Sat, Apr 20, 2024
Whatsapp

ਲੁਧਿਆਣਾ 'ਚ ਵਿਦਿਆਰਥਣ ਨੇ ਪ੍ਰਾਈਵੇਟ ਸਕੂਲ ਦੀ ਪੰਜਵੀਂ ਮੰਜ਼ਲ ਤੋਂ ਮਾਰੀ ਛਾਲ ,ਡੀ.ਐੱਮ.ਸੀ. ਹਸਪਤਾਲ 'ਚ ਦਾਖ਼ਲ

Written by  Shanker Badra -- October 23rd 2019 03:27 PM
ਲੁਧਿਆਣਾ 'ਚ ਵਿਦਿਆਰਥਣ ਨੇ ਪ੍ਰਾਈਵੇਟ ਸਕੂਲ ਦੀ ਪੰਜਵੀਂ ਮੰਜ਼ਲ ਤੋਂ ਮਾਰੀ ਛਾਲ ,ਡੀ.ਐੱਮ.ਸੀ. ਹਸਪਤਾਲ 'ਚ ਦਾਖ਼ਲ

ਲੁਧਿਆਣਾ 'ਚ ਵਿਦਿਆਰਥਣ ਨੇ ਪ੍ਰਾਈਵੇਟ ਸਕੂਲ ਦੀ ਪੰਜਵੀਂ ਮੰਜ਼ਲ ਤੋਂ ਮਾਰੀ ਛਾਲ ,ਡੀ.ਐੱਮ.ਸੀ. ਹਸਪਤਾਲ 'ਚ ਦਾਖ਼ਲ

ਲੁਧਿਆਣਾ 'ਚ ਵਿਦਿਆਰਥਣ ਨੇ ਪ੍ਰਾਈਵੇਟ ਸਕੂਲ ਦੀ ਪੰਜਵੀਂ ਮੰਜ਼ਲ ਤੋਂ ਮਾਰੀ ਛਾਲ ,ਡੀ.ਐੱਮ.ਸੀ. ਹਸਪਤਾਲ 'ਚ ਦਾਖ਼ਲ:ਲੁਧਿਆਣਾ : ਲੁਧਿਆਣਾ ਦੇ ਭਾਈ ਰਣਧੀਰ ਸਿੰਘ ਨਗਰ ਸਥਿਤ ਡੀ.ਏ.ਵੀ. ਸਕੂਲ 'ਚ ਅੱਜ ਇੱਕ ਵਿਦਿਆਰਥਣ ਵੱਲੋਂ ਪੰਜਵੀਂ ਮੰਜ਼ਲ ਤੋਂ ਛਾਲ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। [caption id="attachment_352741" align="aligncenter" width="300"]Ludhiana Girl student jumped from the fifth floor private school ਲੁਧਿਆਣਾ 'ਚ ਵਿਦਿਆਰਥਣ ਨੇ ਪ੍ਰਾਈਵੇਟ ਸਕੂਲ ਦੀ ਪੰਜਵੀਂ ਮੰਜ਼ਲ ਤੋਂ ਮਾਰੀ ਛਾਲ ,ਡੀ.ਐੱਮ.ਸੀ. ਹਸਪਤਾਲ 'ਚ ਦਾਖ਼ਲ[/caption] ਇਸ ਮਗਰੋਂ ਉਸ ਨੂੰ ਜ਼ਖ਼ਮੀ ਹਾਲਤ 'ਚ ਲੁਧਿਆਣਾ ਦੇ ਡੀ.ਐੱਮ.ਸੀ. ਹਸਪਤਾਲ 'ਚ ਲਿਜਾਇਆ ਗਿਆ, ਜਿੱਥੇ ਕਿ ਉਸ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। [caption id="attachment_352742" align="aligncenter" width="300"]Ludhiana Girl student jumped from the fifth floor private school ਲੁਧਿਆਣਾ 'ਚ ਵਿਦਿਆਰਥਣ ਨੇ ਪ੍ਰਾਈਵੇਟ ਸਕੂਲ ਦੀ ਪੰਜਵੀਂ ਮੰਜ਼ਲ ਤੋਂ ਮਾਰੀ ਛਾਲ ,ਡੀ.ਐੱਮ.ਸੀ. ਹਸਪਤਾਲ 'ਚ ਦਾਖ਼ਲ[/caption] ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਪੁਲਿਸ ਮੌਕੇ 'ਤੇ ਪਹੁੰਚ ਗਈ ਹੈ। ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। -PTCNews


Top News view more...

Latest News view more...