Thu, Apr 25, 2024
Whatsapp

ਲੁਧਿਆਣਾ ਦੇ ਸਿਵਲ ਹਸਪਤਾਲ ਦੀ ਓ.ਪੀ.ਡੀ. 'ਚ ਲੱਗੀ ਭਿਆਨਕ ਅੱਗ

Written by  Shanker Badra -- August 16th 2018 04:42 PM -- Updated: August 16th 2018 04:46 PM
ਲੁਧਿਆਣਾ ਦੇ ਸਿਵਲ ਹਸਪਤਾਲ ਦੀ ਓ.ਪੀ.ਡੀ. 'ਚ ਲੱਗੀ ਭਿਆਨਕ ਅੱਗ

ਲੁਧਿਆਣਾ ਦੇ ਸਿਵਲ ਹਸਪਤਾਲ ਦੀ ਓ.ਪੀ.ਡੀ. 'ਚ ਲੱਗੀ ਭਿਆਨਕ ਅੱਗ

ਲੁਧਿਆਣਾ ਦੇ ਸਿਵਲ ਹਸਪਤਾਲ ਦੀ ਓ.ਪੀ.ਡੀ. 'ਚ ਲੱਗੀ ਭਿਆਨਕ ਅੱਗ:ਲੁਧਿਆਣਾ ਦੇ ਸਿਵਲ ਹਸਪਤਾਲ ਦੀ ਓ.ਪੀ.ਡੀ. 'ਚ ਭਿਆਨਕ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਦੇ ਕਾਰਨ ਹਸਪਤਾਲ 'ਚ ਚਾਰੇ ਪਾਸੇ ਧੂੰਆਂ ਹੀ ਧੂੰਆਂ ਫੈਲ ਗਿਆ ਹੈ।ਜਾਣਕਾਰੀ ਅਨੁਸਾਰ ਅੱਗ ਲੱਗਣ ਦਾ ਕਾਰਨ ਬਿਜਲੀ ਸਪਾਰਕ ਦੱਸਿਆ ਜਾ ਰਿਹਾ ਹੈ। ਅੱਗ ਲੱਗਣ ਦੇ ਕਾਰਨ ਸਾਰੇ ਮਰੀਜ਼ਾਂ ਨੂੰ ਬਾਹਰ ਕੱਢ ਕੇ ਵਾਰਡ ਖਾਲੀ ਕਰਵਾ ਦਿੱਤੇ ਗਏ ਹਨ।ਇਸ ਮੌਕੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਪਹੁੰਚ ਗਈਆਂ ਹਨ ਅਤੇ ਅੱਗ ਦੇ ਉਪਰ ਕਾਬੂ ਪਾਇਆ ਜਾ ਰਿਹਾ ਹੈ। -PTCNews


Top News view more...

Latest News view more...