Sat, Dec 13, 2025
Whatsapp

ਲੁਧਿਆਣਾ ਅਦਾਲਤ ਨੇ ਲਾਰੈਂਸ ਬਿਸ਼ਨੋਈ ਨੂੰ 14 ਦਿਨ ਦੇ ਰਿਮਾਂਡ 'ਤੇ ਭੇਜਿਆ

Reported by:  PTC News Desk  Edited by:  Pardeep Singh -- September 29th 2022 05:02 PM
ਲੁਧਿਆਣਾ ਅਦਾਲਤ ਨੇ ਲਾਰੈਂਸ ਬਿਸ਼ਨੋਈ ਨੂੰ 14 ਦਿਨ ਦੇ ਰਿਮਾਂਡ 'ਤੇ ਭੇਜਿਆ

ਲੁਧਿਆਣਾ ਅਦਾਲਤ ਨੇ ਲਾਰੈਂਸ ਬਿਸ਼ਨੋਈ ਨੂੰ 14 ਦਿਨ ਦੇ ਰਿਮਾਂਡ 'ਤੇ ਭੇਜਿਆ

 ਚੰਡੀਗੜ੍ਹ: ਸਿੱਧੂਮੂਸੇ ਕਤਲ ਮਾਮਲੇ ਵਿੱਚ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਲੁਧਿਆਣਾ ਮਾਨਯੋਗ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ ਅਤੇ  ਅਦਾਲਤ ਵੱਲੋਂ 14 ਦਿਨ ਦੇ ਪੁਲਿਸ ਰਿਮਾਂਡ ਉਤੇ ਭੇਜ ਦਿੱਤਾ ਹੈ। ਮਾਮਲਾ 2017 ਵਿਚ ਅੰਨ੍ਹੇਵਾਹ ਗੋਲੀਆਂ ਚਲਾ ਕੇ ਕਾਤਲ ਕੀਤਾ ਸੀ।Lawrence Bishnoi's remand extended, police to grill gangster for 4 more daysਲਾਰਸ ਬਿਸ਼ਨੋਈ ਨੂੰ ਬਠਿੰਡਾ ਤੋਂ ਟਰਾਂਜ਼ਿਟ ਰਿਮਾਂਡ ਲੁਧਿਆਣਾ ਲਿਆਂਦਾ ਗਿਆ। ਜਿੱਥੇ ਮਾਣਯੋਗ ਅਦਾਲਤ ਦੇ ਸਾਹਮਣੇ ਪੇਸ਼ ਕਰ ਰਿਮਾਂਡ ਮੰਗਿਆ ਗਿਆ ਅਤੇ 12 ਅਕਤੂਬਰ ਤੱਕ ਲਾਰੈਂਸ ਬਿਸ਼ਨੋਈ ਨੂੰ ਪੁਲਿਸ ਰਿਮਾਂਡ ਤੇ ਭੇਜ ਦਿੱਤਾ ਹੈ। ਇਸ ਬਾਰੇ ਏਸੀਪੀ ਗੁਰਦੇਵ ਸਿੰਘ ਨੇ ਦੱਸਿਆ ਕਿ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਪੁਰਾਣੇ ਕਤਲ ਕੇਸ ਮਾਮਲੇ ਵਿਚ ਲੁਧਿਆਣਾ ਮਾਣਯੋਗ ਅਦਾਲਤ ਵਿੱਚ ਪੇਸ਼ ਕੀਤਾ ਗਿਆ ਹੈ। ਉਹਨਾਂ ਨੇ ਦੱਸਿਆ ਕਿ ਮਾਣਯੋਗ ਅਦਾਲਤ ਵੱਲੋਂ 14 ਦਿਨ ਦਾ ਰਿਮਾਂਡ ਮੰਗਿਆ ਗਿਆ ਸੀ। ਇਹ ਵੀ ਪੜ੍ਹੋ:ਪੰਜਾਬ ਦਾ ਸਿਹਤ ਵਿਭਾਗ ICU ਵਿੱਚ ਲੈ ਰਿਹਾ ਆਖਰੀ ਸਾਹ: ਅਸ਼ਵਨੀ ਸ਼ਰਮਾ  -PTC News


Top News view more...

Latest News view more...

PTC NETWORK
PTC NETWORK