Fri, Apr 19, 2024
Whatsapp

ਲੁਧਿਆਣਾ ਪੁਲਿਸ ਨੇ ਅਤਿਵਾਦੀ ਸੰਗਠਨਾਂ ਨਾਲ ਸੰਬੰਧਤ 2 ਕਸ਼ਮੀਰੀ ਨੌਜਵਾਨਾਂ ਨੂੰ ਲਿਆ ਹਿਰਾਸਤ 'ਚ

Written by  Joshi -- October 14th 2018 10:54 AM -- Updated: October 14th 2018 11:08 AM
ਲੁਧਿਆਣਾ ਪੁਲਿਸ ਨੇ ਅਤਿਵਾਦੀ ਸੰਗਠਨਾਂ ਨਾਲ ਸੰਬੰਧਤ 2 ਕਸ਼ਮੀਰੀ ਨੌਜਵਾਨਾਂ ਨੂੰ ਲਿਆ ਹਿਰਾਸਤ 'ਚ

ਲੁਧਿਆਣਾ ਪੁਲਿਸ ਨੇ ਅਤਿਵਾਦੀ ਸੰਗਠਨਾਂ ਨਾਲ ਸੰਬੰਧਤ 2 ਕਸ਼ਮੀਰੀ ਨੌਜਵਾਨਾਂ ਨੂੰ ਲਿਆ ਹਿਰਾਸਤ 'ਚ

ਲੁਧਿਆਣਾ ਪੁਲਿਸ ਨੇ ਅਤਿਵਾਦੀ ਸੰਗਠਨਾਂ ਨਾਲ ਸੰਬੰਧਤ 2 ਕਸ਼ਮੀਰੀ ਨੌਜਵਾਨਾਂ ਨੂੰ ਲਿਆ ਹਿਰਾਸਤ 'ਚ ਲੁਧਿਆਣਾ: ਲੁਧਿਆਣਾ 'ਚ ਪੁਲਿਸ ਨੂੰ ਇੱਕ ਹੋਰ ਵੱਡੀ ਕਾਮਯਾਬੀ ਉਸ ਸਮੇਂ ਮਿਲੀ, ਜਦੋ ਪੁਲਿਸ ਨੇ ਲੁਧਿਆਣਾ ਬੱਸ ਸਟੈਂਡ ਤੋਂ 2 ਕਸ਼ਮੀਰੀ ਨੌਜਵਾਨਾਂ ਨੂੰ ਹਿਰਾਸਤ ਵਿੱਚ ਲਿਆ। ਇਹਨਾਂ ਦੋਵਾਂ ਨੌਜਵਾਨਾਂ ਦੇ ਮੋਬਾਈਲ ਫੋਨ 'ਚ ਬੁਰਹਾਨ ਵਾਨੀ ਦੀਆਂ ਤਸਵੀਰਾਂ ਮਿਲੀਆਂ। ਸੂਤਰਾਂ ਮੁਤਾਬਕ ਇਹਨਾਂ ਕੋਲ ਕੋਈ ਪੁਖ਼ਤਾ ਪਹਿਚਾਣ ਪੱਤਰ ਵੀ ਨਹੀਂ ਹਨ, ਪਰ ਦੋਵੇਂ ਨੌਜਵਾਨ ਕਸ਼ਮੀਰ ਦੇ ਪੁਲਵਾਮਾ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ। ਨਾਲ ਹੀ ਇਹ ਵੀ ਕਿਹਾ ਜਾ ਰਿਹਾ ਹੈ ਕਿ ਇਹਨਾਂ ਨੌਜਵਾਨਾਂ ਦਾ ਸਬੰਧ ਅੱਤਵਾਦੀਆਂ ਨਾਲ ਹੋ ਸਕਦਾ ਹੈ। ਫਿਲਹਾਲ ਪੁਲਿਸ ਨੇ ਇਹਨਾਂ ਦੋਨਾਂ ਨੌਜਵਾਨਾਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ ਅਤੇ ਆਪਣੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ, ਪੁਲਿਸ ਮੁਤਾਬਕ ਉਮੀਦ ਹੈ ਕਿ ਇਸ ਮਾਮਲੇ ਸਬੰਧੀ ਹੋਰ ਵੱਡੇ ਖੁਲਾਸੇ ਹੋਣਗੇ। —PTC News


Top News view more...

Latest News view more...