Fri, Apr 26, 2024
Whatsapp

ਲੁਧਿਆਣਾ ਦੇ ਫੋਕਲ ਪੁਆਇੰਟ 'ਚ ਕਬਾੜ ਦੇ ਢੇਰ ਨੂੰ ਲੱਗੀ ਅੱਗ, ਮਚੀ ਹਫੜਾ-ਦਫੜੀ

Written by  Jashan A -- June 03rd 2019 02:33 PM -- Updated: June 03rd 2019 02:35 PM
ਲੁਧਿਆਣਾ ਦੇ ਫੋਕਲ ਪੁਆਇੰਟ 'ਚ ਕਬਾੜ ਦੇ ਢੇਰ ਨੂੰ ਲੱਗੀ ਅੱਗ, ਮਚੀ ਹਫੜਾ-ਦਫੜੀ

ਲੁਧਿਆਣਾ ਦੇ ਫੋਕਲ ਪੁਆਇੰਟ 'ਚ ਕਬਾੜ ਦੇ ਢੇਰ ਨੂੰ ਲੱਗੀ ਅੱਗ, ਮਚੀ ਹਫੜਾ-ਦਫੜੀ

ਲੁਧਿਆਣਾ ਦੇ ਫੋਕਲ ਪੁਆਇੰਟ 'ਚ ਕਬਾੜ ਦੇ ਢੇਰ ਨੂੰ ਲੱਗੀ ਅੱਗ, ਮਚੀ ਹਫੜਾ-ਦਫੜੀ,ਲੁਧਿਆਣਾ: ਲੁਧਿਆਣਾ ਸ਼ਹਿਰ ਦੇ ਫੋਕਲ ਪੁਆਇੰਟ 'ਚ ਕਬਾੜ ਦੇ ਢੇਰ ਨੂੰ ਅੱਗ ਲੱਗਣ ਦੀ ਸੂਚਨਾ ਮਿਲੀ ਹੈ। ਜਿਸ ਦੌਰਾਨ ਇਲਾਕੇ 'ਚ ਹਫੜਾ ਦਫੜੀ ਮੱਚ ਗਈ ਹੈ। [caption id="attachment_302927" align="aligncenter" width="300"]ldh ਲੁਧਿਆਣਾ ਦੇ ਫੋਕਲ ਪੁਆਇੰਟ 'ਚ ਕਬਾੜ ਦੇ ਢੇਰ ਨੂੰ ਲੱਗੀ ਅੱਗ, ਮਚੀ ਹਫੜਾ-ਦਫੜੀ[/caption] ਇਸ ਘਟਨਾ ਦੀ ਸੂਚਨਾ ਮਿਲਣ 'ਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ 'ਤੇ ਪਹੁੰਚ ਗਈਆਂ ਤੇ ਅੱਗ 'ਤੇ ਕਾਬੂ ਪਾਇਆ। ਹਾਲਾਂਕਿ ਇਸ 'ਚ ਕੋਈ ਜਾਨੀ ਨੁਕਸਾਨ ਹੋਣੋਂ ਬਚਾਅ ਹੋ ਗਿਆ। ਹੋਰ ਪੜ੍ਹੋ: ਲੁਧਿਆਣਾ ‘ਚ ਬੈੱਡ ਬਣਾਉਣ ਵਾਲੀ ਫੈਕਟਰੀ ਨੂੰ ਲੱਗੀ ਭਿਆਨਕ ਅੱਗ [caption id="attachment_302928" align="aligncenter" width="300"]ldh ਲੁਧਿਆਣਾ ਦੇ ਫੋਕਲ ਪੁਆਇੰਟ 'ਚ ਕਬਾੜ ਦੇ ਢੇਰ ਨੂੰ ਲੱਗੀ ਅੱਗ, ਮਚੀ ਹਫੜਾ-ਦਫੜੀ[/caption] ਇਸ ਘਟਨਾ ਸਬੰਧੀ ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਸਵੇਰੇ ਕਰੀਬ 10-11 ਵਜੇ ਫੈਕਟਰੀਆਂ ਦੇ ਪਏ ਕਬਾੜ ਨੂੰ ਇਹ ਅੱਗ ਲੱਗ ਗਈ ਹੈ ਅਤੇ ਅੱਗ ਬੁਝਾਊ ਅਮਲੇ ਦੀਆਂ ਗੱਡੀਆਂ ਨੇ ਮੌਕੇ 'ਤੇ ਆ ਕੇ ਅੱਗ 'ਤੇ ਕਾਬੂ ਪਾ ਲਿਆ। -PTC News


Top News view more...

Latest News view more...