Thu, May 9, 2024
Whatsapp

ਲੋੜਵੰਦਾਂ ਦੇ ਮਸੀਹਾ ਅਖਵਾਉਂਦੇ Anmol Kwatra ਨੂੰ ਮਿਲਿਆ ਇਨਸਾਫ, ਪੁਲਿਸ ਨੇ ਗ੍ਰਿਫਤਾਰ ਕੀਤੇ 2 ਕਾਂਗਰਸੀ

Written by  Jashan A -- May 20th 2019 01:02 PM
ਲੋੜਵੰਦਾਂ ਦੇ ਮਸੀਹਾ ਅਖਵਾਉਂਦੇ Anmol Kwatra ਨੂੰ ਮਿਲਿਆ ਇਨਸਾਫ, ਪੁਲਿਸ ਨੇ ਗ੍ਰਿਫਤਾਰ ਕੀਤੇ 2 ਕਾਂਗਰਸੀ

ਲੋੜਵੰਦਾਂ ਦੇ ਮਸੀਹਾ ਅਖਵਾਉਂਦੇ Anmol Kwatra ਨੂੰ ਮਿਲਿਆ ਇਨਸਾਫ, ਪੁਲਿਸ ਨੇ ਗ੍ਰਿਫਤਾਰ ਕੀਤੇ 2 ਕਾਂਗਰਸੀ

