Fri, Apr 19, 2024
Whatsapp

ਸਮਾਜ ਸੇਵੀ ਅਨਮੋਲ ਕਵੱਤਰਾ ਦੀ ਕੁੱਟਮਾਰ ਤੋਂ ਬਾਅਦ ਹੰਗਾਮਾ, ਲੋਕਾਂ ਨੇ ਲੁਧਿਆਣਾ ਮੁੱਖ ਮਾਰਗ ਕੀਤਾ ਜਾਮ, ਦੇਖੋ ਵੀਡੀਓ

Written by  Jashan A -- May 19th 2019 08:16 PM -- Updated: May 19th 2019 08:17 PM
ਸਮਾਜ ਸੇਵੀ ਅਨਮੋਲ ਕਵੱਤਰਾ ਦੀ ਕੁੱਟਮਾਰ ਤੋਂ ਬਾਅਦ ਹੰਗਾਮਾ, ਲੋਕਾਂ ਨੇ ਲੁਧਿਆਣਾ ਮੁੱਖ ਮਾਰਗ ਕੀਤਾ ਜਾਮ, ਦੇਖੋ ਵੀਡੀਓ

ਸਮਾਜ ਸੇਵੀ ਅਨਮੋਲ ਕਵੱਤਰਾ ਦੀ ਕੁੱਟਮਾਰ ਤੋਂ ਬਾਅਦ ਹੰਗਾਮਾ, ਲੋਕਾਂ ਨੇ ਲੁਧਿਆਣਾ ਮੁੱਖ ਮਾਰਗ ਕੀਤਾ ਜਾਮ, ਦੇਖੋ ਵੀਡੀਓ

ਸਮਾਜ ਸੇਵੀ ਅਨਮੋਲ ਕਵੱਤਰਾ ਦੀ ਕੁੱਟਮਾਰ ਤੋਂ ਬਾਅਦ ਹੰਗਾਮਾ, ਲੋਕਾਂ ਨੇ ਲੁਧਿਆਣਾ ਮੁੱਖ ਮਾਰਗ ਕੀਤਾ ਜਾਮ, ਦੇਖੋ ਵੀਡੀਓ,ਲੁਧਿਆਣਾ: ਨੇਕ ਕੰਮਾਂ ਕਾਰਨ ਮਸ਼ਹੂਰ ਸਮਾਜ ਸੇਵੀ ਅਨਮੋਲ ਕਵੱਤਰਾ ਨਾਲ ਕੁੱਟਮਾਰ ਦੇ ਮਾਮਲਾ ਪੂਰੀ ਤਰ੍ਹਾਂ ਭਖ ਗਿਆ ਹੈ। ਜਿਸ ਦੌਰਾਨ ਅਨਮੋਲ ਕਵੱਤਰਾ ਨੇ ਆਪਣੇ ਸਾਥੀਆਂ ਸਮੇਤ ਧਰਨਾ ਲਾ ਕੇ ਲੁਧਿਆਣਾ ਮੁੱਖ ਮਾਰਗ ਜਾਮ ਕਰ ਦਿੱਤਾ। ਇਸ ਤੋਂ ਇਲਾਵਾ ਕਵੱਤਰਾ ਨਾਲ ਭਾਰੀ ਗਿਣਤੀ 'ਚ ਲੋਕ ਸ਼ਾਮਲ ਹਨ। ਲੁਧਿਆਣਾ ਦੇ ਸ਼ਿਵਪੁਰੀ ਚੋਂਕ ‘ਚ ਸਮਾਜ ਸੇਵੀ ਅਨਮੋਲ ਕਵੱਤਰਾ ਅਤੇ ਉਸ ‘ਤੇ ਪਿਤਾ ‘ਤੇ ਕੁਝ ਵਿਅਕਤੀਆਂ ਨੇ ਜਾਨ ਲੇਵਾ ਹਮਲਾ ਕਰ ਦਿੱਤਾ ਹੈ। ਜਿਸ ਤੋਂ ਬਾਅਦ ਵੱਡੀ ਗਿਣਤੀ ‘ਚ ਲੋਕ ਉਥੇ ਪਹੁੰਚ ਚੁੱਕੇ ਹਨ ਤੇ ਲੋਕਾਂ ਨੇ ਧਰਨਾ ਲਗਾ ਦਿੱਤਾ ਹੈ। ਜ਼ਿਕਰ ਏ ਖਾਸ ਹੈ ਕਿ ਸਮਾਜ ‘ਚ ਆਪਣੀ ਵੱਖਰੀ ਪਹਿਚਾਣ ਬਣਾਉਣ ਵਾਲੇ ਸਮਾਜ ਸੇਵੀ ਅਨਮੋਲ ਕਵੱਤਰਾ ਅੱਜ ਲੱਖਾਂ ਲੋਕਾਂ ਦੇ ਦਿਲ ‘ਚ ਘਰ ਕਰ ਚੁੱਕੇ ਹਨ। ਅਨਮੋਲ ਹਮੇਸ਼ਾ ਹੀ ਲੋੜਵੰਦ ਲੋਕਾਂ ਦੀ ਮਦਦ ਲਈ ਅੱਗੇ ਆਏ ਹਨ। -PTC News


Top News view more...

Latest News view more...