Fri, Apr 19, 2024
Whatsapp

ਲੁਧਿਆਣਾ: ਸੜਕੀ ਹਾਦਸੇ ਦੌਰਾਨ ਜ਼ਖਮੀ ਹੋਏ ਸੁਰੱਖਿਆ ਕਰਮਚਾਰੀਆਂ ਦਾ ਹਾਲਚਾਲ ਪੁੱਛਣ ਲਈ ਹਸਪਤਾਲ ਪਹੁੰਚੇ ਬਿਕਰਮ ਮਜੀਠੀਆ

Written by  Jashan A -- October 10th 2019 08:23 PM
ਲੁਧਿਆਣਾ: ਸੜਕੀ ਹਾਦਸੇ ਦੌਰਾਨ ਜ਼ਖਮੀ ਹੋਏ ਸੁਰੱਖਿਆ ਕਰਮਚਾਰੀਆਂ ਦਾ ਹਾਲਚਾਲ ਪੁੱਛਣ ਲਈ ਹਸਪਤਾਲ ਪਹੁੰਚੇ ਬਿਕਰਮ ਮਜੀਠੀਆ

ਲੁਧਿਆਣਾ: ਸੜਕੀ ਹਾਦਸੇ ਦੌਰਾਨ ਜ਼ਖਮੀ ਹੋਏ ਸੁਰੱਖਿਆ ਕਰਮਚਾਰੀਆਂ ਦਾ ਹਾਲਚਾਲ ਪੁੱਛਣ ਲਈ ਹਸਪਤਾਲ ਪਹੁੰਚੇ ਬਿਕਰਮ ਮਜੀਠੀਆ

ਲੁਧਿਆਣਾ: ਸੜਕੀ ਹਾਦਸੇ ਦੌਰਾਨ ਜ਼ਖਮੀ ਹੋਏ ਸੁਰੱਖਿਆ ਕਰਮਚਾਰੀਆਂ ਦਾ ਹਾਲਚਾਲ ਪੁੱਛਣ ਲਈ ਹਸਪਤਾਲ ਪਹੁੰਚੇ ਬਿਕਰਮ ਮਜੀਠੀਆ,ਲੁਧਿਆਣਾ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਦੀ ਗੱਡੀ ਮੋਗਾ ਬਾਈਪਾਸ 'ਤੇ ਹਾਦਸੇ ਦਾ ਸ਼ਿਕਾਰ ਹੋ ਗਈ ਸੀ, ਜਿਸ ਕਾਰਨ ਇਕ ਸੁਰੱਖਿਆ ਮੁਲਾਜ਼ਮ ਦੀ ਮੌਤ ਹੋ ਗਈ, ਜਦੋਂ ਕਿ 4 ਗੰਭੀਰ ਜ਼ਖਮੀਂ ਹੋ ਗਏ। Ludhiana BSMਜਿਨ੍ਹਾਂ ਨੂੰ ਇਲਾਜ ਲਈ ਲੁਧਿਆਣਾ ਦੇ DMC ਹਸਪਤਾਲ 'ਚ ਭਰਤੀ ਕਰਵਾਇਆ ਗਿਆ, ਜਿਥੇ ਉਹਨਾਂ ਦਾ ਇਲਾਜ ਚੱਲ ਰਿਹਾ ਹੈ। ਇਸ ਦੌਰਾਨ ਬਿਕਰਮ ਸਿੰਘ ਮਜੀਠੀਆ ਹਾਦਸੇ 'ਚ ਜ਼ਖਮੀ ਹੋਏ ਸੁਰੱਖਿਆ ਕਰਮਚਾਰੀਆਂ ਦਾ ਹਾਲਚਾਲ ਪੁੱਛਣ ਲਈ ਹਸਪਤਾਲ ਪਹੁੰਚੇ। ਹੋਰ ਪੜ੍ਹੋ:ਵਿਆਹ ਦੀਆਂ ਖੁਸ਼ੀਆਂ ਬਦਲੀਆਂ ਮਾਤਮ 'ਚ, ਬਾਰਾਤੀਆਂ ਨਾਲ ਭਰੀ ਕਾਰ ਦਰੱਖਤ ਨਾਲ ਟਕਰਾਈ, 7 ਦੀ ਮੌਤ ਇਸ ਮੌਕੇ ਉਹਨਾਂ ਨਾਲ ਪਾਰਟੀ ਦੇ ਹੋਰ ਵੀ ਆਗੂ ਮੌਜੂਦ ਸਨ। ਤੁਹਾਨੂੰ ਦੱਸ ਦਈਏ ਕਿ ਮਜੀਠੀਆ ਦੇ ਕਾਫਲੇ ਦੀ ਪਾਇਲਟ ਇਨੋਵਾ ਗੱਡੀ ਇਕ ਟਰੱਕ ਨਾਲ ਟਕਰਾ ਗਈ ਸੀ। Ludhiana BSMਜਿਸ ‘ਚ ਬਿਕਰਮ ਮਜੀਠੀਆ ਦੇ ਇਕ ਸੁਰੱਖਿਆ ਮੁਲਾਜ਼ਮ ਗੁੱਡੂ ਕੁਮਾਰ ਦੀ ਮੌਤ ਹੋ ਗਈ, ਜਦੋਂ ਕਿ 4 ਗੰਭੀਰ ਜ਼ਖਮੀਂ ਹੋ ਗਏ ਹਨ। ਉਥੇ ਹੀ ਬਿਕਰਮ ਮਜੀਠੀਆ ਵਾਲ-ਵਾਲ ਬਚ ਗਏ। -PTC News


Top News view more...

Latest News view more...