Advertisment

ਲੁਧਿਆਣਾ :ਜ਼ਿਲ੍ਹਾ ਪ੍ਰੀਸ਼ਦ ਚੋਣਾਂ 'ਚ ਕਾਂਗਰਸ 77 ਅਤੇ ਅਕਾਲੀ ਦਲ 19 ਸੀਟਾਂ ਨਾਲ ਅੱਗੇ

author-image
Shanker Badra
New Update
ਲੁਧਿਆਣਾ :ਜ਼ਿਲ੍ਹਾ ਪ੍ਰੀਸ਼ਦ ਚੋਣਾਂ 'ਚ ਕਾਂਗਰਸ 77 ਅਤੇ ਅਕਾਲੀ ਦਲ 19 ਸੀਟਾਂ ਨਾਲ ਅੱਗੇ
Advertisment
ਲੁਧਿਆਣਾ :ਜ਼ਿਲ੍ਹਾ ਪ੍ਰੀਸ਼ਦ ਚੋਣਾਂ 'ਚ ਕਾਂਗਰਸ 77 ਅਤੇ ਅਕਾਲੀ ਦਲ 19 ਸੀਟਾਂ ਨਾਲ ਅੱਗੇ:ਪੰਜਾਬ ਅੰਦਰ 19 ਸਤੰਬਰ ਨੂੰ ਹੋਈਆਂ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀਆਂ ਦੀਆਂ ਵੋਟਾਂ ਦੀ ਗਿਣਤੀ ਸ਼ੁਰੂ ਹੋ ਗਈ ਹੈ।ਇਨ੍ਹਾਂ ਚੋਣਾਂ ਦੀ ਗਿਣਤੀ ਦੇ ਨਤੀਜੇ ਵੀ ਆਉਣੇ ਸ਼ੁਰੂ ਹੋ ਗਏ ਹਨ। ਇਸ ਦੌਰਾਨ ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਢੁੱਕਵੇ ਪ੍ਰਬੰਧ ਕੀਤੇ ਗਏ ਹਨ ਅਤੇ ਪੁਲਿਸ ਦਾ ਵੀ ਸਖ਼ਤ ਪਹਿਰਾ ਹੈ।ਇਨ੍ਹਾਂ ਚੋਣਾਂ 'ਚ ਆਪਣੀ ਜਿੱਤ ਦਾ ਦਾਅਵਾ ਕਰਨ ਵਾਲੇ ਉਮੀਦਵਾਰ ਤੇ ਉਨ੍ਹਾਂ ਦੇ ਸਮੱਰਥਕਾਂ 'ਚ ਵੀ ਜਿੱਤ ਦੇ ਐਲਾਨ ਸਬੰਧੀ ਕਾਫੀ ਉਤਸੁਕਤਾ ਵੇਖਣ ਨੂੰ ਮਿਲ ਰਹੀ ਹੈ। ਇਸ ਦੌਰਾਨ ਲੁਧਿਆਣਾ ਦੀਆਂ ਜ਼ਿਲ੍ਹਾ ਪ੍ਰੀਸ਼ਦ ਚੋਣਾਂ 'ਚ ਕਾਂਗਰਸ 77 ਅਤੇ ਅਕਾਲੀ ਦਲ 19 ਸੀਟਾਂ ਨਾਲ ਅੱਗੇ ਚੱਲ ਰਹੀ ਹੈ। -PTCNews-
latest-news india-latest-news news-in-punjabi news-in-punjab
Advertisment

Stay updated with the latest news headlines.

Follow us:
Advertisment