ਚੈੱਕਅੱਪ ਕਰਵਾਉਣ ਜਾ ਰਹੇ ਪਰਿਵਾਰ ਨਾਲ ਵਾਪਰਿਆ ਦਰਦਨਾਕ ਸੜਕ ਹਾਦਸਾ, ਨੂੰਹ-ਸੱਸ ਦੀ ਮੌਤ

acci
ਚੈੱਕਅੱਪ ਕਰਵਾਉਣ ਜਾ ਰਹੇ ਪਰਿਵਾਰ ਨਾਲ ਵਾਪਰਿਆ ਦਰਦਨਾਕ ਸੜਕ ਹਾਦਸਾ, ਨੂੰਹ-ਸੱਸ ਦੀ ਮੌਤ

ਚੈੱਕਅੱਪ ਕਰਵਾਉਣ ਜਾ ਰਹੇ ਪਰਿਵਾਰ ਨਾਲ ਵਾਪਰਿਆ ਦਰਦਨਾਕ ਸੜਕ ਹਾਦਸਾ, ਨੂੰਹ-ਸੱਸ ਦੀ ਮੌਤ,ਲੁਧਿਆਣਾ: ਲੁਧਿਆਣਾ ਦੇ ਸ਼ਿਵਪੁਰੀ ਇਲਾਕੇ ‘ਚ ਉਸ ਸਮੇਂ ਸੋਗ ਦੀ ਲਹਿਰ ਦੌੜ ਗਈ, ਜਦੋਂ ਮੇਰਠ ‘ਚ ਚੈੱਕਅਪ ਕਰਵਾਉਣ ਜਾ ਰਹੇ ਲੁਧਿਆਣਾ ਦੇ ਜੈਨ ਪਰਿਵਾਰ ਨਾਲ ਸ਼ਾਹਬਾਦ ਕੋਲ ਇੱਕ ਭਿਆਨਕ ਸੜਕ ਹਾਦਸਾ ਵਾਪਰ ਗਿਆ।

acci
ਚੈੱਕਅੱਪ ਕਰਵਾਉਣ ਜਾ ਰਹੇ ਪਰਿਵਾਰ ਨਾਲ ਵਾਪਰਿਆ ਦਰਦਨਾਕ ਸੜਕ ਹਾਦਸਾ, ਨੂੰਹ-ਸੱਸ ਦੀ ਮੌਤ

ਜਿਸ ਕਾਰਨ ਸੱਸ-ਨੂੰਹ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਸ਼ਾਹਬਾਦ ਕੋਲ ਉਨ੍ਹਾਂ ਦੀ ਗੱਡੀ ਦਾ ਅਗਲਾ ਟਾਇਰ ਫਟ ਜਾਣ ਕਾਰਨ ਕਾਰ ਬੇਕਾਬੂ ਹੋ ਗਈ, ਜਿਸ ਕਾਰਨ ਗੱਡੀ ‘ਚ ਸਵਾਰ ਸੁਨੀਤਾ ਅਤੇ ਸਲੌਨੀ ਦੀ ਮੌਤ ਹੋ ਗਈ, ਉਥੇ ਹੀ 2 ਵਿਅਕਤੀਆਂ ਸਮੇਤ ਡੇਢ ਸਾਲਾ ਬੱਚੀ ਵਾਲ-ਵਾਲ ਬਚ ਗਈ।

ਹੋਰ ਪੜ੍ਹੋ:ਆਪ ਦੇ ਸੀਨੀਅਰ ਆਗੂ ਸੁਖਪਾਲ ਖਹਿਰਾ ਦੀ ਦਿੱਲੀ ਦਰਬਾਰ ‘ਚ ਪਈ ਪੇਸ਼ੀ ,ਦਿੱਲੀ ਲਈ ਹੋਏ ਰਵਾਨਾ

acci
ਚੈੱਕਅੱਪ ਕਰਵਾਉਣ ਜਾ ਰਹੇ ਪਰਿਵਾਰ ਨਾਲ ਵਾਪਰਿਆ ਦਰਦਨਾਕ ਸੜਕ ਹਾਦਸਾ, ਨੂੰਹ-ਸੱਸ ਦੀ ਮੌਤ

ਇਸ ਘਟਨਾ ਤੋਂ ਬਾਅਦ ਸਥਾਨਕ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਘਟਨਾ ਸਥਾਨ ਦਾ ਜਾਇਜ਼ਾ ਲੈਂਦੇ ਹੋਏ ਕਾਰਵਾਈ ਸ਼ੁਰੂ ਕਰ ਦਿੱਤੀ।

-PTC News