Thu, Apr 25, 2024
Whatsapp

ਪੀਟੀਸੀ ਨਿਊਜ਼ ਦੀ ਖ਼ਬਰ ਦਾ ਵੱਡਾ ਅਸਰ: ਪੰਜਾਬ ਦੇ ਮਸ਼ਹੂਰ ਅਦਾਕਾਰ ਸਤੀਸ਼ ਕੌਲ ਦੀ ਮੁੱਖ ਮੰਤਰੀ ਨੇ ਲਈ ਸਾਰ, ਟਵੀਟ ਕਰ ਡਿਪਟੀ ਕਮਿਸ਼ਨਰ ਨੂੰ ਕਿਹਾ ਇਹ

Written by  Jashan A -- January 07th 2019 10:13 PM
ਪੀਟੀਸੀ ਨਿਊਜ਼ ਦੀ ਖ਼ਬਰ ਦਾ ਵੱਡਾ ਅਸਰ: ਪੰਜਾਬ ਦੇ ਮਸ਼ਹੂਰ ਅਦਾਕਾਰ ਸਤੀਸ਼ ਕੌਲ ਦੀ ਮੁੱਖ ਮੰਤਰੀ ਨੇ ਲਈ ਸਾਰ, ਟਵੀਟ ਕਰ ਡਿਪਟੀ ਕਮਿਸ਼ਨਰ ਨੂੰ ਕਿਹਾ ਇਹ

ਪੀਟੀਸੀ ਨਿਊਜ਼ ਦੀ ਖ਼ਬਰ ਦਾ ਵੱਡਾ ਅਸਰ: ਪੰਜਾਬ ਦੇ ਮਸ਼ਹੂਰ ਅਦਾਕਾਰ ਸਤੀਸ਼ ਕੌਲ ਦੀ ਮੁੱਖ ਮੰਤਰੀ ਨੇ ਲਈ ਸਾਰ, ਟਵੀਟ ਕਰ ਡਿਪਟੀ ਕਮਿਸ਼ਨਰ ਨੂੰ ਕਿਹਾ ਇਹ

