Thu, Apr 25, 2024
Whatsapp

ਲੁਧਿਆਣਾ ਪੁਲਿਸ ਨੇ 1 ਕਿੱਲੋ ਹੈਰੋਇਨ ਤੇ ਲੱਖਾਂ ਦੀ ਨਗਦੀ ਸਮੇਤ 1 ਵਿਅਕਤੀ ਨੂੰ ਦਬੋਚਿਆ

Written by  Jashan A -- August 01st 2019 06:27 PM
ਲੁਧਿਆਣਾ ਪੁਲਿਸ ਨੇ 1 ਕਿੱਲੋ ਹੈਰੋਇਨ ਤੇ ਲੱਖਾਂ ਦੀ ਨਗਦੀ ਸਮੇਤ 1 ਵਿਅਕਤੀ ਨੂੰ ਦਬੋਚਿਆ

ਲੁਧਿਆਣਾ ਪੁਲਿਸ ਨੇ 1 ਕਿੱਲੋ ਹੈਰੋਇਨ ਤੇ ਲੱਖਾਂ ਦੀ ਨਗਦੀ ਸਮੇਤ 1 ਵਿਅਕਤੀ ਨੂੰ ਦਬੋਚਿਆ

ਲੁਧਿਆਣਾ ਪੁਲਿਸ ਨੇ 1 ਕਿੱਲੋ ਹੈਰੋਇਨ ਤੇ ਲੱਖਾਂ ਦੀ ਨਗਦੀ ਸਮੇਤ 1 ਵਿਅਕਤੀ ਨੂੰ ਦਬੋਚਿਆ,ਲੁਧਿਆਣਾ: ਲੁਧਿਆਣਾ ਪੁਲਿਸ ਨੂੰ ਅੱਜ ਉਸ ਸਮੇਂ ਵੱਡੀ ਕਾਮਯਾਬੀ ਮਿਲੀ, ਜਦੋਂ ਗੁਪਤ ਸੂਚਨਾ ਦੇ ਆਧਾਰ 'ਤੇ ਨਾਕੇਬੰਦੀ ਦੌਰਾਨ ਕਾਰ ਸਵਾਰ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ ਤੇ ਉਸ ਕੋਲੋਂ 1 ਕਿੱਲੋ ਹੈਰੋਇਨ ਅਤੇ ਕਰੀਬ 7 ਲੱਖ 50 ਹਜ਼ਾਰ ਰੁਪਏ ਦੀ ਨਗਦੀ ਬਰਾਮਦ ਕੀਤੀ ਗਈ। ਹੈਰੋਇਨ ਦੀ ਕੀਮਤ ਕੌਮਾਂਤਰੀ ਬਾਜ਼ਾਰ 'ਚ 5 ਕਰੋੜ ਰੁਪਏ ਹੈ। ਦੋਸ਼ੀ ਦੀ ਪਹਿਚਾਣ ਧਰਮਿੰਦਰ ਪਾਲ ਉਰਫ਼ ਟਿੰਕੂ ਵਜੋਂ ਹੋਈ ਹੈ।ਜਿਸ 'ਤੇ ਪਹਿਲਾਂ ਦਰਜਨ ਦੇ ਕਰੀਬ ਅਪਰਾਧਿਕ ਮਾਮਲੇ ਦਰਜ ਹਨ। ਹੋਰ ਪੜ੍ਹੋ: ਦਿੱਲੀ ਪੁਲਿਸ ਨੇ 3 ਅੱਤਵਾਦੀਆਂ ਨੂੰ ਹਥਿਆਰਾਂ ਤੇ ਵਿਸਫੋਟਕ ਸਮੇਤ ਕੀਤਾ ਕਾਬੂ ਫਿਲਹਾਲ ਪੁਲਿਸ ਨੇ ਦੋਸ਼ੀ ਤੋਂ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ, ਪੁਲਿਸ ਦਾ ਕਹਿਣਾ ਹੈ ਕਿ ਇਸ ਮਾਮਲੇ ਸਬੰਧੀ ਹੋਰ ਵੀ ਕਈ ਵੱਡੇ ਖੁਲਾਸੇ ਹੋ ਸਕਦੇ ਹਨ। -PTC News


Top News view more...

Latest News view more...