ਲੋੜਵੰਦਾਂ ਦੇ ਮਸੀਹਾ ਅਖਵਾਉਂਦੇ Anmol Kwatra ਨੂੰ ਮਿਲਿਆ ਇਨਸਾਫ, ਪੁਲਿਸ ਨੇ ਗ੍ਰਿਫਤਾਰ ਕੀਤੇ 2 ਕਾਂਗਰਸੀ,ਲੁਧਿਆਣਾ: ਬੀਤੀ ਸ਼ਾਮ ਲੁਧਿਆਣਾ ਦੇ ਸ਼ਿਵਪੁਰੀ ਚੋਂਕ 'ਚ ਸਮਾਜ ਸੇਵੀ ਅਨਮੋਲ ਕਵੱਤਰਾ ਅਤੇ ਉਸ ਦੇ ਪਿਤਾ 'ਤੇ ਕਾਂਗਰਸੀਆਂ ਵੱਲੋਂ ਹਮਲਾ ਕਰਨ ਦਾ ਮਾਮਲਾ ਸ੍ਹਾਮਣੇ ਆਇਆ ਸੀ। [caption id="attachment_297906" align="aligncenter" width="300"]ldh ਲੋੜਵੰਦਾਂ ਦੇ ਮਸੀਹਾ ਅਖਵਾਉਂਦੇ Anmol Kwatra ਨੂੰ ਮਿਲਿਆ ਇਨਸਾਫ, ਪੁਲਿਸ ਨੇ ਗ੍ਰਿਫਤਾਰ ਕੀਤੇ 2 ਕਾਂਗਰਸੀ[/caption] ਜਿਸ ਤੋਂ ਬਾਅਦ ਲੁਧਿਆਣਾ ਸ਼ਹਿਰ 'ਚ ਹੰਗਾਮਾ ਹੋ ਗਿਆ ਸੀ ਤੇ ਲੋਕ ਪੁਲਿਸ ਪ੍ਰਸ਼ਾਸਨ ਨੂੰ ਮੰਗ ਕਰ ਰਹੇ ਸਨ ਕਿ ਇਹਨਾਂ ਦੋਸ਼ੀਆਂ ਖਿਲਾਫ ਕਾਰਵਾਈ ਕੀਤੀ ਜਾਵੇ।ਜਿਸ ਤੋਂ ਬਾਅਦ ਪੁਲਿਸ ਨੇ 2 ਕਾਂਗਰਸੀਆਂ ਨੂੰ ਹਿਰਾਸਤ 'ਚ ਲੈ ਲਿਆ ਹੈ। ਹੋਰ ਪੜ੍ਹੋ:ਨਿਰੰਕਾਰੀ ਭਵਨ ‘ਤੇ ਹਮਲਾ ਕਰਨ ਵਾਲੇ ਦੋ ਦਹਿਸ਼ਤਗਰਦਾਂ ਦੇ ਪੁਲਿਸ ਨੇ ਜਾਰੀ ਕੀਤੇ ਸਕੈੱਚ [caption id="attachment_297908" align="aligncenter" width="300"]ldh ਲੋੜਵੰਦਾਂ ਦੇ ਮਸੀਹਾ ਅਖਵਾਉਂਦੇ Anmol Kwatra ਨੂੰ ਮਿਲਿਆ ਇਨਸਾਫ, ਪੁਲਿਸ ਨੇ ਗ੍ਰਿਫਤਾਰ ਕੀਤੇ 2 ਕਾਂਗਰਸੀ[/caption] ਤੁਹਾਨੂੰ ਦੱਸ ਦੇਈਏ ਕਿ ਸਮਾਜ ਸੇਵੀ ਅਨਮੋਲ ਕਵਾਤਰਾ ਤੇ ਉਸ ਦੇ ਪਿਤਾ 'ਤੇ ਹੋਏ ਹਮਲੇ ਤੋਂ ਬਾਅਦ ਉਸ ਦਾ ਸਾਥ ਦੇਣ ਲਈ ਹਜ਼ਾਰਾਂ ਦੀ ਗਿਣਤੀ ਵਿਚ ਲੋਕ ਲੁਧਿਆਣਾ ਪਹੁੰਚ ਗਏ ਤੇ ਧਰਨਾ ਲਾ ਕੇ ਲੁਧਿਆਣਾ ਮੁੱਖ ਮਾਰਗ ਜਾਮ ਕਰ ਦਿੱਤਾ ਸੀ। [caption id="attachment_297907" align="aligncenter" width="300"]ldh ਲੋੜਵੰਦਾਂ ਦੇ ਮਸੀਹਾ ਅਖਵਾਉਂਦੇ Anmol Kwatra ਨੂੰ ਮਿਲਿਆ ਇਨਸਾਫ, ਪੁਲਿਸ ਨੇ ਗ੍ਰਿਫਤਾਰ ਕੀਤੇ 2 ਕਾਂਗਰਸੀ[/caption] ਇਸ ਤੋਂ ਇਲਾਵਾ ਕਾਂਗਰਸੀ ਆਗੂ ਵਲੋਂ ਕੁੱਟਮਾਰ ਤੋਂ ਬਾਅਦ ਧਰਨੇ 'ਤੇ ਬੈਠੇ ਕਵਾਤਰਾ ਦੀ ਹਿਮਾਇਤ 'ਤੇ ਵੱਡੀ ਗਿਣਤੀ 'ਚ ਨੌਜਵਾਨ ਵੀ ਆ ਗਏ ਹਨ। ਹੋਰ ਪੜ੍ਹੋ:ਅੰਮ੍ਰਿਤਸਰ ਅਦਾਲਤ ਨੇ ISI ਜਾਸੂਸ ਨੂੰ 19 ਮਾਰਚ ਤੱਕ ਭੇਜਿਆ ਪੁਲਿਸ ਰਿਮਾਂਡ ‘ਤੇ ਜ਼ਿਕਰ ਏ ਖਾਸ ਹੈ ਕਿ ਸਮਾਜ ‘ਚ ਆਪਣੀ ਵੱਖਰੀ ਪਹਿਚਾਣ ਬਣਾਉਣ ਵਾਲੇ ਸਮਾਜ ਸੇਵੀ ਅਨਮੋਲ ਕਵੱਤਰਾ ਅੱਜ ਲੱਖਾਂ ਲੋਕਾਂ ਦੇ ਦਿਲ ‘ਚ ਘਰ ਕਰ ਚੁੱਕੇ ਹਨ। ਅਨਮੋਲ ਹਮੇਸ਼ਾ ਹੀ ਲੋੜਵੰਦ ਲੋਕਾਂ ਦੀ ਮਦਦ ਲਈ ਅੱਗੇ ਆਏ ਹਨ। -PTC News


Top News view more...

Latest News view more...