Advertisment

ਲੁਧਿਆਣਾ ਸਥਿਤ ਇੱਕ ਫੈਕਟਰੀ 'ਚ ਲੱਗੀ ਭਿਆਨਕ ਅੱਗ, ਮਚਿਆ ਹੜਕੰਪ

author-image
Jashan A
Updated On
New Update
ਲੁਧਿਆਣਾ ਸਥਿਤ ਇੱਕ ਫੈਕਟਰੀ 'ਚ ਲੱਗੀ ਭਿਆਨਕ ਅੱਗ, ਮਚਿਆ ਹੜਕੰਪ
Advertisment
ਲੁਧਿਆਣਾ ਸਥਿਤ ਇੱਕ ਫੈਕਟਰੀ 'ਚ ਲੱਗੀ ਭਿਆਨਕ ਅੱਗ, ਮਚਿਆ ਹੜਕੰਪ,ਲੁਧਿਆਣਾ: ਲੁਧਿਆਣਾ ਦੇ ਬੇਡ ਗੰਜ ਇਲਾਕੇ 'ਚ ਅੱਜ ਉਸ ਸਮੇਂ ਹੜਕੰਪ ਮੱਚ ਗਿਆ, ਜਦੋਂ ਇਥੇ 3 ਮੰਜ਼ਿਲਾ ਇਮਾਰਤ ਨੂੰ ਭਿਆਨਕ ਅੱਗ ਲੱਗ ਗਈ। ਮਿਲੀ ਜਾਣਕਾਰੀ ਮੁਤਾਬਕ ਇਹ ਅੱਗ ਏ.ਕੇ ਸੱਭਰਵਾਲ ਹੌਜ਼ਰੀ ਫੈਕਟਰੀ 'ਚ ਲੱਗੀ ਹੈ। Factory Fireਜਦੋਂ ਇਸ ਘਟਨਾ ਬਾਰੇ ਸਥਾਨਕ ਲੋਕਾਂ ਨੂੰ ਪਤਾ ਚੱਲਿਆ ਤਾਂ ਉਹਨਾਂ ਨੇ ਤੁਰਨ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ। ਹੋਰ ਪੜ੍ਹੋ: ਬਰਨਾਲਾ ਪੁਲਿਸ ਨੇ 100 ਪੇਟੀਆਂ ਸ਼ਰਾਬ ਸਣੇ 2 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫਤਾਰ Factory Fireਇਸ ਦੌਰਾਨ ਮੌਕੇ 'ਤੇ ਪਹੁੰਚੀਆਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਵੱਲੋਂ ਅੱਗ ਬੁਝਾਉਣ ਦੀਆਂ ਕੋਸ਼ਿਸ਼ਾਂ ਜਾਰੀ ਹਨ। ਖ਼ਬਰ ਲਿਖੇ ਜਾਣ ਤੱਕ ਇਹ ਪਤਾ ਨਹੀਂ ਚੱਲਿਆ ਕਿ ਕਿੰਨਾ ਨੁਕਸਾਨ ਹੋਇਆ ਹੈ। -PTC News-
punjab-news punjabi-news ludhiana factory-fire
Advertisment

Stay updated with the latest news headlines.

Follow us:
Advertisment