Tue, Apr 23, 2024
Whatsapp

ਲੁਧਿਆਣਾ: ਪੁਲਿਸ ਨੇ ਲੁੱਟਾਂ-ਖੋਹਾਂ ਕਰਨ ਵਾਲੇ 6 ਵਿਅਕਤੀ ਕੀਤੇ ਗ੍ਰਿਫਤਾਰ

Written by  Jashan A -- January 21st 2020 07:46 PM
ਲੁਧਿਆਣਾ: ਪੁਲਿਸ ਨੇ ਲੁੱਟਾਂ-ਖੋਹਾਂ ਕਰਨ ਵਾਲੇ 6 ਵਿਅਕਤੀ ਕੀਤੇ ਗ੍ਰਿਫਤਾਰ

ਲੁਧਿਆਣਾ: ਪੁਲਿਸ ਨੇ ਲੁੱਟਾਂ-ਖੋਹਾਂ ਕਰਨ ਵਾਲੇ 6 ਵਿਅਕਤੀ ਕੀਤੇ ਗ੍ਰਿਫਤਾਰ

ਲੁਧਿਆਣਾ: ਪੁਲਿਸ ਨੇ ਲੁੱਟਾਂ-ਖੋਹਾਂ ਕਰਨ ਵਾਲੇ 6 ਵਿਅਕਤੀ ਕੀਤੇ ਗ੍ਰਿਫਤਾਰ,ਲੁਧਿਆਣਾ: ਲੁਧਿਆਣਾ ਪੁਲਿਸ ਨੇ ਅੱਜ ਲੁੱਟਾਂ-ਖੋਹਾਂ ਕਰਨ ਵਾਲੇ 6 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਫੜ੍ਹੇ ਗਏ ਮੁਲਜ਼ਮਾਂ ਤੋਂ ਚਾਰ ਮੋਟਰਸਾਈਕਲ ਇੱਕ ਥਰੀਵ੍ਹੀਲਰ ਅਤੇ ਤੇਜ਼ਧਾਰ ਹਥਿਆਰ ਬਰਾਮਦ ਕੀਤੇ ਹਨ। LDHਪ੍ਰੈਸ ਕਾਨਫਰੰਸ ਦੇ ਦੌਰਾਨ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਅਧਾਰ 'ਤੇ ਉਹਨਾਂ ਨੇ ਅਮਲਤਾਸ ਹੋਟਲ ਦੇ ਨਜ਼ਦੀਕ ਇੱਕ ਖਾਲੀ ਜਗ੍ਹਾ 'ਤੇ ਮੁਲਜ਼ਮਾਂ ਨੂੰ ਕਾਬੂ ਕੀਤਾ ਹੈ। ਹੋਰ ਪੜ੍ਹੋ: ਅਮਰੀਕਾ ਦੇ ਇੱਕ ਰੇਡੀਓ ਨੇ ਸਿੱਖ ਅਟਾਰਨੀ ਗੁਰਬੀਰ ਗਰੇਵਾਲ 'ਤੇ ਕੀਤਾ ਨਸਲੀ ਹਮਲਾ LDHਜਿਥੇ ਇਹ ਕਿਸੇ ਵੱਡੀ ਲੁੱਟ ਦੀ ਵਾਰਦਾਤ ਨੂੰ ਅੰਜ਼ਾਮ ਦੇਣ ਦੀ ਯੋਜਨਾ ਬਣਾ ਰਹੇ ਸਨ। ਫੜ੍ਹੇ ਗਏ ਸਾਰੇ ਮੁਲਜ਼ਮ ਪਿਛਲੇ ਲੰਬੇ ਸਮੇਂ ਤੋਂ ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜ਼ਾਮ ਦੇ ਰਹੇ ਸਨ। -PTC News


Top News view more...

Latest News view more...