ਲੁਧਿਆਣਾ ‘ਚ ਮਹਿਲਾ ਸਰਕਾਰੀ ਮੁਲਾਜ਼ਮ ਨੇ ਏ.ਡੀ.ਸੀ ‘ਤੇ ਲਗਾਏ ਇਹ ਗੰਭੀਰ ਇਲਜ਼ਾਮ

ludhiana

ਲੁਧਿਆਣਾ ‘ਚ ਮਹਿਲਾ ਸਰਕਾਰੀ ਮੁਲਾਜ਼ਮ ਨੇ ਏ.ਡੀ.ਸੀ ‘ਤੇ ਲਗਾਏ ਗੰਭੀਰ ਇਲਜ਼ਾਮ,ਲੁਧਿਆਣਾ: ਲੁਧਿਆਣਾ ‘ਚ ਏ.ਡੀ.ਸੀ ‘ਤੇ ਇੱਕ ਸਰਕਾਰੀ ਮੁਲਾਜ਼ਮ ਦੁਆਰਾ ਇਲਜ਼ਾਮ ਲਗਾਉਣ ਦਾ ਮਾਮਲਾ ਸਾਹਮਣੇ ਆਇਆ ਹੈ।

ਦੱਸਿਆ ਜਾ ਰਿਹਾ ਹੈ ਕਿ ਇੱਕ ਮਹਿਲਾ ਮੁਲਾਜਮ ਨੇ ਏ.ਡੀ.ਸੀ ‘ਤੇ ਕਰੀਬ 3 ਘੰਟੇ ਵੇਟਿੰਗ ਰੂਮ ਵਿੱਚ ਬੰਦ ਕਰਨ ਦਾ ਇਲਜ਼ਾਮ ਕਰਨ ਦਾ ਇਲਜ਼ਾਮ ਲਗਾਇਆ ਹੈ।

ਹੋਰ ਪੜ੍ਹੋ:ਪੰਪ ‘ਤੇ ਤੇਲ ਪਵਾਉਣ ਆਏ ਵਿਅਕਤੀਆਂ ਨੇ ਕੀਤਾ ਅਜਿਹਾ ਕੰਮ, ਜਾਣ ਕੇ ਰਹਿ ਜਾਓਗੇ ਦੰਗ !

ਮਿਲੀ ਜਾਣਕਾਰੀ ਅਨੁਸਾਰ ਜ਼ਿਲ੍ਹਾ ਰੋਜਗਾਰ ਬਿਊਰੋ ਦਫ਼ਤਰ ਦੀ ਮਹਿਲਾ ਮੁਲਾਜ਼ਮ ਵੱਲੋਂ ਆਰੋਪ ਲਗਾਉਣ ਦਾ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ। ਇਸ ਦੌਰਾਨ ਸਾਰੇ ਪਾਸੇ ਹੜਕੰਪ ਮੱਚ ਗਿਆ।

—PTC News