Sat, Apr 20, 2024
Whatsapp

ਲੁਧਿਆਣਾ: ਜ਼ਮੀਨ ਨੂੰ ਲੈ ਕੇ 2 ਧਿਰਾਂ ਵਿਚਾਲੇ ਖੂਨੀ ਝੜਪ, ਚੱਲੇ ਇੱਟਾਂ ਰੋੜੇ

Written by  Jashan A -- November 03rd 2019 06:03 PM
ਲੁਧਿਆਣਾ: ਜ਼ਮੀਨ ਨੂੰ ਲੈ ਕੇ 2 ਧਿਰਾਂ ਵਿਚਾਲੇ ਖੂਨੀ ਝੜਪ, ਚੱਲੇ ਇੱਟਾਂ ਰੋੜੇ

ਲੁਧਿਆਣਾ: ਜ਼ਮੀਨ ਨੂੰ ਲੈ ਕੇ 2 ਧਿਰਾਂ ਵਿਚਾਲੇ ਖੂਨੀ ਝੜਪ, ਚੱਲੇ ਇੱਟਾਂ ਰੋੜੇ

ਲੁਧਿਆਣਾ: ਜ਼ਮੀਨ ਨੂੰ ਲੈ ਕੇ 2 ਧਿਰਾਂ ਵਿਚਾਲੇ ਖੂਨੀ ਝੜਪ, ਚੱਲੇ ਇੱਟਾਂ ਰੋੜੇ,ਲੁਧਿਆਣਾ: ਲੁਧਿਆਣਾ ਦੇ ਮਸਕੀਨ ਨਗਰ 'ਚ ਅੱਜ ਉਸ ਸਮੇਂ ਮਾਹੌਲ ਤਣਾਅਪੂਰਨ ਬਣ ਗਿਆ, ਜਦੋਂ ਇਥੇ ਜ਼ਮੀਨ ਨੂੰ ਲੈ ਕੇ 2 ਧਿਰਾਂ ਵਿਚਾਲੇ ਲੜਾਈ-ਝਗੜਾ ਸ਼ੁਰੂ ਹੋ ਗਿਆ। ਦੇਵੋਂ ਧਿਰਾਂ ਦੇ ਵਿਅਕਤੀਆਂ ਨੇ ਇਕ ਦੂਜੇ ਦੀ ਬੇਰਹਿਮੀ ਨਾਲ ਕੁੱਟਮਾਰ ਕਰਦੇ ਹੋਏ ਡਾਂਗਾਂ ਵਰ੍ਹਾਈਆਂ ਅਤੇ ਖੂਬ ਇੱਟਾਂ ਰੋੜੇ ਮਾਰੇ। Fightਜਿਸ ਦੌਰਾਨ ਕਈ ਲੋਕ ਜ਼ਖਮੀ ਹੋ ਗਏ। ਪਹਿਲੀ ਧਿਰ ਨੇ ਦੋਸ਼ ਲਾਇਆ ਕਿ ਸਾਡੇ ਪਲਾਟ 'ਤੇ ਦੂਜੀ ਧਿਰ ਦੇ ਵਿਅਕਤੀਆਂ ਨੇ ਨਾਜਾਇਜ਼ ਤੌਰ 'ਤੇ ਕਬਜ਼ਾ ਕੀਤਾ ਹੋਇਆ ਸੀ। Fightਅਦਾਲਤ ਨੇ ਜ਼ਮੀਨ ਦਾ ਫੈਸਲਾ ਸਾਡੇ ਹੱਕ 'ਚ ਕੀਤਾ ਅਤੇ ਪਲਾਟ ਦੇ ਸਾਰੇ ਕਾਗਜ਼ ਵੀ ਸਾਡੇ ਕੋਲ ਹਨ। ਦੂਜੇ ਪਾਸੇ ਦੂਜੀ ਧਿਰ ਦੇ ਵਿਅਕਤੀਆਂ ਨੇ ਆਪਣੇ 'ਤੇ ਲੱਗੇ ਦੋਸ਼ਾਂ ਨੂੰ ਨਕਾਰਦੇ ਹੋਏ ਪਹਿਲੀ ਧਿਰ 'ਤੇ ਹਮਲਾ ਕਰਨ ਦੇ ਦੋਸ਼ ਲਗਾ ਦਿੱਤੇ। -PTC News


Top News view more...

Latest News view more...