ਲੁਧਿਆਣਾ : ਟਰੇਨ ਹੇਠਾਂ ਆਉਣ ਕਾਰਨ ਇੱਕ ਅੰਮ੍ਰਿਤਧਾਰੀ ਨੌਜਵਾਨ ਦੀ ਹੋਈ ਮੌਤ , ਨਹੀਂ ਹੋਈ ਮ੍ਰਿਤਕ ਦੀ ਪਛਾਣ

Ludhiana Giaspura area train Due Amritdhari young man Death

ਲੁਧਿਆਣਾ : ਟਰੇਨ ਹੇਠਾਂ ਆਉਣ ਕਾਰਨ ਇੱਕ ਅੰਮ੍ਰਿਤਧਾਰੀ ਨੌਜਵਾਨ ਦੀ ਹੋਈ ਮੌਤ , ਨਹੀਂ ਹੋਈ ਮ੍ਰਿਤਕ ਦੀ ਪਛਾਣ:ਲੁਧਿਆਣਾ : ਲੁਧਿਆਣਾ ‘ਚ ਇੱਕ ਅੰਮ੍ਰਿਤਧਾਰੀ ਨੌਜਵਾਨ ਦੀ ਟਰੇਨ ਹੇਠਾਂ ਆਉਣ ਕਾਰਨ ਮੌਤ ਹੋ ਗਈ ਹੈ।ਇਹ ਹਾਦਸਾ ਲੁਧਿਆਣਾ ਦੇ ਗਿਆਸਪੁਰਾ ਇਲਾਕੇ ‘ਚ ਵਾਪਰਿਆ ਹੈ।ਇਸ ਹਾਦਸੇ ਦਾ ਸ਼ਿਕਾਰ ਹੋਏ ਨੌਜਵਾਨ ਦੀ ਅਜੇ ਪਛਾਣ ਨਹੀਂ ਹੋਈ ਪਰ ਮ੍ਰਿਤਕ ਦੀ ਉਮਰ ਲਗਭਗ 30-32 ਸਾਲ ਦੇ ਵਿਚਕਾਰ ਦੱਸੀ ਜਾ ਰਹੀ ਹੈ।

Ludhiana Giaspura area train Due Amritdhari young man Death
ਲੁਧਿਆਣਾ : ਟਰੇਨ ਹੇਠਾਂ ਆਉਣ ਕਾਰਨ ਇੱਕ ਅੰਮ੍ਰਿਤਧਾਰੀ ਨੌਜਵਾਨ ਦੀ ਹੋਈ ਮੌਤ , ਨਹੀਂ ਹੋਈ ਮ੍ਰਿਤਕ ਦੀ ਪਛਾਣ

ਅੰਮ੍ਰਿਤਧਾਰੀ ਨੌਜਵਾਨ ਸੋਮਵਾਰ ਵਾਲੇ ਦਿਨ ਗਿਆਸਪੁਰਾ ਇਲਾਕੇ ‘ਚ ਰੇਲਵੇ ਲਾਈਨਾਂ ਕੋਲ ਪੈਦਲ ਜਾ ਰਿਹਾ ਸੀ ਤਾਂ ਇਕ ਗੁਜ਼ਰ ਰਹੀ ਟਰੇਨ ਦੀ ਲਪੇਟ ‘ਚ ਆ ਗਿਆ ਅਤੇ ਮੌਤ ਹੋ ਗਈ ਹੈ।

Ludhiana Giaspura area train Due Amritdhari young man Death
ਲੁਧਿਆਣਾ : ਟਰੇਨ ਹੇਠਾਂ ਆਉਣ ਕਾਰਨ ਇੱਕ ਅੰਮ੍ਰਿਤਧਾਰੀ ਨੌਜਵਾਨ ਦੀ ਹੋਈ ਮੌਤ , ਨਹੀਂ ਹੋਈ ਮ੍ਰਿਤਕ ਦੀ ਪਛਾਣ

ਇਸ ਮਾਮਲੇ ਦੀ ਜਾਂਚ ਕਰ ਰਹੇ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਦੀ ਪਛਾਣ ਨਹੀਂ ਹੋ ਸਕੀ।ਇਸ ਲਈ ਬਣਦੀ ਕਾਨੂੰਨੀ ਪ੍ਰਕਿਰਿਆ ਤਹਿਤ ਮ੍ਰਿਤਕ ਦੀ ਲਾਸ਼ ਨੂੰ ਪਛਾਣ ਲਈ ਸਿਵਲ ਹਸਪਤਾਲ ਦੀ ਮੋਰਚਰੀ ‘ਚ ਰੱਖਵਾ ਦਿੱਤਾ ਗਿਆ ਹੈ।
-PTCNews