Fri, Apr 26, 2024
Whatsapp

ਰਵਨੀਤ ਬਿੱਟੂ ਦੀ ਅਗਵਾਈ ਹੇਠ ਕਾਂਗਰਸੀ ਵਰਕਰਾਂ ਨੇ ਲਾਡੋਵਾਲ ਟੋਲ ਪਲਾਜ਼ਾ ਦੀ ਕੀਤੀ ਭੰਨਤੋੜ

Written by  Shanker Badra -- March 08th 2019 02:18 PM -- Updated: March 08th 2019 06:35 PM
ਰਵਨੀਤ ਬਿੱਟੂ ਦੀ ਅਗਵਾਈ ਹੇਠ ਕਾਂਗਰਸੀ ਵਰਕਰਾਂ ਨੇ ਲਾਡੋਵਾਲ ਟੋਲ ਪਲਾਜ਼ਾ ਦੀ ਕੀਤੀ ਭੰਨਤੋੜ

ਰਵਨੀਤ ਬਿੱਟੂ ਦੀ ਅਗਵਾਈ ਹੇਠ ਕਾਂਗਰਸੀ ਵਰਕਰਾਂ ਨੇ ਲਾਡੋਵਾਲ ਟੋਲ ਪਲਾਜ਼ਾ ਦੀ ਕੀਤੀ ਭੰਨਤੋੜ

ਰਵਨੀਤ ਬਿੱਟੂ ਦੀ ਅਗਵਾਈ ਹੇਠ ਕਾਂਗਰਸੀ ਵਰਕਰਾਂ ਨੇ ਲਾਡੋਵਾਲ ਟੋਲ ਪਲਾਜ਼ਾ ਦੀ ਕੀਤੀ ਭੰਨਤੋੜ:ਲੁਧਿਆਣਾ: ਲੁਧਿਆਣਾ ਦੇ ਲਾਡੋਵਾਲ ਨੇੜੇ ਸਥਿਤ ਟੋਲ ਪਲਾਜ਼ਾ 'ਤੇ ਹੰਗਾਮਾ ਹੋ ਗਿਆ ਹੈ।ਓਥੇ ਲੁਧਿਆਣਾ ਤੋਂ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਦੀ ਅਗਵਾਈ ਹੇਠ ਸੈਂਕੜੇ ਕਾਂਗਰਸੀ ਵਰਕਰਾਂ ਨੇ ਟੋਲ ਪਲਾਜ਼ਾ ਦੇ ਕੈਬਿਨ ਦੇ ਸ਼ੀਸ਼ੇ ਭੰਨੇ ਹਨ। [caption id="attachment_266598" align="aligncenter" width="300"]Ludhiana Laduwal Ravneet Bittu Including Congress workers toll plaza damage ਰਵਨੀਤ ਬਿੱਟੂ ਦੀ ਅਗਵਾਈ ਹੇਠ ਕਾਂਗਰਸੀ ਵਰਕਰਾਂ ਨੇ ਲਾਡੂਵਾਲ ਟੋਲ ਪਲਾਜ਼ਾ ਦੀ ਕੀਤੀ ਭੰਨਤੋੜ[/caption] ਕਾਂਗਰਸੀ ਵਰਕਰਾਂ ਨੇ ਟੋਲ ਪਲਾਜ਼ਾ 'ਤੇ ਕੰਮ ਕਰ ਰਹੇ ਵਰਕਰਾਂ ਨੂੰ ਭਜਾ ਦਿੱਤਾ ਹੈ ਅਤੇ ਟੋਲ ਪਲਾਜ਼ਾ ਨੂੰ ਜ਼ਬਰਦਸਤੀ ਬੰਦ ਕਰਵਾ ਦਿੱਤਾ ਗਿਆ ਹੈ। [caption id="attachment_266595" align="aligncenter" width="300"]Ludhiana Laduwal Ravneet Bittu Including Congress workers toll plaza damage ਰਵਨੀਤ ਬਿੱਟੂ ਦੀ ਅਗਵਾਈ ਹੇਠ ਕਾਂਗਰਸੀ ਵਰਕਰਾਂ ਨੇ ਲਾਡੂਵਾਲ ਟੋਲ ਪਲਾਜ਼ਾ ਦੀ ਕੀਤੀ ਭੰਨਤੋੜ[/caption] ਮਿਲੀ ਜਾਣਕਾਰੀ ਮੁਤਾਬਕ ਪਲਾਜ਼ਾ ਅਧੀਨ ਆਉਂਦੀਆਂ ਸੜਕਾਂ ਤੇ ਪੁਲਾਂ ਦੀ ਖ਼ਸਤਾ ਹਾਲਤ ਨੂੰ ਲੈ ਕੇ ਹੰਗਾਮਾ ਕੀਤਾ ਹੈ।ਇਸ ਤੋਂ ਬਾਅਦ ਰਵਨੀਤ ਬਿੱਟੂ ਦੀ ਅਗਵਾਈ ਹੇਠ ਕਾਂਗਰਸੀ ਵਰਕਰਾਂ ਨੇ ਲਾਡੂਵਾਲ ਟੋਲ ਪਲਾਜ਼ਾ 'ਤੇ ਧਰਨਾ ਲਗਾ ਦਿੱਤਾ ਹੈ। [caption id="attachment_266600" align="aligncenter" width="300"]Ludhiana Laduwal Ravneet Bittu Including Congress workers toll plaza damage ਰਵਨੀਤ ਬਿੱਟੂ ਦੀ ਅਗਵਾਈ ਹੇਠ ਕਾਂਗਰਸੀ ਵਰਕਰਾਂ ਨੇ ਲਾਡੂਵਾਲ ਟੋਲ ਪਲਾਜ਼ਾ ਦੀ ਕੀਤੀ ਭੰਨਤੋੜ[/caption] ਰਵਨੀਤ ਬਿੱਟੂ ਦਾ ਕਹਿਣਾ ਹੈ ਕਿ ਟੈਕਸ ਦੀ ਉਗਰਾਹੀ ਕਰ ਰਹੀ ਕੰਪਨੀ ਵੱਲੋਂ ਪੁਲਾਂ ਦੀ ਉਸਾਰੀ ਨਹੀਂ ਕੀਤੀ ਜਾ ਰਹੀ ਹੈ।ਉਨ੍ਹਾਂ ਦੱਸਿਆ ਕਿ ਜਿੰਨੀ ਦੇਰ ਤੱਕ ਉਸਾਰੀ ਅਧੀਨ ਪੁਲਾਂ ਦਾ ਕੰਮ ਪੂਰਾ ਨਹੀਂ ਹੁੰਦਾ ਉਨ੍ਹੀਂ ਦੇਰ ਤੱਕ ਟੋਲ ਪਲਾਜ਼ਾ ਖੁੱਲਣ ਨਹੀਂ ਦਿੱਤਾ ਜਾਵੇਗਾ। -PTCNews


Top News view more...

Latest News view more...