Fri, Apr 26, 2024
Whatsapp

ਲੁਧਿਆਣਾ 'ਚ ਹਾਈ ਵੋਲਟੇਜ ਤਾਰਾਂ ਦੀ ਲਪੇਟ 'ਚ ਆਏ ਮਜ਼ਦੂਰ, 1 ਦੀ ਮੌਤ, 1 ਜ਼ਖਮੀ

Written by  Jashan A -- May 02nd 2019 10:04 PM
ਲੁਧਿਆਣਾ 'ਚ ਹਾਈ ਵੋਲਟੇਜ ਤਾਰਾਂ ਦੀ ਲਪੇਟ 'ਚ ਆਏ ਮਜ਼ਦੂਰ, 1 ਦੀ ਮੌਤ, 1 ਜ਼ਖਮੀ

ਲੁਧਿਆਣਾ 'ਚ ਹਾਈ ਵੋਲਟੇਜ ਤਾਰਾਂ ਦੀ ਲਪੇਟ 'ਚ ਆਏ ਮਜ਼ਦੂਰ, 1 ਦੀ ਮੌਤ, 1 ਜ਼ਖਮੀ

ਲੁਧਿਆਣਾ 'ਚ ਹਾਈ ਵੋਲਟੇਜ ਤਾਰਾਂ ਦੀ ਲਪੇਟ 'ਚ ਆਏ ਮਜ਼ਦੂਰ, 1 ਦੀ ਮੌਤ, 1 ਜ਼ਖਮੀ,ਲੁਧਿਆਣਾ: ਲੁਧਿਆਣਾ ਦੇ ਜਗਤਪੁਰੀ ਇਲਾਕੇ 'ਚ ਉਸ ਸਮੇਂ ਹੜਕੰਪ ਮੱਚ ਗਿਆ, ਜਦੋਂ ਹਾਈ ਵੋਲਟੇਜ਼ ਦੀਆਂ ਤਾਰਾਂ ਦੀ ਲਪੇਟ 'ਚ ਆਉਣ ਕਾਰਨ ਇਕ ਮਜ਼ਦੂਰ ਦੀ ਮੌਤ ਹੋ ਗਈ, ਜਦਕਿ ਦੂਜਾ ਝੁਲਸਣ ਕਾਰਨ ਗੰਭੀਰ ਰੂਪ 'ਚ ਜ਼ਖਮੀ ਹੋ ਗਿਆ। [caption id="attachment_290554" align="aligncenter" width="300"]death ਲੁਧਿਆਣਾ 'ਚ ਹਾਈ ਵੋਲਟੇਜ ਤਾਰਾਂ ਦੀ ਲਪੇਟ 'ਚ ਆਏ ਮਜ਼ਦੂਰ, 1 ਦੀ ਮੌਤ, 1 ਜ਼ਖਮੀ[/caption] ਹੋਰ ਪੜ੍ਹੋ:ਜੰਮੂ-ਕਸ਼ਮੀਰ : ਮਿੰਨੀ ਬੱਸ ਹੋਈ ਹਾਦਸਾਗ੍ਰਸਤ, 5 ਲੋਕਾਂ ਦੀ ਮੌਤ, 11 ਜ਼ਖਮੀ ਦੱਸਿਆ ਜਾ ਰਿਹਾ ਹੈ ਕਿ ਇਹ ਦੋਵੇਂ ਮਜ਼ਦੂਰ ਛੱਤ 'ਤੇ ਲੋਹੇ ਦੀਆਂ ਚਾਦਰਾਂ ਪਾ ਰਹੇ ਸਨ। ਚਾਦਰਾਂ ਪਾਉਣ ਸਮੇਂ ਦੋਵੇਂ ਮਜ਼ਦੂਰ ਹਾਈਵੋਲਟੇਜ਼ ਤਾਰਾਂ ਦੀ ਲਪੇਟ 'ਚ ਆ ਗਏ। ਜਿਸ ਕਾਰਨ ਇਕ ਦੀ ਮੌਕੇ 'ਤੇ ਮੌਤ ਹੋ ਗਈ ਤੇ ਦੂਜਾ ਗੰਭੀਰ ਰੂਪ 'ਚ ਜ਼ਖਮੀ ਹੋ ਗਿਆ। ਹੋਰ ਪੜ੍ਹੋ:ਮਸ਼ਹੂਰ ਹਰਿਆਣਵੀ ਡਾਂਸਰ ਸਪਨਾ ਚੌਧਰੀ ਦਾ ਡਾਂਸ ਦੇਖਣ ਲਈ ਇਕੱਠੀ ਹੋਈ ਭੀੜ ,ਵਾਪਰਿਆ ਵੱਡਾ ਹਾਦਸਾ [caption id="attachment_290553" align="aligncenter" width="300"]death ਲੁਧਿਆਣਾ 'ਚ ਹਾਈ ਵੋਲਟੇਜ ਤਾਰਾਂ ਦੀ ਲਪੇਟ 'ਚ ਆਏ ਮਜ਼ਦੂਰ, 1 ਦੀ ਮੌਤ, 1 ਜ਼ਖਮੀ[/caption] ਜਿਸ ਨੂੰ ਸਥਾਨਕ ਹਸਪਤਾਲ 'ਚ ਇਲਾਜ ਲਈ ਭਰਤੀ ਕਰਵਾਇਆ ਗਿਆ ਹੈ। ਉਥੇ ਹੀ ਇਸ ਘਟਨਾ ਦੀ ਸੂਚਨਾ ਮਿਲਦਿਆਂ ਸਥਾਨਕ ਪੁਲਿਸ ਮੌਕੇ 'ਤੇ ਪਹੁੰਚ ਗਈ ਅਤੇ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ। -PTC News ਹੋਰ ਖਬਰਾਂ ਲਈ ਸਾਡਾ ਯੂ ਟਿਊਬ ਚੈੱਨਲ subscribe ਕਰੋ:


Top News view more...

Latest News view more...