ਪੀਟੀਸੀ ਨਿਊਜ਼ ਦੀ ਖ਼ਬਰ ਦਾ ਵੱਡਾ ਅਸਰ: ਪੰਜਾਬ ਦੇ ਮਸ਼ਹੂਰ ਅਦਾਕਾਰ ਸਤੀਸ਼ ਕੌਲ ਦੀ ਮੁੱਖ ਮੰਤਰੀ ਨੇ ਲਈ ਸਾਰ, ਟਵੀਟ ਕਰ ਡਿਪਟੀ ਕਮਿਸ਼ਨਰ ਨੂੰ ਕਿਹਾ ਇਹ,ਲੁਧਿਆਣਾ: ਪੰਜਾਬ ਦੇ ਮਸ਼ਹੂਰ ਅਦਾਕਾਰ ਸਤੀਸ਼ ਕੌਲ ਇੰਨ੍ਹੀ ਦਿਨੀ ਕਾਫੀ ਮੁਸ਼ਕਲ ਹਾਲਾਤਾਂ 'ਚ ਹਨ।ਪਰ ਅੱਜ ਉਹ ਦਰ-ਦਰ ਦੀਆਂ ਠੋਕਰਾਂ ਖਾ ਰਿਹਾ ਹੈ। ਅੱਜ ਉਸ ਕੋਲ ਨਾ ਸਿਰ ਉੱਤੇ ਛੱਤ ਹੈ ਤੇ ਨਾ ਹੀ ਆਪਣੀ ਦਵਾਈ ਲਈ ਪੈਸੇ। [caption id="attachment_237337" align="aligncenter" width="300"]satish kaul ਪੀਟੀਸੀ ਨਿਊਜ਼ ਦੀ ਖ਼ਬਰ ਦਾ ਵੱਡਾ ਅਸਰ: ਪੰਜਾਬ ਦੇ ਮਸ਼ਹੂਰ ਅਦਾਕਾਰ ਸਤੀਸ਼ ਕੌਲ ਦੀ ਮੁੱਖ ਮੰਤਰੀ ਨੇ ਲਈ ਸਾਰ, ਟਵੀਟ ਕਰ ਡਿਪਟੀ ਕਮਿਸ਼ਨਰ ਨੂੰ ਕਿਹਾ ਇਹ[/caption] ਇੱਕ ਸਮਾਂ ਸੀ ਜਦੋਂ ਸਤੀਸ਼ ਕੌਲ ਦੀ ਪੰਜਾਬੀ ਫ਼ਿਲਮ ਇੰਡਸਟਰੀ ਵਿੱਚ ਗੁੱਡੀ ਚੜੀ ਹੋਈ ਸੀ ਤੇ ਉਹ ਆਪਣੀਆਂ ਫ਼ਿਲਮਾਂ ਤੇ ਸੋਹਣੀ ਦਿੱਖ ਨਾਲ ਲੋਕਾਂ ਨੂੰ ਆਪਣਾ ਦਿਵਾਨਾ ਬਣਾ ਦਿੰਦਾ ਸੀ।ਇਸ ਵੱਡੇ ਫ਼ਿਲਮੀ ਸਿਤਾਰੇ ਦੀ ਇਸ ਮੰਦੀ ਹਾਲਤ ਨੂੰ ਪਹਿਲਾਂ ਪ੍ਰਸ਼ਾਸਨ ਨੇ ਕਦੇ ਨਹੀਂ ਦੇਖਿਆ ਸੀ। [caption id="attachment_237338" align="aligncenter" width="300"]satish kaul ਪੀਟੀਸੀ ਨਿਊਜ਼ ਦੀ ਖ਼ਬਰ ਦਾ ਵੱਡਾ ਅਸਰ: ਪੰਜਾਬ ਦੇ ਮਸ਼ਹੂਰ ਅਦਾਕਾਰ ਸਤੀਸ਼ ਕੌਲ ਦੀ ਮੁੱਖ ਮੰਤਰੀ ਨੇ ਲਈ ਸਾਰ, ਟਵੀਟ ਕਰ ਡਿਪਟੀ ਕਮਿਸ਼ਨਰ ਨੂੰ ਕਿਹਾ ਇਹ[/caption] ਪਰ ਸਭ ਤੋਂ ਪਹਿਲਾ ਪੀਟੀਸੀ ਨਿਊਜ਼ ਵੱਲੋਂ ਇਸ ਮੁੱਦੇ ਨੂੰ ਉਠਾਇਆ ਗਿਆ ਸੀ ਕਿ ਇਸ ਫ਼ਿਲਮੀ ਸਿਤਾਰੇ ਦੀ ਹਾਲਤ 'ਚ ਸੁਧਾਰ ਹੋਣਾ ਚਾਹੀਦਾ ਹੈ। ਜਿਸ ਤੋਂ ਬਾਅਦ ਲੋਕਾਂ ਨੇ ਉਹਨਾਂ ਨੂੰ ਹੁੰਗਾਰਾ ਦਿੱਤਾ ਤੇ ਪ੍ਰਸ਼ਾਸਨ ਨੂੰ ਉਹਨਾਂ ਦੀ ਮਦਦ ਲਈ ਗੁਹਾਰ ਲਗਾਈ।ਅੱਜ ਪੀਟੀਸੀ ਨਿਊਜ਼ ਦੀ ਖਬਰ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਉਹਨਾਂ ਦੀ ਮਦਦ ਲਈ ਅੱਗੇ ਆਏ।

ਜਿਸ ਦੌਰਾਨ ਮੁੱਖ ਮੰਤਰੀ ਨੇ ਟਵੀਟ ਕਰ ਕਿਹਾ ਕਿ ਲੁਧਿਆਣਾ ਦਾ ਡਿਪਟੀ ਕਮਿਸ਼ਨਰ ਕੌਲ ਤੱਕ ਜਲਦੀ ਤੋਂ ਜਲਦੀ ਪਹੁੰਚ ਕਰਣ ਤੇ ਉਹਨਾਂ ਦੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾਵੇ। ਦੱਸ ਦੇਈਏ ਕਿ ਸਤੀਸ਼ ਕੌਲ ਨੇ ਕਰੀਬ 100 ਤੋਂ ਵੱਧ ਪੰਜਾਬੀ ਫ਼ਿਲਮਾਂ ਵਿੱਚ ਕੰਮ ਕੀਤਾ ਹੈ ਤੇ ਬਾੱਲੀਵੁਡ ਵਿੱਚ ਵੀ ਉਨ੍ਹਾਂ ਨੇ ਅਮਿਤਾਭ ਬੱਚਨ, ਜਿਆ ਪ੍ਰਦਾ ਵਰਗੇ ਦਿੱਗਜ਼ ਅਦਾਕਾਰਾਂ ਨਾਲ ਕੰਮ ਕੀਤਾ ਹੈ। -PTC News

Top News view more...

Latest News view more...