੀਫੇ ਵਿਚ ਲਿਖਿਆ ਹੈ ਕਿ ਆਮ ਆਦਮੀ ਪਾਰਟੀ ਦਾ ਪਿਛਲੇ ਦੋ ਸਾਲਾਂ ਤੋਂ ਪਾਰਟੀ ਨੇਤਾਵਾਂ ਦੀ ਆਪਸੀ ਗੁੱਟਬੰਦੀ ਅਤੇ ਗਲਤ ਫੈਸਲਿਆਂ ਕਾਰਨ ਅਕਸ਼ ਆਮ ਜਨਤਾ ਵਿਚ ਪੂਰੀ ਤਰ੍ਹਾਂ ਖਰਾਬ ਹੋਇਆ ਹੈ

Ludhiana AAP leader Amrinder Singh Jassowal party resigned
ਲੁਧਿਆਣਾ : ਜਗਦੇਵ ਸਿੰਘ ਜੱਸੋਵਾਲ ਦੇ ਪੋਤੇ ਅਮਰਿੰਦਰ ਨੇ ਆਮ ਆਦਮੀ ਪਾਰਟੀ ਨੂੰ ਕਿਹਾ ਅਲਵਿਦਾ

ਅਤੇ ਪਾਰਟੀ ਦੇ ਵਿਧਾਇਕ ਇਸ ਨੂੰ ਆਪਣੀ ਨਿੱਜ਼ੀ ਕੰਪਨੀ ਸਮਝ ਬੈਠੇ ਹਨ,ਜਿਸ ਕਾਰਨ ਪਾਰਟੀ ਦੇ ਹਰ ਪੱਧਰ ਦੇ ਅਹੁਦੇਦਾਰਾਂ ਅਤੇ ਵਰਕਰਾਂ ਵਿਚ ਘੋਰ ਨਿਰਾਸ਼ਾ ਦਾ ਆਲਮ ਹੈ।
-PTCNews