ਰੰਜਿਸ਼ ਨੇ ਉਜਾੜਿਆ ਪਰਿਵਾਰ, ਦਿਨ ਦਿਹਾੜੇ ਚਾਕੂਆਂ ਨਾਲ ਵਿੰਨਿਆ ਵਿਅਕਤੀ
ਲੁਧਿਆਣਾ : ਸੂਬੇ ਵਿਚ ਲਗਾਤਾਰ ਵੱਧ ਰਹੀਆਂ ਅਪਰਾਧਿਕ ਵਾਰਦਾਤਾਂ ਨਾਲ ਸ਼ਹਿਰ ਦਹਿਲਿਆ ਹੋਇਆ ਹੈ , ਤਾਜ਼ਾ ਘਟਨਾ ਦੀਆਂ ਅਜਿਹੀਆਂ ਤਸਵੀਰਾਂ ਸਾਹਮਣੇ ਆਈਆਂ ਹਨ , ਜੋ ਕਿਸੇ ਨੂੰ ਵੀ ਵਿਚਲਿਤ ਕਰ ਸਕਦੀਆਂ ਹਨ| ਦਰਅਸਲ ਕੋਰੋਨਾ ਕਾਲ 'ਚ ਲਗਾਈ ਗਈ ਤਾਲਾਬੰਦੀ ਦੌਰਾਨ ਜ਼ੋਰਾ ਸਿੰਘ 'ਚ ਕਿਸੇ ਗੱਲ ਨੂੰ ਲੈਕੇ ਰੰਜਿਸ਼ ਪੈਦਾ ਹੋ ਗਈ। ਜਿਸ ਦਾ ਅੰਜਾਮ ਇੰਨਾ ਮਾੜਾ ਹੋ ਵਾਪਰਿਆ। ਦੱਸਣਯੋਗ ਹੈ ਕਿ ਜ਼ੋਰਾ ਸਿੰਘ ਨੂੰ ਬਰੋਟਾ ਰੋਡ ’ਤੇ ਘਰ ਦੇ ਬਾਹਰ ਇਕੱਲਾ ਦੇਖ ਕਤਲ ਕਰ ਦਿੱਤਾ ਗਿਆ। ਪੜ੍ਹੋ ਹੋਰ ਖ਼ਬਰਾਂ :ਲਾਲ ਕਿਲ੍ਹੇ ‘ਤੇ ਹੋਈ ਹਿੰਸਾ ਮਾਮਲੇ ਦਾ ਮੁੱਖ ਦੋਸ਼ੀ ਦੀਪ ਸਿੱਧੂ ਹਰਿਆਣਾ ਦੇ ਕਰਨਾਲ ਤੋਂ ਗ੍ਰਿਫ਼ਤਾਰ ਜ਼ੋਰਾ ਸਿੰਘ ਆਪਣੇ ਘਰ ਦੇ ਬਾਹਰ ਖੜ੍ਹਾ ਸੀ ਕਿ ਤੇਜ਼ਧਾਰ ਰਫ਼ਤਾਰ ਮੋਟਰਸਾਈਕਲ ’ਤੇ ਸਵਾਰ ਇਕ ਵਿਅਕਤੀ ਗਲੀ 'ਚੋਂ ਲੰਘ ਰਿਹਾ ਸੀ। ਉਸ ਨੂੰ ਦੇਖ ਕੇ ਇਕ ਅਵਾਰਾ ਕੁੱਤਾ ਭੌਂਕਣ ਲੱਗਾ ਤਾਂ ਉਸ ਨੇ ਗੁੱਸੇ 'ਚ ਕੁੱਤੇ ਨੂੰ ਪੱਥਰ ਮਾਰਨੇ ਸ਼ੁਰੂ ਕਰ ਦਿੱਤੇ। ਜਦੋਂ ਜ਼ੋਰਾ ਸਿੰਘ ਨੇ ਉਸ ਨੂੰ ਇੰਝ ਕਰਨ ਤੋਂ ਰੋਕਿਆ ਤਾਂ ਉਕਤ ਨੌਜਵਾਨ ਨੇ ਜ਼ੋਰਾ ਸਿੰਘ ਨਾਲ ਹੱਥੋਪਾਈ ਕਰਦੇ ਹੋਏ ਚਾਕੂਆਂ ਨਾਲ ਬੁਰੀ ਤਰ੍ਹਾਂ ਵਾਰ ਕਰ ਕੇ ਉਸ ਨੂੰ ਲਹੂ-ਲੁਹਾਣ ਕਰ ਦਿੱਤਾ ਅਤੇ ਫ਼ਰਾਰ ਹੋ ਗਿਆ। ਪੜ੍ਹੋ ਹੋਰ ਖ਼ਬਰਾਂ : ਭਾਰਤ ‘ਚ ਹਿੰਸਾ ਤੇ ਦੰਗੇ ਭੜਕਾਉਣ ਦੇ ਡਰ ਤੋਂ Twitter ਨੇ500 ਤੋਂ ਜ਼ਿਆਦਾ ਅਕਾਊਂਟਸ ਨੂੰ ਕੀਤਾ ਬਲਾਕ