Fri, Apr 26, 2024
Whatsapp

ਲੁਧਿਆਣਾ: ਬਜ਼ੁਰਗ ਪਤੀ-ਪਤਨੀ ਨੇ ਜ਼ਹਿਰ ਨਿਗਲ ਕੇ ਕੀਤੀ ਆਤਮ ਹੱਤਿਆ, ਮਿਲਿਆ ਸੁਸਾਈਡ ਨੋਟ, ਜਾਣੋ ਮਾਮਲਾ

Written by  Jashan A -- February 02nd 2019 03:09 PM
ਲੁਧਿਆਣਾ: ਬਜ਼ੁਰਗ ਪਤੀ-ਪਤਨੀ ਨੇ ਜ਼ਹਿਰ ਨਿਗਲ ਕੇ ਕੀਤੀ ਆਤਮ ਹੱਤਿਆ, ਮਿਲਿਆ ਸੁਸਾਈਡ ਨੋਟ, ਜਾਣੋ ਮਾਮਲਾ

ਲੁਧਿਆਣਾ: ਬਜ਼ੁਰਗ ਪਤੀ-ਪਤਨੀ ਨੇ ਜ਼ਹਿਰ ਨਿਗਲ ਕੇ ਕੀਤੀ ਆਤਮ ਹੱਤਿਆ, ਮਿਲਿਆ ਸੁਸਾਈਡ ਨੋਟ, ਜਾਣੋ ਮਾਮਲਾ

ਲੁਧਿਆਣਾ: ਬਜ਼ੁਰਗ ਪਤੀ-ਪਤਨੀ ਨੇ ਜ਼ਹਿਰ ਨਿਗਲ ਕੇ ਕੀਤੀ ਆਤਮ ਹੱਤਿਆ, ਮਿਲਿਆ ਸੁਸਾਈਡ ਨੋਟ, ਜਾਣੋ ਮਾਮਲਾ,ਲੁਧਿਆਣਾ : ਲੁਧਿਆਣਾ ਦੇ ਸਮਰਾਲਾ ਚੌਕ ਨੇੜੇ ਗੁਰੂ ਅਰਜਨ ਦੇਵ ਨਗਰ 'ਚ ਇੱਕ ਬਜ਼ੁਰਗ ਦੰਪਤੀ ਅਤੇ ਬੇਟੇ ਨੇ ਜ਼ਹਿਰ ਖਾ ਕੇ ਆਤਮ ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਕਾਰਨ ਦੋਵੇਂ ਬਜ਼ੁਰਗ ਪਤੀ ਪਤਨੀ ਦੀ ਮੌਤ ਹੋ ਗਈ ਤੇ ਉਹਨਾਂ ਦਾ ਬੇਟਾ ਜ਼ੇਰੇ ਇਲਾਜ਼ ਹੈ। ਜਿਸ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। [caption id="attachment_250004" align="aligncenter" width="300"]ldh ਲੁਧਿਆਣਾ: ਬਜ਼ੁਰਗ ਪਤੀ-ਪਤਨੀ ਨੇ ਜ਼ਹਿਰ ਨਿਗਲ ਕੇ ਕੀਤੀ ਆਤਮ ਹੱਤਿਆ, ਮਿਲਿਆ ਸੁਸਾਈਡ ਨੋਟ, ਜਾਣੋ ਮਾਮਲਾ[/caption] ਇਸ ਘਟਨਾ ਤੋਂ ਬਾਅਦ ਸਥਾਨਕ ਇਲਾਕੇ 'ਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ।ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਪੁਲਿਸ ਮੌਕੇ 'ਤੇ ਪਹੁੰਚ ਗਈ ਤੇ ਪੁਲਿਸ ਨੇ ਜਾਂਚ ਕਰਦਿਆਂ ਉਥੋਂ ਇੱਕ ਸੁਸਾਈਡ ਨੋਟ ਬਰਾਮਦ ਕੀਤਾ। [caption id="attachment_250005" align="aligncenter" width="300"]ldh ਲੁਧਿਆਣਾ: ਬਜ਼ੁਰਗ ਪਤੀ-ਪਤਨੀ ਨੇ ਜ਼ਹਿਰ ਨਿਗਲ ਕੇ ਕੀਤੀ ਆਤਮ ਹੱਤਿਆ, ਮਿਲਿਆ ਸੁਸਾਈਡ ਨੋਟ, ਜਾਣੋ ਮਾਮਲਾ[/caption] ਜਿਸ 'ਚ ਲਿਖਿਆ 'ਚ ਉਹਨਾਂ ਦੀ ਮੌਤ ਦਾ ਜਿੰਮੇਵਾਰ ਮਕਾਨ ਮਾਲਿਕ ਹੈ।ਪੁਲਿਸ ਨੇ ਇਸ ਮਾਮਲੇ 'ਚ 6 ਲੋਕਾਂ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ। -PTC News


Top News view more...

Latest News view more...