ਲੁਧਿਆਣਾ : CP ਦਫ਼ਤਰ ਦੇ ਬਾਹਰ ਵਿਅਕਤੀ ਨੇ ਪਰਿਵਾਰ ਸਮੇਤ ਖੁਦਕੁਸ਼ੀ ਕਰਨ ਦੀ ਕੀਤੀ ਕੋਸ਼ਿਸ਼

Ludhiana : Police Commissioner office outsider Attempted suicide man with his family
ਲੁਧਿਆਣਾ : CP ਦਫ਼ਤਰ ਦੇ ਬਾਹਰਵਿਅਕਤੀ ਨੇ ਪਰਿਵਾਰ ਸਮੇਤ ਖੁਦਕੁਸ਼ੀ ਕਰਨ ਦੀ ਕੀਤੀ ਕੋਸ਼ਿਸ਼

ਲੁਧਿਆਣਾ : ਲੁਧਿਆਣਾਪੁਲਿਸ ਕਮਿਸ਼ਨਰ ਦਫਤਰ ਦੇ ਬਾਹਰ ਉਸ ਸਮੇਂ ਹੰਗਾਮਾ ਹੋ ਗਿਆ ,ਜਦੋਂ ਇੱਕ ਵਿਅਕਤੀ ਨੇ ਪੂਰੇ ਪਰਿਵਾਰ ਸਮੇਤ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ। ਦਰਅਸਲ ‘ਚ ਇਕ ਵਿਅਕਤੀ ਨੇ ਸੀਪੀ ਦਫ਼ਤਰ ਦੇ ਬਾਹਰ ਤੇਲ ਪਾ ਕੇ ਪਰਿਵਾਰ ਸਮੇਤ ਖ਼ੁਦ ਨੂੰ ਅੱਗ ਲਾਉਣ ਦੀ ਕੋਸ਼ਿਸ਼ ਕੀਤੀ ਪਰ ਉਥੇ ਮੌਜੂਦ ਲੋਕਾਂ ਨੇ ਉਨ੍ਹਾਂ ਨੂੰ ਬਚਾਇਆ।

ਪੜ੍ਹੋ ਹੋਰ ਖ਼ਬਰਾਂ : ਕੋਰੋਨਾ ਟੈਸਟਿੰਗ ਦੀ ਸਭ ਤੋਂ ਸਸਤੀ ਕਿੱਟ, 15 ਮਿੰਟਾਂ ‘ਚ ਦੇਵੇਗੀ ਕੋਰੋਨਾ ਦੀ ਰਿਪੋਰਟ

Ludhiana : Police Commissioner office outsider Attempted suicide man with his family
ਲੁਧਿਆਣਾ : CP ਦਫ਼ਤਰ ਦੇ ਬਾਹਰ ਵਿਅਕਤੀ ਨੇ ਪਰਿਵਾਰ ਸਮੇਤ ਖੁਦਕੁਸ਼ੀ ਕਰਨ ਦੀ ਕੀਤੀ ਕੋਸ਼ਿਸ਼

ਦੱਸਿਆ ਜਾ ਰਿਹਾ ਹੈ ਕਿ ਉਕਤ ਵਿਅਕਤੀ ਪਿਛਲੇ ਢਾਈ ਮਹੀਨੇ ਤੋਂ ਆਪਣੀ ਦੁਕਾਨ ‘ਤੇ ਕੀਤੇ ਕਬਜ਼ੇ ਵਿਚ ਮਦਦ ਦੀ ਗੁਹਾਰ ਲਗਾ ਰਿਹਾ ਸੀ, ਪਰ ਕਿਸੇ ਨੇ ਉਸ ਦੀ ਮਦਦ ਨਹੀਂ ਕੀਤੀ, ਜਿਸ ਤੋਂ ਬਾਅਦ ਉਹ ਤੰਗ ਆ ਕੇ ਇਸ ਕਦਮ ਨੂੰ ਚੁੱਕਿਆ ਪਰ ਉਥੇ ਮੌਜੂਦ ਲੋਕਾਂ ਨੇ ਉਸ ਵਿਅਕਤੀ ਅਤੇ ਪਰਿਵਾਰ ਨੂੰ ਬਚਾਇਆ।

