ਲੁਧਿਆਣਾ : ਕੇਂਦਰੀ ਜੇਲ੍ਹ ‘ਚ ਪੁਲਿਸ ਤੇ ਕੈਦੀਆਂ ਵਿਚਾਲੇ ਖ਼ੂਨੀ ਝੜਪ , ਕਈ ਕੈਦੀਆਂ ਦੇ ਫ਼ਰਾਰ ਹੋਣ ਦੀ ਖ਼ਬਰ

Ludhiana: Central Jail police and prisoners between clash , many prisoners Ran away : Sources
ਲੁਧਿਆਣਾ : ਕੇਂਦਰੀ ਜੇਲ੍ਹ 'ਚ ਪੁਲਿਸ ਤੇ ਕੈਦੀਆਂ ਵਿਚਾਲੇ ਖ਼ੂਨੀ ਝੜਪ , ਕਈ ਕੈਦੀਆਂ ਦੇ ਫ਼ਰਾਰ ਹੋਣ ਦੀ ਖ਼ਬਰ

ਲੁਧਿਆਣਾ : ਕੇਂਦਰੀ ਜੇਲ੍ਹ ‘ਚ ਪੁਲਿਸ ਤੇ ਕੈਦੀਆਂ ਵਿਚਾਲੇ ਖ਼ੂਨੀ ਝੜਪ , ਕਈ ਕੈਦੀਆਂ ਦੇ ਫ਼ਰਾਰ ਹੋਣ ਦੀ ਖ਼ਬਰ:ਲੁਧਿਆਣਾ : ਲੁਧਿਆਣਾ ਦੀ ਕੇਂਦਰੀ ਜੇਲ੍ਹ ਵਿਚ ਅੱਜ ਦੁਪਹਿਰ ਵੇਲੇ ਕੈਦੀਆਂ ਅਤੇ ਪੁਲਿਸ ਮੁਲਾਜ਼ਮਾਂ ਵਿਚਾਲੇ ਖ਼ੂਨੀ ਝੜਪਾਂ ਹੋ ਗਈਆਂ ਹਨ। ਇਸ ਦੌਰਾਨ ਪੁਲਿਸ ਵੱਲੋਂ ਭੜਕੇ ਹੋਏ ਇਨ੍ਹਾਂ ਕੈਦੀਆਂ ‘ਤੇ ਕਾਬੂ ਪਾਉਣ ਲਈ ਫਾਇਰਿੰਗ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਕੈਦੀਆਂ ਵੱਲੋਂ ਵੀ ਜੇਲ੍ਹ ਵਿਚ ਸਿਲੰਡਰਾਂ ਤੇ ਹੋਰ ਸਾਮਾਨ ਨੂੰ ਅੱਗ ਲਗਾ ਦਿੱਤੀ ਗਈ ਹੈ।

Ludhiana: Central Jail police and prisoners between clash , many prisoners Ran away : Sources
ਲੁਧਿਆਣਾ : ਕੇਂਦਰੀ ਜੇਲ੍ਹ ‘ਚ ਪੁਲਿਸ ਤੇ ਕੈਦੀਆਂ ਵਿਚਾਲੇ ਖ਼ੂਨੀ ਝੜਪ , ਕਈ ਕੈਦੀਆਂ ਦੇ ਫ਼ਰਾਰ ਹੋਣ ਦੀ ਖ਼ਬਰ

ਸੂਤਰਾਂ ਮੁਤਾਬਕ ਜੇਲ੍ਹ ‘ਚ ਝੜਪਾਂ ਦੌਰਾਨ 9 ਕੈਦੀਆਂ ਦੇ ਫ਼ਰਾਰ ਹੋਣ ਦੀ ਸੂਚਨਾ ਮਿਲੀ ਹੈ, ਜਿਨ੍ਹਾਂ ਵਿਚੋਂ ਤਿੰਨ ਨੂੰ ਪੁਲਿਸ ਨੇ ਕਾਬੂ ਕਰ ਲਿਆ ਹੈ ਜਦਕਿ 6 ਦੀਆਂ ਭਾਲ ਜਾਰੀ ਹੈ।ਇਨ੍ਹਾਂ ਝੜਪਾਂ ਵਿਚ ਦੋ ਕੈਦੀਆਂ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ ,ਇਸ ਦੇ ਨਾਲ ਹੀ ਇੱਕ ਸੀਨੀਅਰ ਪੁਲਿਸ ਮੁਲਾਜ਼ਮ ਸੰਦੀਪ ਵਡੇਰਾ ਸਮੇਤ ਕਈ ਪੁਲਿਸ ਮੁਲਾਜ਼ਮ ਜ਼ਖਮੀ ਹੋ ਗਏ ਹਨ।ਪੁਲਿਸ ਵੱਲੋਂ ਜੇਲ੍ਹ ਵਿਚ ਅਜੇ ਵੀ ਗੋਲੀਬਾਰੀ ਜਾਰੀ ਹੈ।

Ludhiana: Central Jail police and prisoners between clash , many prisoners Ran away : Sources
ਲੁਧਿਆਣਾ : ਕੇਂਦਰੀ ਜੇਲ੍ਹ ‘ਚ ਪੁਲਿਸ ਤੇ ਕੈਦੀਆਂ ਵਿਚਾਲੇ ਖ਼ੂਨੀ ਝੜਪ , ਕਈ ਕੈਦੀਆਂ ਦੇ ਫ਼ਰਾਰ ਹੋਣ ਦੀ ਖ਼ਬਰ

ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ ‘ਤੇ ਕਲਿੱਕ ਕਰੋ :ਲੁਧਿਆਣਾ ਦੀ ਕੇਂਦਰੀ ਜੇਲ੍ਹ ‘ਚ ਪੁਲਿਸ ਤੇ ਕੈਦੀਆਂ ਵਿਚਾਲੇ ਕਿਉਂ ਹੋਈ ਖ਼ੂਨੀ ਝੜਪ ? DC ਨੇ ਕੀਤਾ ਖੁਲਾਸਾ

ਜਾਣਕਾਰੀ ਮੁਤਾਬਕ ਬੀਤੀ ਰਾਤ ਸੰਨੀ ਨਾਂ ਦੇ ਗੈਂਗਸਟਰ ਦੀ ਜੇਲ੍ਹ ‘ਚ ਮੌਤ ਹੋ ਗਈ ਸੀ। ਉਸ ਦੀ ਮੌਤ ਤੋਂ ਬਾਅਦ ਭੜਕੇ ਕੈਦੀਆਂ ਨੇ ਪੁਲਿਸ ‘ਤੇ ਹਮਲਾ ਕਰ ਦਿੱਤਾ। ਫਿਲਹਾਲ ਜੇਲ ‘ਚ ਸਥਿਤੀ ਤਣਾਅਪੂਰਨ ਬਣੀ ਹੋਈ ਹੈ ਅਤੇ ਜੇਲ ਦੇ ਮੁੱਖ ਗੇਟ ਨੂੰ ਬੰਦ ਕਰ ਦਿੱਤਾ ਗਿਆ ਹੈ।
-PTCNews