Sat, Apr 27, 2024
Whatsapp

200 ਰੁਪਏ ਨੂੰ ਲੈ ਕੇ ਦੋ ਧਿਰਾਂ 'ਚ ਹੋਈ ਝੜਪ, ਚੱਲੀਆਂ ਡਾਂਗਾ, ਇਕ ਦੀ ਮੌਤ, 6 ਗੰਭੀਰ ਜ਼ਖਮੀ

Written by  Jashan A -- February 25th 2019 04:19 PM
200 ਰੁਪਏ ਨੂੰ ਲੈ ਕੇ ਦੋ ਧਿਰਾਂ 'ਚ ਹੋਈ ਝੜਪ, ਚੱਲੀਆਂ ਡਾਂਗਾ, ਇਕ ਦੀ ਮੌਤ, 6 ਗੰਭੀਰ ਜ਼ਖਮੀ

200 ਰੁਪਏ ਨੂੰ ਲੈ ਕੇ ਦੋ ਧਿਰਾਂ 'ਚ ਹੋਈ ਝੜਪ, ਚੱਲੀਆਂ ਡਾਂਗਾ, ਇਕ ਦੀ ਮੌਤ, 6 ਗੰਭੀਰ ਜ਼ਖਮੀ

200 ਰੁਪਏ ਨੂੰ ਲੈ ਕੇ ਦੋ ਧਿਰਾਂ 'ਚ ਹੋਈ ਝੜਪ, ਚੱਲੀਆਂ ਡਾਂਗਾ, ਇਕ ਦੀ ਮੌਤ, 6 ਗੰਭੀਰ ਜ਼ਖਮੀ,ਲੁਧਿਆਣਾ: ਲੁਧਿਆਣਾ ਤੋਂ ਇੱਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ, ਜਿਸ ਨੂੰ ਸੁਣ ਕੇ ਤੁਸੀਂ ਵੀ ਹੈਰਾਨ ਹੋ ਜਾਓਗੇ। ਦਰਅਸਲ ਤਾਜਪੁਰ ਰੋਡ 'ਤੇ ਸਥਿਤ ਰਾਮ ਨਗਰ ਬਿਹਾਰੀ ਕਾਲੋਨੀ 'ਚ 200 ਰੁਪਏ ਦੇ ਲੈਣ-ਦੇਣ ਨੂੰ ਲੈ ਕੇ ਦੋ ਧਿਰਾਂ ਆਪਸ 'ਚ ਭਿੜ ਗਈਆਂ। ਇਸ ਘਟਨਾ ਤੋਂ ਬਾਅਦ ਇਲਾਕੇ 'ਚ ਹੜਕੰਪ ਮੱਚ ਗਿਆ। [caption id="attachment_261334" align="aligncenter" width="300"]ldh 200 ਰੁਪਏ ਨੂੰ ਲੈ ਕੇ ਦੋ ਧਿਰਾਂ 'ਚ ਹੋਈ ਝੜਪ, ਚੱਲੀਆਂ ਡਾਂਗਾ, ਇਕ ਦੀ ਮੌਤ, 6 ਗੰਭੀਰ ਜ਼ਖਮੀ[/caption] ਮਿਲੀ ਜਾਣਕਾਰੀ ਮੁਤਾਬਕ ਦੋਵੇਂ ਧਿਰਾਂ 'ਚ ਝੜਪ ਇਨ੍ਹੀ ਵੱਧ ਗਈ ਕਿ ਇੱਟਾਂ ਰੋੜੇ ਤੇ ਡਾਂਗਾ ਵੀ ਚੱਲੀਆਂ। ਜਿਸ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ ਅਤੇ ਬੱਚੇ ਸਮੇਤ 6 ਦੇ ਲੋਕ ਗੰਭੀਰ ਜ਼ਖਮੀ ਹੋ ਗਏ। [caption id="attachment_261336" align="aligncenter" width="300"]ldh 200 ਰੁਪਏ ਨੂੰ ਲੈ ਕੇ ਦੋ ਧਿਰਾਂ 'ਚ ਹੋਈ ਝੜਪ, ਚੱਲੀਆਂ ਡਾਂਗਾ, ਇਕ ਦੀ ਮੌਤ, 6 ਗੰਭੀਰ ਜ਼ਖਮੀ[/caption] ਜ਼ਖਮੀਆਂ ਨੂੰ ਇਲਾਜ਼ ਲਈ ਨੇੜੇ ਦੇ ਹਸਪਤਾਲ 'ਚ ਭਰਤੀ ਕਰਵਾ ਦਿੱਤਾ। ਜਿਥੇ ਉਹਨਾਂ ਦਾ ਇਲਾਜ਼ ਚੱਲ ਰਿਹਾ ਹੈ। [caption id="attachment_261335" align="aligncenter" width="300"]ldh 200 ਰੁਪਏ ਨੂੰ ਲੈ ਕੇ ਦੋ ਧਿਰਾਂ 'ਚ ਹੋਈ ਝੜਪ, ਚੱਲੀਆਂ ਡਾਂਗਾ, ਇਕ ਦੀ ਮੌਤ, 6 ਗੰਭੀਰ ਜ਼ਖਮੀ[/caption] ਇਸ ਘਟਨਾ ਦੀ ਸੂਚਨਾ ਮਿਲਦਿਆਂ ਮੌਕੇ 'ਤੇ ਪਹੁੰਚੀ ਸਥਾਨਕ ਪੁਲਿਸ ਨੇਘਟਨਾ ਸਥਾਨ ਜਾਇਜ਼ਾ ਲੈਂਦੇ ਹੋਏ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਦਾ ਕਹਿਣਾ ਹੈ ਕਿ ਜਲਦੀ ਇਸ ਮਾਮਲੇ ਸਬੰਧੀ ਨਜਿੱਠਿਆ ਜਾਵੇਗਾ। -PTC News


Top News view more...

Latest News view more...