Fri, Apr 26, 2024
Whatsapp

ਲੁਧਿਆਣਾ ਗੈਂਗਰੇਪ ਮਾਮਲੇ 'ਚ ਅਦਾਲਤ ਨੇ 3 ਮੁਲਜ਼ਮਾਂ ਨੂੰ 7 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ

Written by  Jashan A -- February 13th 2019 03:29 PM
ਲੁਧਿਆਣਾ ਗੈਂਗਰੇਪ ਮਾਮਲੇ 'ਚ ਅਦਾਲਤ ਨੇ 3 ਮੁਲਜ਼ਮਾਂ ਨੂੰ 7 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ

ਲੁਧਿਆਣਾ ਗੈਂਗਰੇਪ ਮਾਮਲੇ 'ਚ ਅਦਾਲਤ ਨੇ 3 ਮੁਲਜ਼ਮਾਂ ਨੂੰ 7 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ

ਲੁਧਿਆਣਾ ਗੈਂਗਰੇਪ ਮਾਮਲੇ 'ਚ ਅਦਾਲਤ ਨੇ 3 ਮੁਲਜ਼ਮਾਂ ਨੂੰ 7 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ,ਲੁਧਿਆਣਾ: ਲੁਧਿਆਣਾ ਗੈਂਗਰੇਪ ਮਾਮਲੇ ਦੇ ਵਿਚ ਅੱਜ ਤਿੰਨਾਂ ਮੁਲਜ਼ਮਾਂ ਨੂੰ ਲੁਧਿਆਣਾ ਜ਼ਿਲ੍ਹਾ ਅਦਾਲਤ ਚ ਪੇਸ਼ ਕੀਤਾ ਗਿਆ। ਜਿੱਥੇ ਤਿੰਨ ਮੁਲਜ਼ਮਾਂ ਨੂੰ ਸੱਤ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਗਿਆ। ਰਿਮਾਂਡ ਦੇ ਦੌਰਾਨ ਕੁਝ ਨੌਜਵਾਨ ਵਕੀਲਾਂ ਅਤੇ ਅਕਾਲੀ ਦਲ ਦੇ ਆਗੂਆਂ ਨੇ ਹਮਲਾ ਵੀ ਕੀਤਾ, ਮੁਲਜ਼ਮਾਂ ਦੇ ਉੱਤੇ ਜੁੱਤੀਆਂ ਸੁੱਟੀਆਂ ਗਈਆਂ ਅਤੇ ਉਨ੍ਹਾਂ ਦੇ ਖਿਲਾਫ਼ ਨਾਅਰੇਬਾਜ਼ੀ ਕੀਤੀ ਗਈ। [caption id="attachment_255755" align="aligncenter" width="300"]ldh ਲੁਧਿਆਣਾ ਗੈਂਗਰੇਪ ਮਾਮਲੇ 'ਚ ਅਦਾਲਤ ਨੇ 3 ਮੁਲਜ਼ਮਾਂ ਨੂੰ 7 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ[/caption] ਇਸ ਦੌਰਾਨ ਪੁਲਿਸ ਨੇ ਮੁਸ਼ਕਿਲ ਦੇ ਨਾਲ ਇਨ੍ਹਾਂ ਤਿੰਨਾਂ ਮੁਲਜ਼ਮਾਂ ਨੂੰ ਅਦਾਲਤ ਚੋਂ ਬਾਹਰ ਕੱਢਿਆ। ਅਦਾਲਤ ਨੇਦੋਧੀ ਜਗਰੂਪ, ਸਾਈ ਦ ਅਲੀ ਅਤੇ ਸੁਰਮੁ ਨੂੰ ਪੁਲਿਸ ਰਿਮਾਂਡ 'ਤੇ ਭੇਜਿਆ। ਹੋਰ ਪੜ੍ਹੋ:ਲੁਧਿਆਣਾ: ਗੈਂਗਰੇਪ ਮਾਮਲੇ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਲਈ ਵਿਦਿਆਰਥੀਆਂ ਨੇ ਕੱਢਿਆ ਕੈਂਡਲ ਮਾਰਚ, ਦੇਖੋ ਤਸਵੀਰਾਂ ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਲੁਧਿਆਣਾ ਦੇ ਮੁੱਲਾਂਪੁਰ ਦਾਖਾ 'ਚ 1 ਲੜਕੀ ਨਾਲ 12 ਲੋਕਾਂ ਨੇ ਗੈਂਗਰੇਪ ਕੀਤਾ ਸੀ। [caption id="attachment_255757" align="aligncenter" width="300"]ldh ਲੁਧਿਆਣਾ ਗੈਂਗਰੇਪ ਮਾਮਲੇ 'ਚ ਅਦਾਲਤ ਨੇ 3 ਮੁਲਜ਼ਮਾਂ ਨੂੰ 7 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ[/caption] ਜਿਸ ਤੋਂ ਬਾਅਦ ਪੁਲਿਸ ਨੇ ਕਾਰਵਾਈ ਕਰਦਿਆਂ 3 ਆਰੋਪੀਆਂ ਨੂੰ ਗ੍ਰਿਫਤਾਰ ਕਰ ਅੱਜ ਲੁਧਿਆਣਾ ਅਦਾਲਤ 'ਚ ਪੇਸ਼ ਕੀਤਾ, ਜਿਸ ਤੋਂ ਬਾਅਦ ਅਦਾਲਤ ਨੇ ਫੈਸਲਾ ਸੁਣਾਉਦਿਆਂ ਦੋਸ਼ੀਆਂ ਨੂੰ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਹੈ। -PTC News


Top News view more...

Latest News view more...