Ludhiana : Police Commissioner office outsider Attempted suicide man with his family
ਲੁਧਿਆਣਾ : CP ਦਫ਼ਤਰ ਦੇ ਬਾਹਰ ਵਿਅਕਤੀ ਨੇ ਪਰਿਵਾਰ ਸਮੇਤ ਖੁਦਕੁਸ਼ੀ ਕਰਨ ਦੀ ਕੀਤੀ ਕੋਸ਼ਿਸ਼

ਦੁੱਗਰੀ ਦੇ ਰਹਿਣ ਵਾਲੇ ਉਕਤ ਵਿਅਕਤੀ ਸਤਿੰਦਰਪਾਲ ਸਿੰਘ ਨੇ ਦੱਸਿਆ ਕਿ ਢਾਈ ਮਹੀਨੇ ਪਹਿਲਾਂ ਕੁਝ ਵਿਅਕਤੀਆਂ ਵਲੋਂ ਉਨ੍ਹਾਂ ਦੀ ਦੁਕਾਨ ‘ਤੇ ਕਬਜ਼ਾ ਕਰ ਕੇ ਲੱਖਾਂ ਰੁਪਏ ਦੇ ਸਾਮਾਨ ਨੂੰ ਖ਼ੁਰਦ ਬੁਰਦ ਕਰ ਦਿੱਤਾ ਸੀ। ਉਨ੍ਹਾਂ ਇਸ ਸਬੰਧੀ ਉਸ ਨੇ ਥਾਣਾ ਬਸਤੀ ਜੋਧੇਵਾਲ ਵਿਚ ਸ਼ਿਕਾਇਤ ਦੇ ਕੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਸੀ ਪਰ ਪੁਲਿਸ ਵਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ।

Ludhiana : Police Commissioner office outsider Attempted suicide man with his family
ਲੁਧਿਆਣਾ : CP ਦਫ਼ਤਰ ਦੇ ਬਾਹਰ ਵਿਅਕਤੀ ਨੇ ਪਰਿਵਾਰ ਸਮੇਤ ਖੁਦਕੁਸ਼ੀ ਕਰਨ ਦੀ ਕੀਤੀ ਕੋਸ਼ਿਸ਼

ਪੜ੍ਹੋ ਹੋਰ ਖ਼ਬਰਾਂ : ਦਿੱਲੀ ਪੁਲਿਸ ਨੇ ਆਕਸੀਜਨ ਕੰਸਨਟ੍ਰੇਟਰ ਦੀ ਕਾਲਾਬਾਜ਼ਾਰੀ ਕਰਨ ਵਾਲੇ ਨਵਨੀਤ ਕਾਲਰਾ ਨੂੰ ਦਬੋਚਿਆ 

ਜਦੋਂ ਅੱਜ ਪੁਲਿਸ ਦੀ ਕਾਰਗੁਜ਼ਾਰੀ ਤੋਂ ਅਸੰਤੁਸ਼ਟ ਵਿਅਕਤੀ ਨੇ ਪਰਿਵਾਰ ਸਮੇਤ ਖ਼ੁਦਕੁਸ਼ੀ ਦੀ ਕੋਸ਼ਿਸ਼ ਕੀਤੀ ਤਾਂ ਪੁਲਿਸ ਪ੍ਰਸ਼ਾਸਨ ਭਾਜੜਾਂ ਪੈ ਗਈਆਂ। ਓਧਰ ਦੂਜੇ ਪਾਸੇ ਜੁਆਇੰਟ ਪੁਲਿਸ ਕਮਿਸ਼ਨਰ ਜੇ. ਏਚੇਲੀਅਨ ਨੇ ਪਰਿਵਾਰ ਨੂੰ ਕਾਰਵਾਈ ਕਰਨ ਦਾ ਭਰੋਸਾ ਦਿੱਤਾ ਹੈ। ਜਿਸ ਤੋਂ ਬਾਅਦ ਪੁਲਿਸ ਨੇ ਕਾਰਵਾਈ ਕਰਦਿਆਂ ਉਕਤ ਵਿਅਕਤੀ ਨਾਲ ਗੱਲਬਾਤ ਕੀਤੀ ਅਤੇ ਮਾਮਲੇ ਦੀ ਜਾਂਚ ਕੀਤੀ।
-PTCNews