Fri, Apr 26, 2024
Whatsapp

ਲੁਧਿਆਣਾ 'ਚ ਵੱਡੀ ਵਾਰਦਾਤ, ਇੱਕੋ ਪਰਿਵਾਰ ਦੇ 3 ਜੀਆਂ ਦੀਆਂ ਲਾਸ਼ਾਂ ਬਰਾਮਦ, ਫੈਲੀ ਸਨਸਨੀ

Written by  Jashan A -- October 28th 2019 02:25 PM
ਲੁਧਿਆਣਾ 'ਚ ਵੱਡੀ ਵਾਰਦਾਤ, ਇੱਕੋ ਪਰਿਵਾਰ ਦੇ 3 ਜੀਆਂ ਦੀਆਂ ਲਾਸ਼ਾਂ ਬਰਾਮਦ, ਫੈਲੀ ਸਨਸਨੀ

ਲੁਧਿਆਣਾ 'ਚ ਵੱਡੀ ਵਾਰਦਾਤ, ਇੱਕੋ ਪਰਿਵਾਰ ਦੇ 3 ਜੀਆਂ ਦੀਆਂ ਲਾਸ਼ਾਂ ਬਰਾਮਦ, ਫੈਲੀ ਸਨਸਨੀ

ਲੁਧਿਆਣਾ 'ਚ ਵੱਡੀ ਵਾਰਦਾਤ, ਇੱਕੋ ਪਰਿਵਾਰ ਦੇ 3 ਜੀਆਂ ਦੀਆਂ ਲਾਸ਼ਾਂ ਬਰਾਮਦ, ਫੈਲੀ ਸਨਸਨੀ,ਲੁਧਿਆਣਾ: ਲੁਧਿਆਣਾ ਦੇ ਡੇਹਲੋਂ ਦੇ ਅਧੀਨ ਆਉਂਦੇ ਈਸ਼ਰ ਨਗਰ ਅੱਜ ਉਸ ਸਮੇਂ ਦਹਿਸ਼ਤ ਫੈਲ ਗਈ, ਜਦੋਂ ਇਥੇ ਇਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀਆਂ ਪੱਖਿਆਂ ਨਾਲ ਲਟਕਦੀਆਂ ਲਾਸ਼ਾਂ ਮਿਲੀਆਂ। Ludhianaਮ੍ਰਿਤਕਾਂ ਦੀ ਸ਼ਨਾਖਤ ਕੁਲਦੀਪ ਸਿੰਘ 37 ਸਾਲ ਮਲਕੀਤ ਸਿੰਘ 35 ਸਾਲ ਦਵਿੰਦਰ ਸਿੰਘ 33 ਵਜੋਂ ਹੋਈ ਦੱਸੀ ਜਾ ਰਹੀ ਹੈ ਅਤੇ ਇਹ ਕਿਰਾਏ ਦੇ ਮਕਾਨ ਤੇ ਰਹਿੰਦੇ ਸਨ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਤਿੰਨਾਂ ਭਰਾਵਾਂ ਤੇ ਵੱਡਾ ਕਰਜ਼ਾ ਸੀ ਜਿਸ ਕਾਰਨ ਇਨ੍ਹਾਂ ਨੇ ਇਹ ਕਦਮ ਚੁੱਕਿਆ। ਹੋਰ ਪੜ੍ਹੋ: ਜਾਣੋ ਕਿਵੇਂ ਬਣੀ ਕੱਚੇ ਮਕਾਨ 'ਚ ਰਹਿਣ ਵਾਲੀ ਲੜਕੀ ਕਰੋੜਪਤੀ ! Ludhianaਘਟਨਾ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲਿਸ ਮੌਕੇ 'ਤੇ ਪਹੁੰਚ ਗਈ ਅਤੇ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਪੋਸਟ–ਮਾਰਟਮ ਲਈ ਸਿਵਲ ਹਸਪਤਾਲ ਭਿਜਵਾ ਦਿੱਤੀਆਂ। ਫਿਲਹਾਲ ਪੁਲਸ ਵਲੋਂ ਮਾਮਲੇ ਦੀ ਵੱਖ-ਵੱਖ ਪਹਿਲੂਆਂ 'ਤੇ ਜਾਂਚ ਕੀਤੀ ਜਾ ਹੈ। -PTC News  


Top News view more...

Latest News view more...