ਲੁਧਿਆਣਾ: ਭਾਜਪਾ ਆਗੂਆਂ ਵੱਲੋਂ ਨਵਜੋਤ ਸਿੱਧੂ ਦਾ ਕੀਤਾ ਘਿਰਾਓ, ਲਾਏ ਗੰਭੀਰ ਦੋਸ਼, ਪੁਲਿਸ ਨੇ ਪ੍ਰਦਰਸ਼ਨਕਾਰੀਆਂ ਨੂੰ ਲਿਆ ਹਿਰਾਸਤ ‘ਚ

ldh
ਲੁਧਿਆਣਾ: ਭਾਜਪਾ ਆਗੂਆਂ ਵੱਲੋਂ ਨਵਜੋਤ ਸਿੱਧੂ ਦਾ ਕੀਤਾ ਘਿਰਾਓ, ਲਾਏ ਗੰਭੀਰ ਦੋਸ਼, ਪੁਲਿਸ ਨੇ ਪ੍ਰਦਰਸ਼ਨਕਾਰੀਆਂ ਨੂੰ ਲਿਆ ਹਿਰਾਸਤ 'ਚ

ਲੁਧਿਆਣਾ: ਭਾਜਪਾ ਆਗੂਆਂ ਵੱਲੋਂ ਨਵਜੋਤ ਸਿੱਧੂ ਦਾ ਕੀਤਾ ਘਿਰਾਓ, ਲਾਏ ਗੰਭੀਰ ਦੋਸ਼, ਪੁਲਿਸ ਨੇ ਪ੍ਰਦਰਸ਼ਨਕਾਰੀਆਂ ਨੂੰ ਲਿਆ ਹਿਰਾਸਤ ‘ਚ,ਲੁਧਿਆਣਾ: ਪੰਜਾਬ ਦੇ ਕੈਬਿਨਟ ਮੰਤਰੀ ਨਵਜੋਤ ਸਿੱਧੂ ਵਲੋਂ ਪੁਲਵਾਮਾ ਹਮਲੇ ‘ਤੇ ਦਿੱਤੇ ਗਏ ਬਿਆਨ ਤੋਂ ਬਾਅਦ ਸਿਆਸਤ ਪੂਰੀ ਤਰ੍ਹਾਂ ਗਰਮਾ ਗਈ ਹੈ। ਜਿੱਥੇ ਵੱਖ-ਵੱਖ ਆਗੂਆਂ ਵਲੋਂ ਸਿੱਧੂ ਵਲੋਂ ਦਿੱਤੇ ਬਿਆਨ ਕਰਕੇ ਘੇਰਿਆ ਜਾ ਰਿਹਾ ਹੈ, ਉਥੇ ਹੀ ਲੁਧਿਆਣਾ ‘ਚ ਵੀ ਅੱਜ ਭਾਜਪਾ ਵਲੋਂ ਸਿੱਧੂ ਦੇ ਪੋਸਟਰ ‘ਤੇ ਕਾਲਖ ਮਲ ਕੇ ਵਿਰੋਧ ਕੀਤਾ ਗਿਆ।

ldh
ਲੁਧਿਆਣਾ: ਭਾਜਪਾ ਆਗੂਆਂ ਵੱਲੋਂ ਨਵਜੋਤ ਸਿੱਧੂ ਦਾ ਕੀਤਾ ਘਿਰਾਓ, ਲਾਏ ਗੰਭੀਰ ਦੋਸ਼, ਪੁਲਿਸ ਨੇ ਪ੍ਰਦਰਸ਼ਨਕਾਰੀਆਂ ਨੂੰ ਲਿਆ ਹਿਰਾਸਤ ‘ਚ

ਅੱਜ ਭਾਜਪਾ ਆਗੂਆਂ ਵੱਲੋਂ ਜਿਥੇ ਸਿੱਧੂ ਦੇ ਪੋਸਟਰ ‘ਤੇ ਕਾਲਖ਼ ਮਲੀ ਗਈ ਉਥੇ ਉਸ ਦੀ ਗੱਡੀ ਦਾ ਘਿਰਾਓ ਕਰ ਪੱਥਰਬਾਜ਼ੀ ਵੀ ਕੀਤੀ। ਇਸ ਮੌਕੇ ਪ੍ਰਦਰਸ਼ਨਕਾਰੀਆਂ ਵੱਲੋਂ ਸਿੱਧੂ ਦੇ ਖਿਲਾਫ ਪਾਕਿਸਤਾਨ ਦਾ ਸਮਰਥਨ ਕਰਨ ਦੇ ਵੀ ਦੋਸ਼ ਲਗਾਏ। ਪਰ ਪ੍ਰਸ਼ਾਸਨ ਵੱਲੋਂ ਇਹਨਾਂ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ‘ਚ ਲੈ ਲਿਆ ਗਿਆ ਹੈ।

ldh
ਲੁਧਿਆਣਾ: ਭਾਜਪਾ ਆਗੂਆਂ ਵੱਲੋਂ ਨਵਜੋਤ ਸਿੱਧੂ ਦਾ ਕੀਤਾ ਘਿਰਾਓ, ਲਾਏ ਗੰਭੀਰ ਦੋਸ਼, ਪੁਲਿਸ ਨੇ ਪ੍ਰਦਰਸ਼ਨਕਾਰੀਆਂ ਨੂੰ ਲਿਆ ਹਿਰਾਸਤ ‘ਚ

ਦੱਸਣਯੋਗ ਹੈ ਕਿ ਪੁਲਵਾਮਾ ‘ਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਕੈਬਨਿਟ ਮੰਤਰੀ ਨਵਜੋਤ ਸਿੱਧੂ ਨੇ ਇਸ ਦੁੱਖਦਾਈ ਘਟਨਾ ‘ਤੇ ਗੋਲ-ਮੋਲ ਜਵਾਬ ਦਿੰਦੇ ਹੋਏ ਕਿਹਾ ਸੀ ਕਿ ਅੱਤਵਾਦ ਦਾ ਨਾ ਤਾਂ ਕੋਈ ਮੁਲਕ ਹੁੰਦਾ ਹੈ ਅਤੇ ਨਾ ਹੀ ਕੋਈ ਧਰਮ।

-PTC News