Sat, Apr 20, 2024
Whatsapp

ਲੁਧਿਆਣਾ ਨਗਰ ਨਿਗਮ ਚੋਣਾਂ ਲਈ ਕਾਂਗਰਸ ਨੇ ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ 

Written by  Joshi -- February 10th 2018 10:57 AM -- Updated: February 10th 2018 10:59 AM
ਲੁਧਿਆਣਾ ਨਗਰ ਨਿਗਮ ਚੋਣਾਂ ਲਈ ਕਾਂਗਰਸ ਨੇ ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ 

ਲੁਧਿਆਣਾ ਨਗਰ ਨਿਗਮ ਚੋਣਾਂ ਲਈ ਕਾਂਗਰਸ ਨੇ ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ 

Ludhiana MC Polls: Congress releases first list of 51 candidates: ਕਾਂਗਰਸ ਨੇ ਸ਼ੁੱਕਰਵਾਰ ਨੂੰ ਲੁਧਿਆਣਾ ਨਗਰ ਨਿਗਮ ਚੋਣਾਂ ਲਈ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਇਕ ਬੁਲਾਰੇ ਨੇ ਦੱਸਿਆ ਕਿ ਇਸ ਸੂਚੀ ਵਿੱਚ 95 ਸੀਟਾਂ ਲਈ 51 ਉਮੀਦਵਾਰਾਂ ਦੇ ਨਾਂ ਸ਼ਾਮਲ ਹਨ, ਜਿਨ੍ਹਾਂ ਲਈ ਚੋਣਾਂ ੨੪ ਫਰਵਰੀ ਨੂੰ ਹੋਣੀਆਂ ਹਨ। ਬੁਲਾਰੇ ਨੇ ਕਿਹਾ ਕਿ ਉਮੀਦਵਾਰਾਂ ਦੀ ਚੋਣ ਵਿਚ ਪਾਰਟੀ ਨੇ ਤਜ਼ਰਬੇ ਅਤੇ ਨੌਜਵਾਨਾਂ 'ਤੇ ਆਧਰਿਤ ਫਾਰਮੂਲੇ ਦਾ ਪਾਲਣ ਕਰਨ ਦਾ ਫੈਸਲਾ ਕੀਤਾ ਹੈ। ਚੋਣ ਕਮੇਟੀ ਨੇ ਸਾਰੇ ਉਮੀਦਵਾਰਾਂ ਨੂੰ ਇਸ ਮਾਪਦੰਡ ਤੋਂ ਵਿਚਾਰਿਆ ਹੈ, ਨਾਲ ਹੀ ਸਾਫ ਰਿਕਾਰਡ ਰਿਕਾਰਡ ਦੇ ਮਾਪਦੰਡਾਂ 'ਤੇ ਵਿਚਾਰ ਕੀਤਾ ਗਿਆ ਹੈ, ਬੁਲਾਰੇ ਨੇ ਦੱਸਿਆ। ਬਾਕੀ ਉਮੀਦਵਾਰਾਂ ਦਾ ਅੇਲਾਨ ਵੀ ਜਲਦੀ ਕੀਤੇ ਜਾਣ ਦੀ ਗੱਲ ਕਹੀ ਗਈ ਹੈ। Ludhiana MC Polls: Congress releases first list of 51 candidates Ludhiana MC Polls: Congress releases first list of 51 candidates —PTC News


Top News view more...

Latest News view more...