Advertisment

ਲੁਧਿਆਣਾ 'ਚ STF ਨੂੰ ਮਿਲੀ ਵੱਡੀ ਸਫ਼ਲਤਾ, ਸਾਢੇ 12 ਕਰੋੜ ਦੀ ਹੈਰੋਇਨ ਸਮੇਤ 3 ਨੂੰ ਦਬੋਚਿਆ

author-image
Jashan A
Updated On
New Update
ਲੁਧਿਆਣਾ 'ਚ STF ਨੂੰ ਮਿਲੀ ਵੱਡੀ ਸਫ਼ਲਤਾ, ਸਾਢੇ 12 ਕਰੋੜ ਦੀ ਹੈਰੋਇਨ ਸਮੇਤ 3 ਨੂੰ ਦਬੋਚਿਆ
Advertisment
ਲੁਧਿਆਣਾ 'ਚ STF ਨੂੰ ਮਿਲੀ ਵੱਡੀ ਸਫ਼ਲਤਾ, ਸਾਢੇ 12 ਕਰੋੜ ਦੀ ਹੈਰੋਇਨ ਸਮੇਤ 3 ਨੂੰ ਦਬੋਚਿਆ,ਲੁਧਿਆਣਾ: ਲੁਧਿਆਣਾ 'ਚ ਸਪੈਸ਼ਲ ਟਾਸਕ ਫੋਰਸ ਨੂੰ ਅੱਜ ਉਸ ਸਮੇਂ ਵੱਡੀ ਕਾਮਯਾਬੀ ਮਿਲੀ ਜਦੋਂ ਉਹਨਾਂ ਨੇ ਨਸ਼ਾ ਤਸਕਰਾਂ ਖਿਲਾਫ ਕਾਰਵਾਈ ਕਰਦਿਆਂ ਵੱਖ-ਵੱਖ ਮਾਮਲਿਆਂ 'ਚ 3 ਨਸ਼ਾ ਤਸਕਰਾਂ ਨੂੰ ਸਾਢੇ 12 ਕਰੋੜ ਦੀ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ। publive-imageਮਿਲੀ ਜਾਣਕਾਰੀ ਮੁਤਾਬਕ ਪੁਲਿਸ ਨੇ 2 ਸਕੇ ਭਰਾਵਾਂ ਨੂੰ ਸਾਢੇ 11 ਕਰੋੜ ਦੀ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ, ਜਿਨ੍ਹਾਂ ਦੀ ਪਛਾਣ ਗੁਰਜੰਟ ਸਿੰਘ ਅਤੇ ਧਰਮਵੀਰ ਸਿੰਘ ਵਾਸੀ ਤਰਨਤਾਰਨ ਵਜੋਂ ਹੋਈ ਹੈ, ਜਦੋਂ ਕਿ ਦੂਜੇ ਮਾਮਲੇ 'ਚ ਮਨਦੀਪ ਸਿੰਘ ਲੁਧਿਆਣਾ ਨੂੰ ਇੱਕ ਕਰੋੜ ਰੁਪਏ ਦੀ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਗਿਆ ਹੈ। ਹੋਰ ਪੜ੍ਹੋ:
Advertisment
1 ਕਰੋੜ 10 ਲੱਖ ਦੀ ਹੈਰੋਇਨ ਸਮੇਤ ਦੋ ਨੌਜਵਾਨ ਗ੍ਰਿਫ਼ਤਾਰ publive-imageਪੁਲਿਸ ਨੇ ਸਾਰੇ ਆਰੋਪੀਆਂ ਨੂੰ ਹਿਰਾਸਤ 'ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਦਾ ਕਹਿਣਾ ਹੈ ਕਿ ਜ਼ਲਦੀ ਮਾਮਲੇ ਸਬੰਧੀ ਨਜਿੱਠਿਆ ਜਾਵੇਗਾ। -PTC News-
ludhiana-news latest-ludhiana-news ludhiana-news-in-punabi stf-news heroin-news latest-heroin-news latest-stf-news
Advertisment

Stay updated with the latest news headlines.

Follow us:
Advertisment