Fri, Apr 19, 2024
Whatsapp

ਲੁਧਿਆਣਾ ਦੀ ਕੇਂਦਰੀ ਜੇਲ੍ਹ ‘ਚ ਗੋਲੀਬਾਰੀ ਦਾ ਮਾਮਲਾ: ਪੰਜਾਬ ਪੁਲਿਸ ਵੱਲੋਂ ਜੇਲ੍ਹ ਦੇ 20 ਕੈਦੀਆਂ 'ਤੇ ਮਾਮਲਾ ਦਰਜ

Written by  Jashan A -- June 28th 2019 01:35 PM
ਲੁਧਿਆਣਾ ਦੀ ਕੇਂਦਰੀ ਜੇਲ੍ਹ ‘ਚ ਗੋਲੀਬਾਰੀ ਦਾ ਮਾਮਲਾ: ਪੰਜਾਬ ਪੁਲਿਸ ਵੱਲੋਂ ਜੇਲ੍ਹ ਦੇ 20 ਕੈਦੀਆਂ 'ਤੇ ਮਾਮਲਾ ਦਰਜ

ਲੁਧਿਆਣਾ ਦੀ ਕੇਂਦਰੀ ਜੇਲ੍ਹ ‘ਚ ਗੋਲੀਬਾਰੀ ਦਾ ਮਾਮਲਾ: ਪੰਜਾਬ ਪੁਲਿਸ ਵੱਲੋਂ ਜੇਲ੍ਹ ਦੇ 20 ਕੈਦੀਆਂ 'ਤੇ ਮਾਮਲਾ ਦਰਜ

ਲੁਧਿਆਣਾ ਦੀ ਕੇਂਦਰੀ ਜੇਲ੍ਹ ‘ਚ ਗੋਲੀਬਾਰੀ ਦਾ ਮਾਮਲਾ: ਪੰਜਾਬ ਪੁਲਿਸ ਵੱਲੋਂ ਜੇਲ੍ਹ ਦੇ 20 ਕੈਦੀਆਂ 'ਤੇ ਮਾਮਲਾ ਦਰਜ,ਲੁਧਿਆਣਾ: ਬੀਤੇ ਦਿਨ ਲੁਧਿਆਣਾ ਦੀ ਕੇਂਦਰੀ ਜੇਲ੍ਹ ‘ਚ ਖੂਨੀ ਝੜਪ ਦੌਰਾਨ ਕਈ ਪੁਲਿਸ ਮੁਲਾਜ਼ਮ ਅਤੇ ਕੈਦੀ ਜ਼ਖਮੀ ਹੋ ਗਏ ਸਨ। ਇਸ ਮਾਮਲੇ 'ਚ ਪੰਜਾਬ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ 20 ਕੈਦੀਆਂ 'ਤੇ ਮਾਮਲਾ ਦਰਜ ਕਰ ਲਿਆ ਹੈ। ਮਿਲੀ ਜਾਣਕਰੀ ਮੁਤਾਬਕ ਪੁਲਿਸ ਨੇ ਧਾਰਾ 307 ਤਹਿਤ ਕੈਦੀਆਂ 'ਤੇ ਮਾਮਲਾ ਦਰਜ ਕੀਤਾ ਗਿਆ ਹੈ। ਜ਼ਿਕਰ ਏ ਖਾਸ ਹੈ ਕਿ ਬੀਤੇ ਦਿਨ ਕੇਂਦਰੀ ਜੇਲ ‘ਚ ਕੈਦੀਆਂ ਵਿਚਕਾਰ ਖੂਨੀ ਝੜਪ ਹੋ ਗਈ ਸੀ, ਜਿਸ ਕਾਰਨ 1 ਕੈਦੀ ਦੀ ਮੌਤ ਹੋ ਗਈ ਸੀ। ਹੋਰ ਪੜ੍ਹੋ:ਪੰਜਾਬ ਦੇ 150 ਤੋਂ ਵੱਧ ਨੌਜਵਾਨਾਂ ਦਾ ਸੁਪਨਾ ਇੰਜੀਨੀਅਰ ਬਣਨਾ ਸੀ ਪਰ ਪੰਜਾਬ ਪੁਲਿਸ 'ਚ ਬਣੇ ਕਾਂਸਟੇਬਲ ਇਸ ਝੜਪ ਦੌਰਾਨ ਜੇਲ੍ਹ ਦੇ ਕਈ ਕੈਦੀਆਂ ਸਮੇਤ ਕਈ ਪੁਲਸ ਮੁਲਾਜ਼ਮ ਵੀ ਜ਼ਖਮੀਂ ਹੋ ਗਏ ਸਨ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਭਰਤੀ ਕਰਾਇਆ ਗਿਆ ਸੀ। -PTC News


Top News view more...

Latest News view more...