Advertisment

ਲੁਧਿਆਣਾ: ਰਾਜੀਵ ਗਾਂਧੀ ਦੇ ਬੁੱਤ ‘ਤੇ ਕਾਲਖ਼ ਪੋਚਣ ਦੇ ਮਾਮਲੇ 'ਤੇ 26 ਫ਼ਰਵਰੀ ਨੂੰ ਹੋਵੇਗੀ ਅਗਲੀ ਸੁਣਵਾਈ

author-image
Jashan A
Updated On
New Update
ਲੁਧਿਆਣਾ: ਰਾਜੀਵ ਗਾਂਧੀ ਦੇ ਬੁੱਤ ‘ਤੇ ਕਾਲਖ਼ ਪੋਚਣ ਦੇ ਮਾਮਲੇ 'ਤੇ 26 ਫ਼ਰਵਰੀ ਨੂੰ ਹੋਵੇਗੀ ਅਗਲੀ ਸੁਣਵਾਈ
Advertisment
ਲੁਧਿਆਣਾ: ਰਾਜੀਵ ਗਾਂਧੀ ਦੇ ਬੁੱਤ ‘ਤੇ ਕਾਲਖ਼ ਪੋਚਣ ਦੇ ਮਾਮਲੇ 'ਤੇ 26 ਫ਼ਰਵਰੀ ਨੂੰ ਹੋਵੇਗੀ ਅਗਲੀ ਸੁਣਵਾਈ,ਲੁਧਿਆਣਾ:ਪਿਛਲੇ ਦਿਨੀਂ ਲੁਧਿਆਣਾ 'ਚ ਰਾਜੀਵ ਗਾਂਧੀ ਦੇ ਬੁੱਤੇ ਕਾਲਖ ਮਲਣ ਵਾਲੇ ਗੁਰਦੀਪ ਸਿੰਘ ਗੋਸ਼ਾ ਅਤੇ ਮੀਤਪਾਲ ਸਿੰਘ ਦੁੱਗਰੀ ਦੀ ਅੱਜ ਲੁਧਿਆਣਾ ਜ਼ਿਲ੍ਹਾ ਅਦਾਲਤ ਦੇ ਵਿੱਚ ਸੁਣਵਾਈ ਹੋਈ। ldh ਲੁਧਿਆਣਾ: ਰਾਜੀਵ ਗਾਂਧੀ ਦੇ ਬੁੱਤ ‘ਤੇ ਕਾਲਖ਼ ਪੋਚਣ ਦੇ ਮਾਮਲੇ 'ਤੇ 26 ਫ਼ਰਵਰੀ ਨੂੰ ਹੋਵੇਗੀ ਅਗਲੀ ਸੁਣਵਾਈ ਇਸ ਦੌਰਾਨ ਇਨ੍ਹਾਂ ਦੋਹਾਂ ਨੇ ਪੁਲਿਸ ਥਾਣੇ ਵਿੱਚ ਉੁਨ੍ਹਾਂ ਤੇ ਹੋਏ ਤਸ਼ੱਦਦ ਦਾ ਜ਼ਿਕਰ ਕੀਤਾ ਅਤੇ ਕਿਹਾ ਕਿ ਪੁਲਿਸ ਸਟੇਸ਼ਨ ਚ ਸਥਿਤ ਸੀਸੀਟੀਵੀ ਕੈਮਰਿਆਂ ਦੀ ਜਾਂਚ ਕਰਵਾਈ ਜਾਵੇ। ਇਸ ਮੌਕੇ ਗੁਰਦੀਪ ਸਿੰਘ ਗੋਸ਼ਾ ਨੇ ਜੰਮ ਕੇ ਕਾਂਗਰਸ ਸਰਕਾਰ ਤੇ ਅਤੇ ਪ੍ਰਸ਼ਾਸਨ ਤੇ ਨਿਸ਼ਾਨੇ ਸਾਧੇ। ਦੱਸ ਦਈਏ ਕਿ ਇਸ ਮਾਮਲੇ ਦੀ ਅਗਲੀ ਸੁਣਵਾਈ 26 ਫਰਵਰੀ ਨੂੰ ਹੋਵੇਗੀ। ldh ਲੁਧਿਆਣਾ: ਰਾਜੀਵ ਗਾਂਧੀ ਦੇ ਬੁੱਤ ‘ਤੇ ਕਾਲਖ਼ ਪੋਚਣ ਦੇ ਮਾਮਲੇ 'ਤੇ 26 ਫ਼ਰਵਰੀ ਨੂੰ ਹੋਵੇਗੀ ਅਗਲੀ ਸੁਣਵਾਈ ਜ਼ਿਕਰਯੋਗ ਹੈ ਕਿ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ‘ਤੇ 1984 ‘ਚ ਹੋਏ ਸਿੱਖ ਕਤਲੇਆਮ ਦੇ ਦੋਸ਼ ਲੱਗ ਰਹੇ ਹਨ।ਜਿਸ ਤੋਂ ਬਾਅਦ ਹੁਣ ਉਨ੍ਹਾਂ ਤੋਂ ਭਾਰਤ ਰਤਨ ਐਵਾਰਡ ਵਾਪਸ ਲੈਣ ਦੀ ਮੰਗ ਹੋ ਰਹੀ ਹੈ।ਇਸੇ ਮੰਗ ਨੂੰ ਲੈ ਕੇ ਸਥਾਨਕ ਲੋਕਾਂ ਨੇ ਰਾਜੀਵ ਗਾਂਧੀ ਦੇ ਬੁੱਤ ‘ਤੇ ਕਾਲਖ ਲਾ ਦਿੱਤੀ ਤੇ ਹੱਥਾਂ ‘ਤੇ ਲਾਲ ਰੰਗ ਕਰ ਦਿੱਤਾ ਸੀ।ਜਿਸ ਤੋਂ ਬਾਅਦ ਪੁਲਿਸ ਨੇ ਕਾਰਵਾਈ ਕਰਦਿਆਂ ਦੋਹਾਂ ਨੂੰ ਹਿਰਾਸਤ 'ਚ ਲੈ ਲਿਆ ਸੀ। -PTC News-
latest-punjabi-news ludhiana-news latest-ludhiana-news news-in-punjbai punjbai-news
Advertisment

Stay updated with the latest news headlines.

Follow us:
Advertisment